News

ਕੱਲ੍ਹ (16 ਮਈ) ਤੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਵਿੱਚ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ

ਸ੍ਰੀ ਮੁਕਤਸਰ ਸਾਹਿਬ, 15 ਮਈ: ਦੇਸ਼ ਕਲਿੰਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 16 ਮਈ ਤੋਂ ਸ੍ਰੀ ਮਕਤਸਰ ਸਾਹਿਬ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ […]

Continue Reading

ਮੋਹਾਲੀ ਹਲਕੇ ਦੀਆਂ ਸੜਕਾਂ ਦੀ ਹਾਲਤ ਖਸਤਾ, ਜੇ ਸੁਧਾਰ ਨਾ ਹੋਇਆ ਤਾਂ ਹੋਣਗੇ ਧਰਨੇ ਤੇ ਰੋਸ ਪ੍ਰਦਰਸ਼ਨ : ਕੁਲਜੀਤ ਬੇਦੀ

ਮੋਹਾਲੀ: 15 ਮਈ, ਦੇਸ਼ ਕਲਿੱਕ ਬਿਓਰੋ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਸੜਕਾਂ ਦੀ ਖਸਤਾਹਾਲ ਹਾਲਤ ਨੂੰ ਲੈ ਕੇ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਨੇ  ਇਸ ਇਲਾਕੇ ਦੇ ਲੋਕਾਂ ਨਾਲ ਲੈ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਇਹਨਾਂ ਸੜਕਾਂ ਦੀ ਤਰਸਯੋਗ ਹਾਲਤ ਦਾ ਤੁਰੰਤ ਅਤੇ ਸਮਾਂਬੱਧ […]

Continue Reading

ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਨੂੰ ਬਿਹਤਰ ਢਾਂਚਾ ਦੇ ਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ- ਬਣਾਂਵਾਲੀ

ਸਰਦੂਲਗੜ੍ਹ/ਮਾਨਸਾ, 15 ਮਈ: ਦੇਸ਼ ਕਲਿੱਕ ਬਿਓਰੋ           ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਨੂੰ ਬਿਹਤਰ ਢਾਂਚਾ ਦੇ ਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੂਰੇ ਦੇਸ਼ ਭਰ ਵਿੱਚੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਇਆ ਜਾ ਰਿਹਾ ਹੈ ਅਤੇ ਸਿੱਖਿਆ ਕ੍ਰਾਂਤੀ ਲਈ ਪੰਜਾਬ ਸਰਕਾਰ ਸੁਹਿਰਦ ਅਤੇ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ […]

Continue Reading

ਏ.ਡੀ.ਸੀ. ਵੱਲੋਂ ਫਰਮ ਟੈਕਬੈਰੀ ਮੈਂਟੋਰਸ ਦਾ ਲਾਇਸੰਸ ਰੱਦ

ਮੋਹਾਲੀ, 15 ਮਈ 2025: ਦੇਸ਼ ਕਲਿੱਕ ਬਿਚਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੋਨਮ ਚੌਧਰੀ ਵੱਲੋਂ ਫਰਮ ਟੈਕਬੈਰੀ ਮੈਂਟੋਰਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਵੱਲੋਂ ਲਾਇਸੰਸ ਰੀਨਿਊ ਨਾ ਕਰਵਾਉਣ ਕਰਕੇ ਅਤੇ ਮਹੀਨਾ […]

Continue Reading

ਘੜੂੰਆਂ ਸਰਕਾਰੀ ਸਕੂਲ ਦਾ 12ਵੀਂ ਦਾ ਨਤੀਜਾ ਸੌ ਫੀਸਦੀ

ਮੋਹਾਲੀ: 15 ਮਈ, ਜਸਵੀਰ ਗੋਸਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਪਿਛਲੀ ਇੱਕ ਸਦੀ ਤੋਂ ਘੜੂੰਆਂ ਅਤੇ ਇਸ ਦੇ ਨਾਲ਼ ਲੱਗਦੇ ਖੇਤਰ ਵਿੱਚ ਚਾਨਣ ਮੁਨਾਰੇ ਵਜੋਂ ਕਿਰਨਾਂ ਬਿਖੇਰ ਰਿਹਾ ਹੈ| ਇੱਥੇ ਮੈਡੀਕਲ, ਨਾਨ-ਮੈਡੀਕਲ ਤੇ ਆਰਟਸ ਦੀ ਸਿੱਖਿਆ ਸੀਨੀਅਰ ਸੈਕੰਡਰੀ ਪੱਧਰ ਤੇ ਦਿੱਤੀ ਜਾਂਦੀ ਹੈ| ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ […]

