ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-11 ਵਾਸੀਆਂ ਨੂੰ ਗਾਰਬੇਜ ਪਲਾਂਟ ਦੇ ਸਥਾਈ ਹੱਲ ਦਾ ਭਰੋਸਾ
ਮੋਹਾਲੀ, 23 ਜੂਨ: ਦੇਸ਼ ਕਲਿੱਕ ਬਿਓਰੋਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਦੇ ਨਜ਼ਦੀਕ ਪਿੰਡ ਕੰਬਾਲਾ- ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਅੱਜ ਮਿਲੇ ਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ ਵਿਅਕਤੀਆਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਮਾਮਲੇ ਦਾ ਸਥਾਈ […]
Continue Reading
