News

ਅਧਿਆਪਕਾਂ ਮੰਗਾਂ ‘ਤੇ DTF ਦੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ

ਮੋਰਿੰਡਾ 21 ਅਕਤੂਬਰ (ਭਟੋਆ ) ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਅਧਿਆਪਕਾਂ ਦੇ ਸਿੱਖਿਆ ਵਿਭਾਗ ਨਾਲ ਜੁੜੇ ਭਖਦੇ ਮਸਲੇ ਸਮੇਤ ਪੇਅ ਫਿਕਸੇਸ਼ਨਾਂ, ਤਰੱਕੀਆਂ, ਬਦਲੀਆਂ ਅਤੇ ਨਵੀਆਂ ਭਰਤੀਆਂ ਨੂੰ ਲੈ ਕੇ ਸਕੱਤਰ ਉਚੇਰੀ ਅਤੇ ਸਕੂਲ ਸਿੱਖਿਆ ਸ਼੍ਰੀਮਤੀ ਅਨਿੰਦਿਤਾ ਮਿਤਰਾ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਵਿਦਿਆ ਭਵਨ ਵਿਖੇ ਮੀਟਿੰਗ ਕੀਤੀ ਗਈ। ਜਿਸ […]

Continue Reading

ਨਾਲੀ ਦਾ ਪਾਣੀ ਕੱਢਣ ਲਈ ਬੁਲਾਈ ਪੰਚਾਇਤ ’ਚ ਚੱਲੀਆਂ ਗੋਲੀਆਂ, 2 ਦੀ ਮੌਤ

ਨਾਲੀ ਦਾ ਪਾਣੀ ਕੱਢਣ ਨੂੰ ਲੈ ਕੇ ਪਿੰਡ ਵਿੱਚ ਬੁਲਾਈ ਗਈ ਪੰਚਾਇਤ ਦੌਰਾਨ ਇਕ ਪਾਰਟੀ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਨੋਇਡਾ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨਾਲੀ ਦਾ ਪਾਣੀ ਕੱਢਣ ਨੂੰ ਲੈ ਕੇ ਪਿੰਡ ਵਿੱਚ ਬੁਲਾਈ ਗਈ ਪੰਚਾਇਤ ਦੌਰਾਨ ਇਕ ਪਾਰਟੀ ਵੱਲੋਂ ਅੰਨ੍ਹੇਵਾਹ […]

Continue Reading

ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 21 ਅਕਤੂਬਰ: ਦੇਸ਼ ਕਲਿਕ ਬਿਊਰੋ : ਕ੍ਰਿਕਟਰ ਅਭਿਸ਼ੇਕ ਸ਼ਰਮਾ ਕ੍ਰਿਕਟ ਤੋਂ ਸਮਾਂ ਕੱਢ ਕੇ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ ਅਤੇ ਅਭਿਸ਼ੇਕ ਨੇ ਆਪਣੇ ਪਰਿਵਾਰ ਨਾਲ ਦੀਵਾਲੀ ਮਨਾਈ। ਇਸ ਤੋਂ ਬਿਨਾਂ ਅਭਿਸ਼ੇਕ ਸ਼ਰਮਾ ਨੇ ਕੱਲ੍ਹ ਰਾਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਭੈਣ ਅਤੇ ਜੀਜਾ ਵੀ ਸਨ, […]

Continue Reading

ਰਾਸ਼ਟਰਪਤੀ ਭਵਨ ਨੇੜੇ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਰਾਸ਼ਟਰਪਤੀ ਭਵਨ ਦੇ ਨੇੜੇ ਭਿਆਨਕ ਅੱਗ ਲੱਗਣ ਦੀ ਖਬਰ ਹੈ। ਰਾਸ਼ਟਰਪਤੀ ਭਵਨ ਦੀ ਕੰਧ ਨੰਬਰ 31 ਦੇ ਨੇੜੇ ਇਕ ਇਮਾਰਤ ਵਿੱਚ ਦੁਪਹਿਰ ਸਮੇਂ ਅੱਗ ਲੱਗ ਗਈ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈ। ਡੀਐਫਐਸ ਦੇ ਇਕ ਅਧਿਕਾਰੀ ਵੱਲੋਂ ਇਹ ਜਾਣਕਾਰੀ […]

Continue Reading

ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ ਦੀ ਅੰਤਿਮ ਅਰਦਾਸ 23 ਅਕਤੂਬਰ ਨੂੰ

ਜਲੰਧਰ, 21 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਅਰਦਾਸ 23 ਅਕਤੂਬਰ ਨੂੰ ਹੋਵੇਗੀ। ਪਰਿਵਾਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਇੱਕ ਪੋਸਟ ਰਾਹੀਂ ਸਾਂਝੀ ਕੀਤੀ। ਪੋਸਟ ਵਿੱਚ ਕਿਹਾ ਗਿਆ ਹੈ ਕਿ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਅਰਦਾਸ ਵੀਰਵਾਰ ਨੂੰ ਮਾਡਲ ਹਾਊਸ ਦੇ ਗੁਰਦੁਆਰਾ ਸਾਹਿਬ ਵਿਖੇ […]

