News

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਉਤੇ ਸ਼ਖਤੀ ਵਧਾਈ : ਜ਼ੁਰਮਾਨਾ ਕੀਤਾ ਦੁਗਣਾ

ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਅੱਗ ਲਗਾਉਣ ਵਾਲੇ ਕਿਸਾਨਾਂ ਉਤੇ ਸਖਤੀ ਵਧਾਈ ਗਈ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਉਤੇ ਜ਼ੁਰਮਾਨਾ ਦੁਗਣਾ ਕਰ ਦਿੱਤਾ ਗਿਆ ਹੈ। 2 ਏਕੜ ਤੋਂ ਘੱਟ ਜ਼ਮੀਨ ਵਾਲਿਆਂ ਨੂੰ ਪਰਾਲੀ ਸਾੜਨ ਉਤੇ 5 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ […]

Continue Reading

ਜੰਮੂ-ਕਸ਼ਮੀਰ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕਾਂ ਵਿਚਾਲੇ ਜ਼ਬਰਦਸਤ ਝੜਪ

ਸ਼੍ਰੀਨਗਰ, 7 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿਧਾਨ ਸਭਾ ਸੈਸ਼ਨ ਦੌਰਾਨ ਅੱਜ ਵੀਰਵਾਰ ਨੂੰ ਵਿਧਾਇਕਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਭਾਜਪਾ ਦੇ ਵਿਧਾਇਕਾਂ ਨੇ ਇੱਕ-ਦੂਜੇ ਦੇ ਕਾਲਰ ਫੜ ਕੇ ਇੱਕ ਦੂਜੇ ਨੂੰ ਧੱਕੇ ਮਾਰੇ। ਸਦਨ ਵਿੱਚ ਹੰਗਾਮੇ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ […]

Continue Reading

ਚਮੜੀ (SKIN) ਕੈਂਸਰ ਕਿੰਨਾ ਕੁ ਖਤਰਨਾਕ ?

ਡਾ. ਅਜੀਤਪਾਲ ਸਿੰਘ ਐਮ ਡੀ ਚਮੜੀ ਕੈਸਰ ਦੇ ਹਰ ਸਾਲ 10 ਲੱਖ ਤੋਂ ਵੱਧ ਕੇਸ ਸਾਹਮਣੇ ਆਂਉਦੇ ਹਨ l ਸਕਿਨ ਦਾ ਕੈਂਸਰ ਮਿਲੈਨੋਸਾਇਟ ਸੈਲਾਂ ਵਿੱਚ ਹੁੰਦਾ ਹੈ, ਜਿਸ ਨੂੰ ਮੈਲਾਨੋਮਾ ਕਹਿੰਦੇ ਹਨ l ਸਕਿਨ ਕੈਂਸਰ ਸਕਿਨ ਦੇ ਬਾਹਰੀ ਹਿੱਸੇ ਵਿੱਚ ਹੁੰਦਾ ਹੈ l ਸਕਿਨ ਕੈਂਸਰ ਦੀਆਂ ਜਿਆਦਾਤਰ ਸਮੱਸਿਆਵਾਂ ਜਿਆਦਾਤਰ ਧੁੱਪ ਚ ਰਹਿਣ ਵਾਲੇ ਉਹਨਾਂ ਬਜ਼ੁਰਗਾਂ […]

Continue Reading

ਪੰਜਾਬ ਦੇ ਤਾਪਮਾਨ ‘ਚ ਗਿਰਾਵਟ, ਪ੍ਰਦੂਸ਼ਣ ਦਾ ਪ੍ਰਕੋਪ ਜਾਰੀ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਹੁਣ ਠੰਡ ਹੋ ਗਈ ਹੈ। ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਦਿਨ ਦੇ ਸਮੇਂ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 33.2 ਡਿਗਰੀ ਦਰਜ ਕੀਤਾ […]

Continue Reading

ਵਿਜੀਲੈਂਸ ਵੱਲੋਂ ਡੀਸੀ ਦਾ ਪੀਏ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਗ੍ਰਿਫਤਾਰ

ਤਰਨਤਾਰਨ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਪੀਏ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਨੇ ਡੀਸੀ ਦੇ ਪੀਏ ਨੂੰ 20 ਹਜ਼ਾਰ ਰੁਪਏ ਲੈਂਦੇ ਹੋਏ ਫੜ੍ਹਿਆ ਹੈ। ਵਿਜੀਲੈਂਸ ਨੇ ਟ੍ਰੈਪ ਲਗਾਕੇ ਡਿਪਟੀ ਕਮਿਸ਼ਨਰ ਦੇ ਪੀਏ ਹਰਮਨਜੀਤ ਸਿੰਘ ਅਤੇ ਇਕ ਹੋਰ […]