Continue Reading

ਜੇਲ੍ਹ ‘ਚ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼: DSP ਸਮੇਤ ਕਈ ਮੁਲਾਜ਼ਮ ਗ੍ਰਿਫਤਾਰ

ਸੰਗਰੂਰ: 15 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸੰਗਰੂਰ ਜੇਲ੍ਹ ਦੇ ਅੰਦਰ ਚੱਲ ਰਹੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸੰਗਰੂਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਛਾਪੇਮਾਰੀ ਦੌਰਾਨ ਜੇਲ੍ਹ ਦੇ ਅਹਾਤੇ ਵਿੱਚੋਂ 9 ਮੋਬਾਈਲ ਫੋਨ, 4 ਸਮਾਰਟ ਘੜੀਆਂ, 50 ਗ੍ਰਾਮ ਅਫੀਮ ਅਤੇ ਹੋਰ ਗੈਰ-ਕਾਨੂੰਨੀ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

 ਮੋਹਾਲੀ, 15 ਮਈ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ।  ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਆਖਿਆ ਕਿ ਗਰਮੀ ਤੋਂ ਬਚਾਅ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਵੇਂ ਸਾਦਾ ਪਾਣੀ, ਲੱਸੀ, […]

Continue Reading

40 ਸਾਲ ਬਾਅਦ ਸੁਪਨਾ ਹੋਇਆ ਸੱਚ, ਸੁਹੇਲੇ ਵਾਲਾ ਮਾਈਨਰ ਵਿਚ ਆਇਆ ਪਾਣੀ: ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ, 15 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਬਣਾ ਕੇ ਦਿੱਤੀ ਸੁਹੇਲੇ ਵਾਲਾ ਮਾਇਨਰ ਨਹਿਰ ਵਿਚ ਪਾਣੀ ਦੀ ਸਪਲਾਈ ਸ਼ੁਰੂ ਹੋ ਗਈ ਹੈ। ਇਲਾਕੇ ਦੇ ਦਰਜਨ ਪਿੰਡਾਂ ਦੇ ਲੋਕਾਂ ਲਈ ਇਹ ਸੁਪਨੇ ਦੇ ਸੱਚ ਹੋਣ ਬਰਾਬਰ ਹੈ ਕਿਉਂਕਿ […]

Continue Reading

ਪਿਪਸ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ 

ਚਮਕੌਰ ਸਾਹਿਬ /ਮੋਰਿੰਡਾ  15 ਮਈ ਭਟੋਆ          ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦਾ ਸੀਬੀਐੱਸਈ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ । ਸਕੂਲ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪ ਵਿੱਚ ਨਮਨ ਕਪੂਰ ਨੇ 95.8 ਫ਼ੀਸਦੀ ਅੰਕ ਹਾਸਲ ਕਰ ਕੇ ਸਮੁੱਚੀ ਬਾਰ੍ਹਵੀਂ ਜਮਾਤ ਅਤੇ ਸਾਇੰਸ ਗਰੁੱਪ ਵਿੱਚੋਂ ਪਹਿਲਾ ਸਥਾਨ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਦਾ ਨਤੀਜਾ ਭਲਕੇ ਜਾਰੀ ਕਰੇਗਾ

ਮੋਹਾਲੀ, 15 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸੈਸ਼ਨ 2024-25 10ਵੀਂ ਕਲਾਸ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਨੂੰ ਲੈ ਕੇ ਵੱਡਾ ਅੱਪਡੇਟ ਸਾਹਮਣੇ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜਾ ਐਲਾਨਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 14 ਮਈ ਨੂੰ ਬੋਰਡ ਵੱਲੋਂ 12ਵੀਂ ਕਲਾਸ […]

Continue Reading