Continue Reading

Big News : H-1B Visa ’ਚ ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਛੋਟ

ਨਵੀਂ ਦਿੱਲੀ, 21 ਅਕਤੂਬਰ: ਦੇਸ਼ ਕਲਿਕ ਬਿਊਰੋ : ਅਮਰੀਕਾ ਨੇ ਇੱਕ ਵਾਰ ਫਿਰ ਆਪਣੇ H-1B ਵੀਜ਼ਾ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਨਵੇਂ ਫੈਸਲੇ ਨਾਲ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਅਤੇ ਵਿਦਿਆਰਥੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਹਿੰਦੁਸਤਾਨ ਟਾਈਮਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਸਪੱਸ਼ਟ ਕੀਤਾ ਹੈ ਕਿ ਅੰਤਰਰਾਸ਼ਟਰੀ ਗ੍ਰੈਜੂਏਟਾਂ ਨੂੰ […]

Continue Reading

CM ਮਾਨ ਦੀ FAKE ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਵਾਲੇ ਖਿਲਾਫ FIR ਦਰਜ

ਮੋਹਾਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਫੇਕ ਵੀਡੀਓ ਪਾਉਣ ਦੇ ਮਾਮਲੇ ਵਿੱਚ ਸਾਈਬਰ ਸੈਲ ਵੱਲੋਂ ਮਾਮਲਾ ਦਰਜ ਕੀਤਾ ਗਿਆ। ਸਟੇਟ ਸਾਈਬਰ ਸੈਲ ਮੋਹਾਲੀ ਵਿੱਚ ਵੀਡੀਓ ਪਾਉਣ ਵਾਲੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਟੈਕਨਾਲੋਜੀ ਦੀ ਦੁਰਵਰਤੋਂ ਕਰਦੇ ਹੋਏ ਮੁੱਖ ਮੰਤਰੀ ਦਾ ਅਕਸ […]

Continue Reading

ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

ਅੰਮ੍ਰਿਤਸਰ, 21 ਅਕਤੂਬਰ: ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ‘ਚ ਅੱਜ ਬੰਦੀ ਛੋੜ ਦਿਵਸ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸ਼ਾਮ ਹਰਿਮੰਦਰ ਸਾਹਿਬ ਵਿਖੇ ਇੱਕ ਲੱਖ ਘਿਓ ਦੇ ਦੀਵੇ ਜਗਾਏ ਜਾਣਗੇ, ਅਤੇ ਰੰਗੀਨ ਆਤਿਸ਼ਬਾਜ਼ੀ ਦੇ ਨਾਲ ਰੌਸ਼ਨੀ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘੁਬੀਰ […]

Continue Reading

ਦੀਵੇ ਵੇਚ ਰਹੀ ਕੁੜੀ ਨੂੰ ਤੇਜ਼ ਰਫ਼ਤਾਰ ਟਰੈਕਟਰ ਨੇ ਟੱਕਰ ਮਾਰੀ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੰਗਲਵਾਰ ਸਵੇਰੇ ਪਾਰਕ ਨੇੜੇ ਡਿਵਾਈਡਰ ‘ਤੇ ਦੀਵੇ ਵੇਚ ਰਹੀ ਇੱਕ ਕੁੜੀ ਨੂੰ ਇੱਕ ਤੇਜ਼ ਰਫ਼ਤਾਰ ਟਰੈਕਟਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕੁੜੀ ਜ਼ਖਮੀ ਹੋ ਗਈ। ਨੇੜਲੇ ਲੋਕਾਂ ਅਨੁਸਾਰ, ਟਰੈਕਟਰ ਚਾਲਕ ਨਸ਼ੇ ਵਿੱਚ ਸੀ, ਜਿਸ ਕਾਰਨ ਟਰੈਕਟਰ ਬੇਕਾਬੂ ਹੋ ਗਿਆ ਅਤੇ ਡਿਵਾਈਡਰ ‘ਤੇ ਦੀਵੇ ਵੇਚ […]

Continue Reading

ਮੋਹਾਲੀ ‘ਚ ਪਟਾਕੇ ਚਲਾਉਂਦਿਆਂ ਚਾਰ ਬੱਚੇ ਬੁਰੀ ਤਰ੍ਹਾਂ ਝੁਲਸੇ

ਮੋਹਾਲੀ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਚਾਰ ਬੱਚੇ ਵਰਤੇ ਹੋਏ ਪਟਾਕਿਆਂ ਦਾ ਬਾਰੂਦ ਇਕੱਠਾ ਕਰਕੇ ਜਲ਼ਾਉਂਦੇ ਸਮੇਂ ਸੜ ਗਏ। ਉਨ੍ਹਾਂ ਦੇ ਚਿਹਰੇ ਅਤੇ ਹੱਥ ਜਲ ਗਏ। ਹਾਲਾਂਕਿ, ਜਾਨ ਜਾਣ ਤੋਂ ਬਚਾਇਆ ਗਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਫੇਜ਼ 6 ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਦਾ […]

Continue Reading