Continue Reading

ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਕਾਂਗਰਸ ਵੀ ਹੋਈ ਸਰਗਰਮ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇੱਕ ਪਾਸੇ ਪਹਿਲਾਂ ਰਣਨੀਤੀ ਅਤੇ ਯੋਜਨਾ ਕਮੇਟੀ ਬਣਾਈ ਗਈ। ਇਸ ਦੇ ਨਾਲ ਹੀ ਹੁਣ ਚਾਰ ਹਲਕਿਆਂ ਲਈ 23 ਲੋਕਾਂ ਦੀ ਵਿਸ਼ੇਸ਼ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮ ਟੀਮ ਬਣਾਈ […]

Continue Reading

ਬਜ਼ੁਰਗ ਨੂੰ ਕੁੱਟਮਾਰ ਕਰਕੇ ਕਾਰ ਵਿੱਚੋਂ ਸੁੱਟਿਆ, ਮੌਤ

ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਕੁਝ ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਦਾਣਾ ਮੰਡੀ ਨੇੜੇ ਕਾਰ ਵਿੱਚੋਂ ਸੁੱਟ ਕੇ ਫ਼ਰਾਰ ਹੋ ਗਏ। ਬਜ਼ੁਰਗ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ।ਜਦੋਂ ਕਿਸੇ ਰਾਹਗੀਰ ਨੇ ਬਜ਼ੁਰਗ ਨੂੰ ਰੌਲਾ ਪਾਉਂਦੇ […]

Continue Reading

ਬਿਨਾਂ ਮਨਜ਼ੂਰੀ ਸਰਕਾਰੀ ਕਰਮਚਾਰੀਆਂ ‘ਤੇ ਮਨੀ ਲਾਂਡਰਿੰਗ ਕੇਸ ਨਹੀਂ ਚਲਾਇਆ ਜਾ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡਿਊਟੀ ਦੌਰਾਨ ਮਨੀ ਲਾਂਡਰਿੰਗ ਦੇ ਦੋਸ਼ੀ ਸਰਕਾਰੀ ਕਰਮਚਾਰੀਆਂ ਵਿਰੁੱਧ ਕੇਸ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਦੀ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ।ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਸੀਆਰਪੀਸੀ ਦੀ ਧਾਰਾ 197 (1) ਦੇ ਤਹਿਤ ਇਹ ਵਿਵਸਥਾ ਹੈ ਕਿ ਸਰਕਾਰੀ ਅਧਿਕਾਰੀਆਂ ਅਤੇ […]

Continue Reading

ਲੜਾਈ-ਝਗੜੇ ਦੇ ਮਾਮਲੇ ‘ਚ ਮੈਡੀਕਲ ਕਰਵਾਉਣ ਆਏ ਵਿਅਕਤੀ ‘ਤੇ ਹਸਪਤਾਲ ਦੀ ਐਮਰਜੈਂਸੀ ‘ਚ ਹਮਲਾ

ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਹੁਣ ਰੋਜ਼ਾਨਾ ਲੜਾਈ-ਝਗੜੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਸਪਤਾਲ ਵਿੱਚ ਪੁਲੀਸ ਚੌਕੀ ਹੋਣ ਦੇ ਬਾਵਜੂਦ ਮੈਡੀਕਲ ਕਰਵਾਉਣ ਲਈ ਆਏ ਲੋਕ ਖੁੱਲ੍ਹੇਆਮ ਆਪਸ ਵਿੱਚ ਲੜ ਰਹੇ ਹਨ। ਐਮਰਜੈਂਸੀ ਵਾਰਡ ਵਿੱਚ ਇੱਕ ਵਿਅਕਤੀ ਉੱਤੇ ਜੁੱਤੀਆਂ ਨਾਲ ਹਮਲਾ ਕੀਤਾ ਗਿਆ ਅਤੇ ਥੱਪੜ ਮਾਰੇ ਗਏ।ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਅੱਜ ਦਾ ਇਤਿਹਾਸ

7 ਨਵੰਬਰ 1944 ਨੂੰ ਫਰੈਂਕਲਿਨ ਡੀ. ਰੂਜ਼ਵੈਲਟ ਨੂੰ ਚੌਥੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਸੀਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 7 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 7 ਨਵੰਬਰ ਦੇ […]

Continue Reading