News

ਮੁੱਖ ਮੰਤਰੀ ਮਾਨ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ‘ਚੋਂ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਚੰਡੀਗੜ੍ਹ: 18 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਬੜੀ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਵਾ 10 ਕਿਲੋ ਹੈਰੇਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ: 18 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਅਗਵਾਈ ‘ਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ’ਤੇ ਵੱਡੀ ਕਾਰਵਾਈ ਕਰਦਿਆਂ,ਇੱਕ ਅੰਤਰਰਾਸ਼ਟਰੀ ਨਾਰਕੋ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਮੁਲਜ਼ਮਾਂ ਨੂੰ 10.248 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸੰਦੀਪ ਸਿੰਘ ਪਾਕਿਸਤਾਨ ਤਸਕਰਾਂ ਦੇ ਸੰਪਰਕ […]

Continue Reading

ਨਾਕੇ ‘ਤੇ ਗੋਲੀਆਂ ਚਲਾ ਕੇ ਭੱਜ ਰਹੇ ਗੈਂਗਸਟਰ ਨੂੰ ਜਵਾਬੀ ਕਾਰਵਾਈ ਦੌਰਾਨ ਪੁਲਿਸ ਦੀ ਗੋਲੀ ਲੱਗੀ, ਅਸਲਾ ਬਰਾਮਦ

ਮੁਕਤਸਰ, 18 ਮਈ, ਦੇਸ਼ ਕਲਿਕ ਬਿਊਰੋ :ਸੀਆਈਏ ਸਟਾਫ ਨੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸਰਗਰਮ ਮੈਂਬਰ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸ਼ਨੀਵਾਰ ਰਾਤ ਨੂੰ ਲਗਭਗ 12 ਵਜੇ ਮਲੋਟ-ਅਬੋਹਰ ਬਾਈਪਾਸ ‘ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ, ਇੱਕ ਸ਼ੱਕੀ ਨੌਜਵਾਨ ਬਾਈਕ ‘ਤੇ ਉੱਥੇ ਪਹੁੰਚ ਗਿਆ।ਜਦੋਂ ਪੁਲਿਸ […]

Continue Reading

ਮੋਹਾਲੀ : ਪੁਲਿਸ ਨੇ ਸ਼ਰਾਬ ਨਾਲ ਭਰਿਆ ਟਰੱਕ ਫੜਿਆ

ਮੋਹਾਲੀ, 18 ਮਈ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਪੁਲਿਸ ਨੇ ਸ਼ਰਾਬ ਨਾਲ ਭਰਿਆ ਇੱਕ ਟਰੱਕ ਫੜਿਆ ਹੈ। ਇਸ ਵਿੱਚੋਂ 500 ਤੋਂ ਵੱਧ ਪੇਟੀਆਂ ਸ਼ਰਾਬ ਬਰਾਮਦ ਹੋਈਆਂ ਹਨ। ਇਹ ਸ਼ਰਾਬ ਚੰਡੀਗੜ੍ਹ ਤੋਂ ਹਰਿਆਣਾ ਜਾ ਰਹੀ ਸੀ। ਇਹ ਕਾਰਵਾਈ ਆਪ੍ਰੇਸ਼ਨ ਸੀਲ ਦੇ ਤਹਿਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸਨੂੰ ਇੱਕ ਵਿਸ਼ੇਸ਼ ਚੈੱਕ ਪੋਸਟ ‘ਤੇ […]

Continue Reading

ਚੰਡੀਗੜ੍ਹ ਦੀ ਟੀਮ ਵੱਲੋਂ ਪ੍ਰੋਜੈਕਟਰ ਰਾਹੀਂ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੈ 1 ਹਫ਼ਤੇ ਲਈ ਯੋਗਾ ਦੀ ਸਿਖਲਾਈ

ਮਾਨਸਾ, 18 ਮਈ :ਦੇਸ਼ ਕਲਿੱਕ ਬਿਓਰੋ             ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ ਅਤੇ ਰੋਜ਼ਾਨਾ ਯੋਗਾ ਨਾਲ ਲੋਕਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਆ ਰਿਹਾ ਹੈ ਅਤੇ ਉਹ ਆਪਣੇ ਆਪ ਵਿੱਚ ਪੂਰਾ ਦਿਨ ਊਰਜਾ ਮਹਿਸੂਸ ਕਰਦੇ ਹਨ। ਇਹ ਜਾਣਕਾਰੀ […]

