News

ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ

ਜਲਾਲਪੁਰ (ਹੁਸ਼ਿਆਰਪੁਰ), 17 ਮਈ: ਦੇਸ਼ ਕਲਿੱਕ ਬਿਓਰੋਕਿਸੇ ਸਮੇਂ ਨਸ਼ਿਆਂ ਦਾ ਕੇਂਦਰ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਵਿਲੱਖਣ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪੂਰਨ ਸਮਰਥਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਪਿੰਡ ਬੁੱਢੀ ਦੇ ਵਸਨੀਕ ਹਰਮਨਪ੍ਰੀਤ […]

Continue Reading

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਡਾ. ਜਮੀਲ ਉਰ ਰਹਿਮਾਨ

ਮਾਲੇਰਕੋਟਲਾ, 17 ਮਈ -ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਮਾਲੇਰਕੋਟਲਾ ਦੇ ਅਧੀਨ ਆਉਂਦੇ ਪਿੰਡ ਫੌਜੇਵਾਲ, ਕਸਬਾ ਭੁਰਾਲ ਅਤੇ ਕਲਿਆਣ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ […]

Continue Reading

ਡਾ. ਬਲਜੀਤ ਕੌਰ ਵੱਲੋਂ ਮਲੋਟ ‘ਚ ਹਾਈਪਰਟੈਂਸ਼ਨ ਤਾਰਾਂ ਦਾ ਮਸਲਾ ਹੱਲ ਕਰਨ ਲਈ 3.5 ਲੱਖ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ

ਮਲੋਟ, 17 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 9 ਵਿੱਚ ਹਾਈ ਵੋਲਟੇਜ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਲਈ 3.5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਮੌਕੇ […]

Continue Reading

ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ: ਕੇਜਰੀਵਾਲ

ਜਲਾਲਪੁਰ (ਹੁਸ਼ਿਆਰਪੁਰ), 17 ਮਈ: ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ […]

Continue Reading

ਡੀ ਡੀ ਪੀ ਓ ਵੱਲੋਂ ਪੰਚਾਇਤ ਸਕੱਤਰਾਂ ਨੂੰ ਸ਼ਾਮਲਾਤ ਜ਼ਮੀਨਾਂ ਦਾ ਰਿਕਾਰਡ ਯਕੀਨੀ ਬਣਾਉਣ ਦੀ ਹਦਾਇਤ

ਮੋਹਾਲੀ, 17 ਮਈ: ਦੇਸ਼ ਕਲਿੱਕ ਬਿਓਰੋਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਭਾਗੀ ਸਕੀਮਾਂ/ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, *ਬਲਜਿੰਦਰ ਸਿੰਘ ਗਰੇਵਾਲ* ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬਲਾਕ ਮਾਜਰੀ ਅਤੇ ਬਲਾਕ ਮੋਹਾਲੀ ਦੇ ਪੰਚਾਇਤ ਸਕੱਤਰਾਂ […]

Continue Reading

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਸਰਕਾਰ ਨੌਜਵਾਨਾਂ ਅਤੇ ਸੂਬੇ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ ਜਲਾਲਪੁਰ (ਹੁਸ਼ਿਆਰਪੁਰ), 17 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ […]

Continue Reading

ਵਿਧਾਇਕਾ ਮਾਣੂੰਕੇ ਵੱਲੋਂ ਹਲਕੇ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਸਿੱਖਿਆ ਦਾ ਮਿਆਰ ਉਚਾ ਚੁੱਕਣ ਅਤੇ ਸਕੂਲਾਂ ਵਿੱਚ ਸੁਖਾਵਾਂ ਮਹੌਲ ਸਿਰਜਣ ਲਈ ਇਕੱਠੇ ਹੋਵੋ – ਬੀਬੀ ਮਾਣੂੰਕੇ ਜਗਰਾਉਂ: 17 ਮਈ, ਦੇਸ਼ ਕਲਿੱਕ ਬਿਓਰੋ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਹਲਕੇ ਦੇ ਸਕੂਲਾਂ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਕੀਤੀ ਅਤੇ ਸਕੂਲਾਂ ਵਿੱਚ ਸਿੱਖਿਆ ਦਾ […]

Continue Reading

ਹਾਈਕੋਰਟ ਵੱਲੋਂ ਪੰਜਾਬ ਪੁਲਿਸ ਦੇ ਸੇਵਾਮੁਕਤ ਅਫ਼ਸਰ ਨੂੰ ਬਕਾਇਆ ਦੇਣ ਦੇ ਹੁਕਮ

ਕਿਹਾ ਕਿ ਸਿਰਫ਼ FIR ਦੇ ਅਧਾਰ ‘ਤੇ ਨਹੀਂ ਰੋਕੀ ਜਾ ਸਕਦੀ ਪੈਨਸ਼ਨਚੰਡੀਗੜ੍ਹ, 17 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਦੀ ਪੈਨਸ਼ਨ ਅਤੇ ਸੇਵਾਮੁਕਤੀ ਦੇ ਪੈਸੇ ਨੂੰ ਐਫਆਈਆਰ ਕਾਰਨ ਰੋਕਣ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਅਦਾਲਤ ਨੇ ਸਰਕਾਰ ਨੂੰ 2 ਮਹੀਨਿਆਂ ਦੇ ਅੰਦਰ ਸਾਰੀ ਬਕਾਇਆ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 1.1 ਕਿਲੋ ਹੈਰੋਇਨ ਅਤੇ 45 ਲੱਖ ਡਰੱਗ ਮਨੀ ਸਮੇਤ 3 ਗ੍ਰਿਫਤਾਰ

ਅੰਮ੍ਰਿਤਸਰ: 17 ਮਈ, ਦੇਸ਼ ਕਲਿੱਕ ਬਿਓਰੋਨਸ਼ੀਲੇ ਪਦਾਰਥਾਂ ਦੇ ਗੱਠਜੋੜ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇੱਕ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਮੁਲਜ਼ਮਾਂ ਨੂੰ 1.01 ਕਿਲੋਗ੍ਰਾਮ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖਿਲਾਫ NDPS ਐਕਟ ਤਹਿਤ FIR ਥਾਣਾ […]

Continue Reading

ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਆਯੋਜਿਤ ਕੀਤਾ ਗਿਆ ਯੂਥ ਕਲਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ

ਫਾਜ਼ਿਲਕਾ 17 ਮਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਪੂਰੇ ਸੂਬੇ ਅੰਦਰ ਯੂਥ ਕਲਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪੱਧਰੀ ਟ੍ਰੇਨਿੰਗ ਸੈਸ਼ਨ ਦੌਰਾਨ ਸਟੇਟ ਸੈਕਟਰੀ ਯੂਥ ਹਰਦੀਪ ਸਿੰਘ ਸਰਾਂ, ਹਲਕਾ ਕੋਆਰਡੀਨੇਟਰ ਲਵਪ੍ਰੀਤ ਅਚਲਾ, ਆਕਰਸ਼ ਕੋਆਰਡੀਨੇਟਰ ਜਲਾਲਾਬਾਦ, ਕੁਲਵਿੰਦਰ ਕੋਆਰਡੀਨੇਟਰ, ਹਰੀ ਚੰਦ ਕੋਆਰਡੀਨੇਟਰ […]

Continue Reading