News

ਵਿਧਾਇਕ ਰੰਧਾਵਾ ਨੇ 01 ਕਰੋੜ 12 ਲੱਖ 40 ਹਜ਼ਾਰ ਰੁਪਏ ਦੇ ਨਵੇਂ ਵਿਕਾਸ ਕਾਰਜ 07 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

ਲਾਲੜੂ/ਐੱਸ ਏ ਐੱਸ ਨਗਰ, 16 ਮਈ  2025: ਦੇਸ਼ ਕਲਿੱਕ ਬਿਓਰੋ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਲਾਲੜੂ ਖੇਤਰ ਅੰਦਰ ਆਉਂਦੇ ਸੱਤ ਸਕੂਲਾਂ ਵਿੱਚ 01 ਕਰੋੜ 12 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਸਿੱਖਿਆ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਕ ਨੇ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਡੇਰਾ ਬਿਆਸ ਜਾ ਰਹੇ ਪਰਿਵਾਰ ਦੇ 3 ਜੀਆਂ ਦੀ ਮੌਤ ਕਈ ਜ਼ਖ਼ਮੀ

ਪੰਜਾਬ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਫਿਰੋਜ਼ਪੁਰ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ […]

Continue Reading

PSEB 10ਵੀਂ ਕਲਾਸ ਦਾ ਨਤੀਜਾ : ਕੁੜੀਆਂ ਦੇ ਮੁਕਾਬਲੇ ਮੁੰਡੇ ਪਛੜੇ, ਸਿਰਫ 44 ਮੈਰਿਟ ’ਚ ਆਏ

ਮੋਹਾਲੀ ਜ਼ਿਲ੍ਹੇ ’ਚੋਂ ਸਿਰਫ ਇਕ ਵਿਦਿਆਰਥਣ ਮੈਰਿਟ ’ਚ ਬਣਾ ਸਕੀ ਥਾਂ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। 10ਵੀਂ ਕਲਾਸ ਦੇ ਰੈਗੁਲਰ 277746 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 265548 ਪਾਸ ਹੋਏ। […]

Continue Reading

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ :ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ […]

Continue Reading

ਪੁੰਛ ’ਚ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਦਿੱਤੇ ਚੈੱਕਅੰਮ੍ਰਿਤਸਰ, 16 ਮਈ- ਦੇਸ਼ ਕਲਿੱਕ ਬਿਓਰੋਭਾਰਤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲਿਆਂ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ […]

Continue Reading

ਚੰਡੀਗੜ੍ਹ ’ਚ ਹਸਪਤਾਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 16 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲ ਗਿਆ ਹੈ। 23 ਜੁਲਾਈ 2025 ਤੱਕ ਹੁਣ ਗਰਮੀਆਂ ਦਾ ਸਮਾਂ ਲਾਗੂ ਰਹੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੇ ਹਸਪਤਾਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਅਤੇ ਸਾਊਥ ਕੈਂਪਸ, ਸੈਕਟਰ-48, ਚੰਡੀਗੜ੍ਹ ਵਿੱਚ 23 ਜੁਲਾਈ, 2025 ਤੱਕ ਗਰਮੀਆਂ ਦਾ […]

Continue Reading

ਐਨ. ਐਸ.ਕਿਯੂ.ਐਫ. ਵੱਲੋਂ 25 ਮਈ ਨੂੰ ਲੁਧਿਆਣਾ ਵਿਖੇ ਪੋਲ-ਖੋਲ੍ਹ ਰੈਲੀ 

ਮੋਰਿੰਡਾ 16 ਮਈ (ਭਟੋਆ) ਐਨ. ਐਸ.ਕਿਯੂ.ਐਫ.ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਦੇ ਪ੍ਰਧਾਨ ਭੁਪਿੰਦਰ  ਨੇ ਦੱਸਿਆ ਕਿ ਫਰੰਟ ਵੱਲੋਂ 25 ਮਈ ਨੂੰ ਲੁਧਿਆਣਾ ਵਿਖੇ ਪੋਲ-ਖੋਲ ਰੈਲੀ  ਕੀਤੀ ਜਾਵੇਗੀ l ਫਰੰਟ ਦੇ ਆਗੂਆਂ ਦਾ ਕਹਿਣਾ ਕਿ ਸਬ ਕਮੇਟੀ ਵੱਲੋਂ ਐਨ. ਐਸ.ਕਿਯੂ.ਐਫ.ਟੀਚਰਜ ਫਰੰਟ ਦੀਆਂ  ਮੰਗਾਂ ਦੇ ਹੱਲ ਲਈ 20 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਕਿ 20 ਦਿਨਾਂ ਬਾਅਦ […]

Continue Reading

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ 28 ਲੱਖ 40 ਹਜ਼ਾਰ ਦੀ ਲਾਗਤ ਨਾਲ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਮਾਨਸਾ 16 ਮਈ : ਦੇਸ਼ ਕਲਿੱਕ ਬਿਓਰੋ             ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਪਿੰਡ ਬਹਿਣੀਵਾਲ ਵਿਖੇ ਸਰਕਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 17.25 ਲੱਖ ਦੀ ਲਾਗਤ ਨਾਲ ਅਤੇ ਪਿੰਡ ਟਾਂਡੀਆਂ ਵਿਖੇ  ਸਰਕਾਰੀ ਹਾਈ ਸਕੂਲ ਵਿਖੇ ਕਰੀਬੀ 11.15 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਆਧੁਨਿਕ ਕਮਰਿਆਂ,ਚਾਰ-ਦੀਵਾਰੀ, ਸਾਇੰਸ ਲੈਬ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ […]

Continue Reading

PSEB 10ਵੀਂ ਕਲਾਸ ਦਾ ਨਤੀਜਾ : ਮੈਰਿਟ ਲਿਸਟ ਜਾਰੀ

ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। ਬੋਰਡ ਵੱਲੋਂ 300 ਵਿਦਿਆਰਥੀਆਂ ਦੀ ਮੈਰਿਟ ਲਿਸਟ ਜਾਰੀ ਕੀਤੀ ਗਈ ਹੈ। ਮੈਰਿਟ ਲਿਸਟ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਅਗਨੀਵੀਰ ਅਕਾਸ਼ਦੀਪ ਸਿੰਘ ਦੀ ਮੌਤ ਤੇ ਸਪੀਕਰ ਸੰਧਵਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਐਸ.ਡੀ.ਐਮ ਫਰੀਦਕੋਟ ਵੀ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹੋਏ ਸ਼ਰੀਕ ਫਰੀਦਕੋਟ/ਕੋਟਕਪੂਰਾ 16 ਮਈ, ਦੇਸ਼ ਕਲਿੱਕ ਬਿਓਰੋ ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਤੋਂ ਅਗਣੀਵੀਰ ਅਕਾਸ਼ਦੀਪ ਸਿੰਘ ਜੋ ਕਿ ਮਹਿਜ 22 ਸਾਲ ਦਾ ਸੀ ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਮੌਤ ਹੋ ਜਾਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ […]

Continue Reading