Continue Reading

ਖ਼ਾਲਸਾ ਗਰਲਜ਼  ਸਕੂਲ ਦੀ ਦਸਵੀਂ ਦਾ ਨਤੀਜਾ 100% ਰਿਹਾ

ਮੋਰਿੰਡਾ 18 ਮਈ ਭਟੋਆ  ਮੋਰਿੰਡਾ ਦੇ ਖ਼ਾਲਸਾ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਦੀ ਦਸਵੀਂ ਦਾ ਨਤੀਜਾ 100% ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਐਲਾਨੇ  ਨਤੀਜੇ ਵਿੱਚ ਸਕੂਲ ਦੀ ਵਿਦਿਆਰਥਣ ਮਨਜੋਤ ਕੋਰ ਨੇ 650 ਚੋਂ 611ਅੰਕ (94%) ਪ੍ਰਾਪਤ ਕਰਕੇ ਪਹਿਲਾ ਸਥਾਨ, ਪ੍ਰੀਤੀ […]

Continue Reading

ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ 17 ਲੋਕਾਂ ਦੀ ਮੌਤ, ਅੰਕੜਾ ਵਧਣ ਦਾ ਖ਼ਦਸ਼ਾ

ਹੈਦਰਾਬਾਦ, 18 ਮਈ, ਦੇਸ਼ ਕਲਿਕ ਬਿਊਰੋ : ਇਮਾਰਤ ਵਿਚ ਭਿਆਨਕ ਅੱਗ ਲੱਗਣ ਕਾਰਨ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ ਕਈ ਜ਼ਖਮੀ ਹੋ ਗਏ। ਇਮਾਰਤ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ। ਹੈਦਰਾਬਾਦ ਦੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 17 ਲੋਕਾਂ […]

Continue Reading

ਸਰਕਾਰ ਦੀ ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰਾਂ ਉਤੇ ਸਖਤੀ, ਇੰਤਕਾਲ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ, 18 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰ ਦੇ ਹੁਕਮਾਂ ਦੇ ਬਾਵਜੂਦ ਇੰਤਕਾਲ ਨਾ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਖੈਰ ਨਹੀਂ ਹੈ। ਸਰਕਾਰ ਇਨ੍ਹਾਂ ਤਹਿਸੀਲਦਾਰਾਂ ਖਿਲਾਫ ਕਾਰਵਾਈ ਕਰਨ ਦੇ ਮੁੜ ਵਿੱਚ ਹੈ। ਇਸ ਸਬੰਧੀ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਪੱਤਰ ਲਿਖਿਆ ਗਿਆ ਹੈ। ਮਾਲ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ […]

Continue Reading

ਪੰਜਾਬ ਨੇ BBMB ਤੋਂ ਮੰਗਿਆ 9000 ਕਿਊਸਿਕ ਵਾਧੂ ਪਾਣੀ

ਚੰਡੀਗੜ੍ਹ, 18 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਤੋਂ ਬਾਅਦ, ਹੁਣ ਪੰਜਾਬ ਨੇ ਬੀਬੀਐਮਬੀ ਅੱਗੇ 9000 ਕਿਊਸਿਕ ਵਾਧੂ ਪਾਣੀ ਦੀ ਮੰਗ ਰੱਖੀ ਹੈ। ਇਸ ਵਾਰ ਪੰਜਾਬ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ 15 ਦਿਨ ਪਹਿਲਾਂ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਨੇ ਇਹ ਸੂਬੇ ਦੇ ਹਰ ਕਿਸਾਨ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਅਤੇ ਮੁੱਖ […]

Continue Reading

ਮੋਗਾ ਵਿਖੇ ਅਚਾਨਕ ਟਾਇਰ ਫਟਣ ਕਾਰਨ ਸਵਿਫਟ ਕਾਰ ਫੌਜੀ ਵਾਹਨ ਨਾਲ ਟਕਰਾਈ, ਡਰਾਈਵਰ ਗੰਭੀਰ ਜ਼ਖਮੀ

ਮੋਗਾ, 18 ਮਈ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਸਰਕਾਰੀ ਆਈ.ਟੀ.ਆਈ. ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਲੁਧਿਆਣਾ ਤੋਂ ਮੋਗਾ ਆ ਰਹੀ ਇੱਕ ਸਵਿਫਟ ਕਾਰ ਅਚਾਨਕ ਟਾਇਰ ਫਟਣ ਕਾਰਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਦੂਜੇ ਪਾਸਿਓਂ ਆ ਰਹੇ ਫੌਜ ਦੇ ਕਾਫਲੇ ਦੇ ਵਾਹਨ ਨਾਲ ਟਕਰਾ ਗਈ।ਇਸ ਦੌਰਾਨ ਲੁਧਿਆਣਾ ਤੋਂ ਆ ਰਹੀ ਕਾਰ ਦਾ ਡਰਾਈਵਰ ਗੰਭੀਰ […]

Continue Reading