ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ।
Continue Readingਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ।
Continue Readingਮਜੀਠਾ (ਅੰਮ੍ਰਿਤਸਰ), 13 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ (Majitha tragedy) ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। Majitha tragedy ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ […]
Continue Readingਸਾਰੇ ਭਾਈਚਾਰਿਆਂ ਅਤੇ ਵਰਗਾਂ ਦਾ ਸਮਾਨਾਂਤਰ ਵਿਕਾਸ ਪ੍ਰਮੁੱਖ ਤਰਜ਼ੀਹ: ਬਰਿੰਦਰ ਕੁਮਾਰ ਗੋਇਲ ਦਲਜੀਤ ਕੌਰ ਲਹਿਰਾਗਾਗਾ, 13 ਮਈ, 2025: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾਗਾਗਾ ਦੇ ਬਲਾਕ ਅੰਨਦਾਨਾ ਦੇ 15 ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਖ ਵੱਖ ਧਰਮਸ਼ਾਲਾਵਾਂ ਵਿੱਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ 31 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ […]
Continue Readingਦਲਜੀਤ ਕੌਰ ਸੁਨਾਮ ਊਧਮ ਸਿੰਘ ਵਾਲਾ, 12 ਮਈ, 2025: ਯੁੱਧ ਨਸ਼ੇ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਜ਼ਿਲ੍ਹਾ ਤੇ ਹਲਕਾ ਕੁਆਰਡੀਨੇਟਰਾਂ ਨਾਲ ਅੱਜ ਇਥੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਫ਼ਤਰ ਵਿਖੇ ਇਕ ਅਹਿਮ ਬੈਠਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ […]
Continue Readingਚੰਡੀਗੜ੍ਹ, 13 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ […]
Continue Readingਦਲਜੀਤ ਕੌਰ ਚੰਡੀਗੜ੍ਹ/ਜਲੰਧਰ; 13 ਮਈ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮਜੀਠਾ ਵਿਖੇ ਦਰਜਨਾਂ ਵਿਅਕਤੀਆਂ ਦੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਜਾਣ ਦੀ ਦੁਖਦਾਈ ਘਟਨਾ ‘ਤੇ ਡੂੰਘਾ ਰੋਸ ਜਾਹਿਰ ਕਰਦਿਆਂ ਪਾਰਟੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਵੇਦਨਾਵਾਂ ਸਾਂਝੀਆਂ ਕੀਤੀਆਂ ਹਨ। ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ […]
Continue Readingਚੰਡੀਗੜ੍ਹ/ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ), 13 ਮਈ: ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ […]
Continue Readingਦਲਜੀਤ ਕੌਰ ਬਰਨਾਲਾ, 13 ਮਈ, 2025: ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦਾ ਜਥੇਬੰਦਕ ਇਜਲਾਸ ਸੂਬਾਈ ਆਗੂਆਂ ਧਨਵੰਤ ਸਿੰਘ ਭੱਠਲ, ਸਿਕੰਦਰ ਸਿੰਘ ਰੋਪੜ, ਇੰਦਰਜੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਫਲਤਾਪੂਰਵਕ ਸੰਪੰਨ ਹੋ ਗਿਆ। ਜਥੇਬੰਦਕ ਇਜਲਾਸ ਦੀ ਸ਼ੁਰੂਆਤ ਵਿਛੋੜਾ ਦੇ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕਰਨ ਨਾਲ ਹੋਈ। ਤਿੰਨ ਸਾਲ ਤੋਂ […]
Continue Readingਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ : ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ […]
Continue Readingਮੋਰਿੰਡਾ, 13 ਮਈ (ਭਟੋਆ) ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਲੋਹੰਡ ਗੇਟ ਵਿਖੇ ਚੱਲ ਰਹੇ ਅੱਜ ਦੇ ਧਰਨੇ-ਪ੍ਰਦਰਸ਼ਨ ਨੂੰ ਕਾਮਯਾਬ ਬਨਾਉਣ ਲਈ ਸ਼ਾਮਿਲ ਹੋਏ ਵਰਕਰਾਂ ਦਾ ਧੰਨਵਾਦ ਕੀਤਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਪਾਣੀਆਂ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ। ਉਹਨਾਂ […]
Continue Reading