News

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ’ਚ ਉਦਯੋਗਿਕ ਵਿਕਾਸ ਵੱਲ ਵੱਡਾ ਕਦਮ ਚੁੱਕਿਆ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆ ਮੀਡੀਆ ਸਾਹਮਣੇ ਆਏ ਅਤੇ ਦੱਸਿਆ ਕਿ ਸੂਬੇ ਦੀ ਉਦਯੋਗਿਕ ਤਸਵੀਰ ਨੂੰ ਨਵਾਂ ਰੂਪ ਦੇਣ ਲਈ ਦੋ ਵੱਡੇ ਫੈਸਲੇ ਲਏ ਗਏ ਹਨ।ਪਹਿਲਾ ਫੈਸਲਾ […]

Continue Reading

ਕੁੱਕੀ ਕੋਚ ਦੇ ਫਰਜ਼ੰਦ ਅਜੈਦੀਪ ਦੀ ਅੰਤਿਮ ਅਰਦਾਸ 27 ਜੂਨ ਨੂੰ ਬਾਲੀਆਂ ‘ਚ

ਕਿੱਥੇ ਕੱਟੇਂਗਾ ਰਾਤ ਵੇ ਟੁੱਟਿਆ ਤਾਰਿਆ-ਸੰਗਰੂਰ: 26 ਜੂਨ, 2025 – 15 ਜੂਨ ਦਾ ਦਿਨ ਮਨਜੀਤ ਸਿੰਘ ਕੁੱਕੀ ਕੋਚ ਲਈ ਕਹਿਰ ਦਾ ਦਿਨ ਹੋ ਗੁਜ਼ਰਿਆ ਜਦੋਂ ਉਨ੍ਹਾਂ ਦੇ ਪਰਿਵਾਰ ‘ਚ 25 ਸਾਲ ਤੋਂ ਚਮਕਦਾ, ਦਮਕਦਾ ਤੇ ਲੋਆਂ ਵਿਖੇਰਦਾ ਅਜੈਦੀਪ ਨਾਂ ਦਾ ਦੀਪ ਸਦਾ ਲਈ ਬੁਝ ਗਿਆ। ਕੁੱਕੀ ਕੋਚ ਭਾਵੇਂ ਸੰਗਰੂਰ ਲਾਗਲੇ ਪਿੰਡ ਬਾਲੀਆਂ ਦੇ ਵੱਡੇ ਪਰਿਵਾਰ […]

Continue Reading

ਲੁਧਿਆਣਾ ਵਿਖੇ ਨੀਲੇ ਡ੍ਰੰਮ ‘ਚੋਂ ਮਿਲੀ ਲਾਸ਼

ਲੁਧਿਆਣਾ, 26 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਨੀਲੇ ਡਰੰਮ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਪਲਾਸਟਿਕ ਦੇ ਥੈਲੇ ਵਿੱਚ ਲਪੇਟੀ ਹੋਈ ਸੀ। ਵਿਅਕਤੀ ਦੀ ਲੱਤ ਅਤੇ ਗਰਦਨ ਰੱਸੀ ਨਾਲ ਬੰਨ੍ਹੀ ਹੋਈ ਮਿਲੀ। ਇਲਾਕੇ ਵਿੱਚੋਂ ਬਦਬੂ ਆਉਣ ‘ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਥਾਣਾ ਡਿਵੀਜ਼ਨ ਨੰਬਰ 6 […]

Continue Reading

ਬਿਕਰਮ ਮਜੀਠੀਆ ਨੇ ਵਿਜੀਲੈਂਸ ਦਫ਼ਤਰ ‘ਚ ਬਿਤਾਈ ਰਾਤ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ। ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ […]

Continue Reading

ਨਸ਼ੇ ਖਿਲਾਫ਼ ਸਰਕਾਰ ਦੀ ਸਖਤੀ, ਕਿਸੇ ਨੂੰ ਨਹੀਂ ਬਖਸ਼ਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਪ੍ਰੈਸ ਕਾਨਫਰੰਸ ਕਰਕੇ ਕਿਹਾ, ਕੱਲ੍ਹ ਤੋਂ ਲੋਕ ਹਨ ਖੁਸ਼ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ […]

