News

ਸ਼ਰਮਨਾਕ : ਜਲੰਧਰ ਦੇ ਹੋਟਲ ‘ਚ ਲੁਧਿਆਣਾ ਦੀ ਲੜਕੀ ਨਾਲ ਸਮੂਹਿਕ ਬਲਾਤਕਾਰ

ਲੁਧਿਆਣਾ, 15 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਨੇੜੇ ਇੱਕ ਹੋਟਲ ਵਿੱਚ ਲੁਧਿਆਣਾ ਦੀ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਦੋਸ਼ ਲਗਾਇਆ ਹੈ ਕਿ ਦੋ ਵਿਅਕਤੀਆਂ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਏ।ਇਸ ਮਾਮਲੇ ਵਿੱਚ ਟਿੱਬਾ ਥਾਣੇ ਦੀ ਪੁਲਿਸ […]

Continue Reading

ਪੰਜਾਬ ਦੇ ਸਕੂਲਾਂ ਵਿੱਚ ਲੈਕਚਰਾਰਾਂ ਦੀ ਤਰੱਕੀ ਲਈ ਰਾਹ ਪੱਧਰਾ

ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦਾ ਇਸ਼ਤਿਹਰ ਵਾਪਸ ਲਿਆਚੰਡੀਗੜ੍ਹ: 15 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਕੂਲਾਂ ਵਿੱਚ ਲੈਕਚਰਾਰਾਂ ਦੀ ਤਰੱਕੀ ਲਈ ਰਾਹ ਪੱਧਰਾ ਹੋ ਗਿਆ ਹੈ। ਸਿੱਧੀ ਭਰਤੀ ‘ਤੇ ਕੋਰਟ ਵੱਲੋਂ ਸਟੇਅ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦਾ ਇਸ਼ਤਿਹਰ ਵਾਪਸ ਲੈ ਲਿਆ ਹੈ।

Continue Reading

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਚੋਟੀ ਦੇ ਕਮਾਂਡਰ ਸਣੇ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ, 15 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਅਵੰਤੀਪੋਰਾ ਦੇ ਤਰਾਲ ਵਿਖੇ ਅੱਜ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਨੇ ਜੈਸ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਇਸ ਵਿੱਚ ਇੱਕ ਚੋਟੀ ਦਾ ਕਮਾਂਡਰ ਆਸਿਫ ਸ਼ੇਖ ਵੀ ਸ਼ਾਮਲ ਹੈ।ਇਸ ਤੋਂ ਇਲਾਵਾ ਆਮਿਰ ਨਜ਼ੀਰ ਵਾਨੀ ਅਤੇ ਯਾਵਰ ਅਹਿਮਦ ਭੱਟ ਵੀ ਮਾਰੇ ਗਏ ਹਨ।ਪਹਿਲਗਾਮ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰਜ਼ ਲਿਖਣ ਨੂੰ ਲੈ ਕੇ ਨਵਾਂ ਪੱਤਰ ਜਾਰੀ

ਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰਜ਼ ਲਿਖਣ ਨੂੰ ਲੈ ਕੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਕੀ ਬਲੱਡ ਪ੍ਰੈਸ਼ਰ ਨੂੰ ਹਲਕੇ ਵਿੱਚ ਲੈਣਾ ਖ਼ਤਰਨਾਕ ਹੋ ਸਕਦਾ ਹੈ ?

ਡਾ ਅਜੀਤਪਾਲ ਸਿੰਘ ਐਮ ਡੀਤਣਾਅ, ਸਿਰਦਰਦ, ਚੱਕਰ ਆਉਣੇ, ਗਲੇ ਵਿੱਚ ਖਰਾਸ਼, ਇਨਸੌਮਨੀਆ, ਛੋਟੀਆਂ-ਛੋਟੀਆਂ ਗੱਲਾਂ ਦਾ ਡਰ, ਲੱਤਾਂ ਦੀ ਸੋਜ ਬਾਅਦ ਦੇ ਪੜਾਅ ਵਿੱਚ ਦਿਖਾਈ ਦਿੰਦੀ ਹੈ।ਆਮ ਤੌਰ ਉੱਤੇ ਹਾਈ ਬਲੱਡ ਪ੍ਰੈਸ਼ਰ (blood pressure) ਨੂੰ ਗੰਭੀਰ ਬਿਮਾਰੀ ਨਹੀਂ ਸਮਝਿਆ ਜਾਂਦਾ ਪਰ ਡਾਕਟਰਾਂ ਵੱਲੋਂ ਲਗਾਤਾਰ ਇਸ ਗੱਲ ਦੀ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਜੇਕਰ ਇਸ ਨੂੰ ਗੰਭੀਰਤਾ […]

