Recruitment associate ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 26 ਜੂਨ ਨੂੰ
ਸ੍ਰੀ ਮੁਕਤਸਰ ਸਾਹਿਬ, 24 ਜੂਨ: ਦੇਸ਼ ਕਲਿੱਕ ਬਿਓਰੋ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 26 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਈਲਾਈਟਐਂਪ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ recruitment associate ਦੀਆਂ 10 ਅਸਾਮੀਆਂ ਲਈ ਕੇਵਲ ਲੜਕੀਆਂ […]
Continue Reading
