News

CM ਮਾਨ ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੋਰਚਾ ਸੰਭਾਲਿਆ, ਅੱਜ ਬਰਨਾਲਾ ਵਿਖੇ ਕਰਨਗੇ ਰੋਡ ਸ਼ੋਅ

ਬਰਨਾਲਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਚਾ ਸੰਭਾਲ ਲਿਆ ਹੈ। ਅੱਜ (ਸੋਮਵਾਰ) ਮੁੱਖ ਮੰਤਰੀ ਬਰਨਾਲਾ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਇਸ ਵਾਰ ‘ਆਪ ਦੀ ਸਰਕਾਰ ਆਪ ਦਾ MLA’ ਚੋਣ ਮੁਹਿੰਮ ਚਲਾਈ […]

Continue Reading

ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 15 ਸਵਾਰੀਆਂ ਦੀ ਮੌਤ

ਨਵੀਂ ਦਿੱਲੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਉਤਰਾਖੰਡ ਵਿੱਚ ਵਾਪਰੇ ਇਕ ਭਿਆਨਕ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ। ਉਤਰਾਖੰਡ ਦੇ ਅਲਮੋੜਾ ਵਿੱਚ ਇਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਬੱਸ ਵਿੱਚ 40 ਯਾਤਰੀ ਸਵਾਰ ਸਨ। ਇਹ ਹਾਦਸਾ ਗੜਵਾਲ-ਰਾਮਨਗਰ ਰੂਟ ਉਤੇ ਵਾਪਰਿਆ। ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋਣ ਦਾ […]

Continue Reading

ਕੈਨੇਡਾ ਦੇ ਇੱਕ ਹਿੰਦੂ ਮੰਦਰ ‘ਚ ਖਾਲਿਸਤਾਨੀਆਂ ਨੇ ਕੀਤੀ ਸ਼ਰਧਾਲੂਆਂ ਨਾਲ ਕੁੱਟਮਾਰ, ਭਾਰਤੀ ਮੂਲ ਦੇ ਸੰਸਦ ਮੈਂਬਰ ਆਰੀਆ ਵਲੋਂ ਨਿੰਦਾ

ਓਟਾਵਾ, 4 ਨਵੰਬਰ, ਦੇਸ਼ ਕਲਿਕ ਬਿਊਰੋ:ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਇਕ ਹਿੰਦੂ ਮੰਦਰ ‘ਚ ਖਾਲਿਸਤਾਨੀਆਂ ਨੇ ਕਥਿਤ ਤੌਰ ‘ਤੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਇਆ ਹੈ। ਇਹ ਘਟਨਾ ਐਤਵਾਰ ਦੀ ਹੈ, ਜਦੋਂ ਇੱਥੇ ਪੂਜਾ ਲਈ ਆਏ ਲੋਕਾਂ ‘ਤੇ ਇਕ ਸਮੂਹ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀਆਂ ਜੋ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਕੁਝ […]

Continue Reading

ਪੰਜਾਬ ‘ਚ 23 ਦਿਨਾਂ ਤੱਕ ਦਰੱਖਤ ਨਾਲ ਲਟਕਦੀ ਰਹੀ ਨੌਜਵਾਨ ਦੀ ਲਾਸ਼

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 23 ਦਿਨਾਂ ਤੱਕ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਰਹੀ। ਪਰਿਵਾਰ ਵਾਲਿਆਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਇਕ ਰਾਹਗੀਰ ਨੇ ਸੜਕ ਤੋਂ 10 ਮਿੰਟ ਦੀ ਦੂਰੀ ‘ਤੇ ਜੰਗਲੀ ਖੇਤਰ ਵਿਚ ਜ਼ਮੀਨ ਤੋਂ ਲਗਭਗ 15 ਫੁੱਟ ਉੱਚੇ ਦਰੱਖਤ ਨਾਲ […]

Continue Reading

ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਤੇ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਅੱਜ ਸੋਮਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸਖ਼ਤ ਹੁਕਮ ਦੇ ਸਕਦਾ ਹੈ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ ਸੰਕੇਤ ਦਿੱਤਾ ਸੀ। ਜਦੋਂ ਕਿ ਪੰਜਾਬ ਸਰਕਾਰ […]

Continue Reading

ਪੰਜਾਬ ‘ਚ ਪਰਾਲੀ ਜਲ਼ਾਉਣ ਦੀਆਂ ਘਟਨਾਵਾਂ ਨੂੰ ਲੈ ਕੇ 2 SDM, 2 SHO ਤੇ ਹੋਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਮੋਗਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਤਵਾਰ ਨੂੰ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਦੋ ਉਪ ਮੰਡਲ ਮੈਜਿਸਟ੍ਰੇਟ ਅਤੇ ਦੋ ਸਟੇਸ਼ਨ ਹਾਊਸ ਅਫ਼ਸਰਾਂ ਸਮੇਤ ਕਈ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੋਗਾ ਵਿੱਚ ਹੁਣ ਤੱਕ ਅੱਗ […]

Continue Reading

ਪੰਜਾਬ ‘ਚ ਧੁੰਏ ਤੇ ਬਦਲਦੇ ਮੌਸਮ ਦੌਰਾਨ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਧੁੰਏ ਅਤੇ ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ (ਅੱਜ) ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਬਦਲਾਅ ਅਗਲੇ ਸਾਲ 28 ਫਰਵਰੀ ਤੱਕ ਜਾਰੀ ਰਹਿਣਗੇ।ਇਨ੍ਹਾਂ ਹੁਕਮਾਂ ਅਨੁਸਾਰ ਸਕੂਲਾਂ […]

Continue Reading

ਅੱਜ ਦਾ ਇਤਿਹਾਸ

4 ਨਵੰਬਰ 2008 ਨੂੰ ਬਰਾਕ ਓਬਾਮਾ ਅਫਰੀਕੀ ਮੂਲ ਦੇ ਪਹਿਲੇ ਅਮਰੀਕੀ ਰਾਸ਼ਟਰਪਤੀ ਚੁਣੇ ਗਏ ਸਨਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 4 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ।ਅੱਜ ਜਾਣਨ ਦੀ ਕੋਸ਼ਿਸ਼ ਕਰਾਂਗੇ 4 ਨਵੰਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 04-11-2024

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਨੂੰ ਲੈਕੇ ਸੂਬੇ ਭਰ ‘ਚ ਰੋਸ ਪ੍ਰਦਰਸ਼ਨ

ਦਲਜੀਤ ਕੌਰ  ਚੰਡੀਗੜ੍ਹ, 3 ਨਵੰਬਰ, 2024: ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਅੱਜ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤੇ। ਸੂਬਾ ਦਫਤਰ ਵਿਖੇ ਪ੍ਰਾਪਤ ਰਿਪੋਰਟਾਂ ਅਨੁਸਾਰ ਸਮਾਣਾ, ਪਾਤੜਾਂ, ਭੰਡਾਲ ਬੇਟ ਅਤੇ ਕਾਲਾ ਸੰਘਿਆ (ਕਪੂਰਥਲਾ), ਗੁਰੂ ਕਾ […]

Continue Reading