Continue Reading

ਬੱਸ ਸਟੈਂਡ ਨੂੰ ਮੌਜੂਦਾ ਥਾਂ ਤੇ ਰੱਖਣ ਲਈ ਦੁਕਾਨਦਾਰਾਂ ਨੇ ਕੀਤਾ ਮਸ਼ਾਲ ਮਾਰਚ

ਬੱਸ ਸਟੈਂਡ ਕਿਸੇ ਵੀ ਕੀਮਤ ‘ਤੇ ਨਹੀਂ ਦੇਵਾਂਗੇ ਬਦਲਣ – ਸੰਘਰਸ਼ ਕਮੇਟੀ ਬਠਿੰਡਾ: 15 ਮਈ, ਦੇਸ਼ ਕਲਿੱਕ ਬਿਓਰੋ ਬੱਸ ਸਟੈਂਡ ਨੂੰ ਮੌਜੂਦਾ ਥਾਂ ਤੇ ਹੀ ਰੱਖਣ ਲਈ 24 ਅਪ੍ਰੈਲ ਤੋਂ ਲੱਗੇ ਪੱਕੇ ਮੋਰਚੇ ਵਿੱਚ ਹਰ ਰੋਜ਼ ਅੰਦੋਲਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਵੇਂ ਨਵੇਂ ਪ੍ਰੋਗਰਾਮ ਕੀਤੇ ਜਾ ਰਹੇ ਹਨ। ਬਠਿੰਡਾ ਵਾਸੀਆਂ ਦੀ ਪ੍ਰਸ਼ਾਸਨ ਕੋਲ ਸਿਰਫ […]

Continue Reading

ਵਿਆਹ ਤੋਂ ਪਰਤ ਰਹੇ ਲੋਕਾਂ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰੀ, ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ

ਲਖਨਊ, 15 ਮਈ, ਦੇਸ਼ ਕਲਿਕ ਬਿਊਰੋ :ਇੱਕ ਵਿਆਹ ਤੋਂ ਵਾਪਸ ਆ ਰਹੀ ਇੱਕ ਅਰਟਿਗਾ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਕਾਰ ਵਿੱਚ 13 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 8 ਦੀ ਹਾਲਤ ਗੰਭੀਰ ਹੈ।ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਵਿੱਚ ਵਾਪਰਿਆ।ਇਹ ਹਾਦਸਾ […]

Continue Reading

ਕੈਨੇਡਾ ਦੇ ਮਿਸੀਸਾਗਾ ਵਿਖੇ ਸਿੱਖ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਮਿਸੀਸਾਗਾ, 15 ਮਈ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਮਿਸੀਸਾਗਾ ਵਿੱਚ ਟਰੱਕਿੰਗ ਸੁਰੱਖਿਆ ਦਾ ਕਾਰੋਬਾਰ ਚਲਾਉਂਦੇ ਹਰਜੀਤ ਸਿੰਘ ਢੱਡਾ ਦੀ ਬੀਤੇ ਦਿਨੀ ਦੁਪਹਿਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਟ੍ਰੈਨਮੇਰ ਡਰਾਈਵ ਅਤੇ ਟੈਲਫੋਰਡ ਵੇਅ ਦੇ ਨਜ਼ਦੀਕ, ਡਿਕਸਨ ਅਤੇ ਡੇਰੀ ਰੋਡਜ਼ ਦੇ ਨੇੜੇ ਵਾਪਰੀ।ਹਰਜੀਤ ਸਿੰਘ ਢੱਡਾ, ਜੋ ਕਿ ਮੂਲ ਰੂਪ ਵਿੱਚ ਭਾਰਤ ਦੇ ਉੱਤਰਾਖੰਡ […]

Continue Reading

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਜਿੰਦਰਗੜ੍ਹ ‘ਚ ਖ਼ੌਫ਼ਨਾਕ ਵਾਰਦਾਤ

ਪੁੱਤ ਨੇ ਪਿਓ ਨੂੰ ਹੱਥ-ਪੈਰ ਬੰਨ੍ਹ ਕੇ ਨਹਿਰ ‘ਚ ਸੁੱਟਿਆ, ਖੁਦ ਹੀ ਲਿਖਵਾਈ ਗੁੰਮਸ਼ੁਦਗੀ ਰਿਪੋਰਟਗੰਡਾਖੇੜੀ ਨੇੜੇ ਭਾਖੜਾ ਨਹਿਰ ‘ਚੋਂ ਮਿਲੀ ਲਾਸ਼, ਪੁੱਤ ਨੇ ਜੁਰਮ ਕਬੂਲਿਆਫਤਹਿਗੜ੍ਹ ਸਾਹਿਬ, 15 ਮਈ, ਦੇਸ਼ ਕਲਿਕ ਬਿਊਰੋ :ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪੁਲਿਸ ਨੇ ਪਿਤਾ ਦੇ ਕਤਲ ਮਾਮਲੇ ਵਿੱਚ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਮੀਨੀ ਵਿਵਾਦ ਕਾਰਨ ਇੱਕ ਪੁੱਤਰ ਨੇ ਆਪਣੇ ਪਿਤਾ […]

Continue Reading

BBMB ਤਕਨੀਕੀ ਕਮੇਟੀ ਦੀ ਮੀਟਿੰਗ ਅੱਜ, ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ

ਚੰਡੀਗੜ੍ਹ, 15 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਤਕਨੀਕੀ ਕਮੇਟੀ ਦੀ ਮੀਟਿੰਗ ਅੱਜ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ। ਕੇਂਦਰੀ ਜਲ ਕਮਿਸ਼ਨਰ ਦੇ ਮੁੱਖ ਇੰਜੀਨੀਅਰ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਸਮੇਂ ਦੌਰਾਨ ਜੂਨ ਦੇ ਮਹੀਨੇ ਵਿੱਚ ਤਿੰਨਾਂ ਰਾਜਾਂ ਨੂੰ ਪਾਣੀ […]

Continue Reading