Continue Reading

ਮੋਹਾਲੀ ਵਿਖੇ ਮਜੀਠੀਆ ਦੇ ਸਮਰਥਨ ਵਿੱਚ ਆਏ ਅਕਾਲੀ ਵਰਕਰ ਪੁਲਿਸ ਨੇ ਲਏ ਹਿਰਾਸਤ ’ਚ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵੱਡੀ […]

Continue Reading

NIA ਵਲੋਂ ਪੰਜਾਬ ‘ਚ ਇੱਕੋ ਸਮੇਂ ਕਈ ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ ਵੀਰਵਾਰ ਸਵੇਰੇ ਇੱਕ ਵਾਰ ਫਿਰ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ। ਇੱਕੋ ਸਮੇਂ ਕਈ ਥਾਵਾਂ ‘ਤੇ ਛਾਪੇਮਾਰੀ (raids) ਕੀਤੀ। ਇਹ ਛਾਪੇਮਾਰੀ (raids) ਜਲੰਧਰ ਦੀ ਫਰੈਂਡਜ਼ ਕਲੋਨੀ ਅਤੇ ਉੜਮੁੜ ਕਸਬੇ ਦੇ ਦੋ ਵੱਖ-ਵੱਖ ਘਰਾਂ ‘ਤੇ ਕੀਤੀ ਗਈ, ਜਿਸ ਨਾਲ ਦੋਵਾਂ ਇਲਾਕਿਆਂ ਵਿੱਚ ਹੜਕੰਪ ਮਚ ਗਿਆ।ਸੂਤਰਾਂ […]

Continue Reading

Mexico ‘ਚ ਤਿਉਹਾਰ ਮੌਕੇ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ

ਮੈਕਸੀਕੋ ਸਿਟੀ, 26 ਜੂਨ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਮੈਕਸੀਕੋ (Mexico) ਦੇ ਗੁਆਨਾਜੁਆਟੋ ਰਾਜ ਦੇ ਇਰਾਪੁਆਟੋ ਸ਼ਹਿਰ ਵਿੱਚ ਭਿਆਨਕ ਗੋਲੀਬਾਰੀ (shooting) ਹੋਈ। ਇਸ ਹਮਲੇ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 20 ਲੋਕ ਜ਼ਖਮੀ ਹੋ ਗਏ।ਉਸ ਸਮੇਂ ਇਰਾਪੁਆਟੋ ਵਿੱਚ ਸੇਂਟ ਜੌਨ ਦ ਬੈਪਟਿਸਟ ਤਿਉਹਾਰ ਦੇ ਮੌਕੇ ‘ਤੇ ਲੋਕ ਸੜਕ ‘ਤੇ ਨੱਚ ਰਹੇ […]

Continue Reading

ਵੱਡਾ ਹਾਦਸਾ : ਸਵਾਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗੀ

ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਲਾਪਤਾ ਹਨ। ਰੁਦਰਪ੍ਰਯਾਗ, 26 ਜੂਨ, ਦੇਸ਼ ਕਲਿਕ ਬਿਊਰੋ : ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ […]

Continue Reading

ਪੁਰਾਣੇ ਦੋਸਤ ਨੂੰ ਮਿਲ ਕੇ ਭਾਵੁਕ ਹੋਏ ਉਪ ਰਾਸ਼ਟਰਪਤੀ ਜਗਦੀਪ ਧਨਖੜ, ਸਿਹਤ ਵਿਗੜੀ

ਨੈਨੀਤਾਲ, 26 ਜੂਨ, ਦੇਸ਼ ਕਲਿਕ ਬਿਊਰੋ :ਉੱਤਰਾਖੰਡ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਨੈਨੀਤਾਲ ਰਾਜ ਭਵਨ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਨ੍ਹਾਂ ਦੀ ਜਾਂਚ ਕੀਤੀ। ਇਸ ਵੇਲੇ ਉਨ੍ਹਾਂ ਦੀ ਸਿਹਤ ਠੀਕ ਹੈ।ਨੈਨੀਤਾਲ ਵਿੱਚ ਕੁਮਾਉਂ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਮੁੱਖ ਮਹਿਮਾਨ ਸਨ। ਆਪਣੇ […]

Continue Reading