News

ਪੰਜਾਬ ‘ਚ ਪਾਰਾ 43.6 ਡਿਗਰੀ ‘ਤੇ ਪਹੁੰਚਿਆ, ਭਲਕੇ ਮੀਂਹ, ਹਨੇਰੀ ਤੇ ਬਿਜਲੀ ਚਮਕਣ ਦੀ ਭਵਿੱਖਬਾਣੀ

ਚੰਡੀਗੜ੍ਹ, 15 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਵਧਿਆ ਹੈ। ਇਹ ਆਮ ਦੇ ਨੇੜੇ ਹੈ, ਪਰ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ।ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ […]

Continue Reading

ਲਖਨਊ ‘ਚ ਅੱਜ ਸਵੇਰੇ ਚੱਲਦੀ ਬੱਸ ਨੂੰ ਲੱਗੀ ਅੱਗ, 5 ਲੋਕ ਜਲ ਕੇ ਮਰੇ

ਲਖਨਊ, 15 ਮਈ, ਦੇਸ਼ ਕਲਿਕ ਬਿਊਰੋ :ਲਖਨਊ ਵਿੱਚ ਅੱਜ ਵੀਰਵਾਰ ਸਵੇਰੇ ਇੱਕ ਚੱਲਦੀ ਸਲੀਪਰ ਏਸੀ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪੰਜ ਯਾਤਰੀ ਜਲ ਕੇ ਮਰ ਗਏ। ਮ੍ਰਿਤਕਾਂ ਵਿੱਚ 2 ਬੱਚੇ, 2 ਔਰਤਾਂ ਅਤੇ 1 ਪੁਰਸ਼ ਸ਼ਾਮਲ ਹੈ। ਬੱਸ ਵਿੱਚ ਲਗਭਗ 80 ਯਾਤਰੀ ਸਵਾਰ ਸਨ। ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ।ਇਹ ਹਾਦਸਾ […]

Continue Reading

ਸੁਰੱਖਿਆ ਬਲਾਂ ਨੇ ਸਰਹੱਦ ਨਾਲ ਲੱਗਦੇ ਇਲਾਕੇ ‘ਚ 10 ਅੱਤਵਾਦੀ ਕੀਤੇ ਢੇਰ

ਇੰਫਾਲ, 15 ਮਈ, ਦੇਸ਼ ਕਲਿਕ ਬਿਊਰੋ :ਇੱਕ ਵੱਡੀ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ ਭਾਰਤ-ਮਿਆਂਮਾਰ ਸਰਹੱਦ ਨਾਲ ਲੱਗਦੇ ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਦਸ ਹਥਿਆਰਬੰਦ ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਕਾਰਵਾਈ ਪੂਰਬੀ ਕਮਾਂਡ ਦੇ ਅਧੀਨ ਸਪੀਅਰ ਕੋਰ ਦੇ ਨਿਰਦੇਸ਼ਨ ਹੇਠ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਦੁਆਰਾ ਕੀਤੀ ਗਈ।ਸੂਤਰਾਂ ਅਨੁਸਾਰ, ਖੇਂਗਜੋਏ ਤਹਿਸੀਲ ਦੇ ਨਿਊ ਸਮਤਾਲ ਪਿੰਡ ਨੇੜੇ […]

Continue Reading

ਪਤਨੀ ਨਾਲ ਤਕਰਾਰ ਦੇ ਚਲਦਿਆਂ ਪਤੀ ਨੇ ਕਬੱਡੀ ਟੂਰਨਾਮੈਂਟ ਦੇਖ ਰਹੇ ਸਾਲੇ ਨੂੰ ਮਾਰੀਆਂ ਗੋਲੀਆਂ

ਫਿਰੋਜ਼ਪੁਰ, 15 ਮਈ, ਦੇਸ਼ ਕਲਿਕ ਬਿਊਰੋ :ਕਬੱਡੀ ਟੂਰਨਾਮੈਂਟ ਦੌਰਾਨ, ਜੀਜੇ ਨੇ ਆਪਣੇ ਸਾਲੇ ‘ਤੇ ਗੋਲੀਆਂ ਚਲਾ ਦਿੱਤੀਆਂ।ਸਾਲੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਵਾਈ ਉਨ੍ਹਾਂ ਦੀ ਧੀ ਨੂੰ ਲੰਬੇ ਸਮੇਂ ਤੋਂ ਤੰਗ ਕਰ ਰਿਹਾ ਸੀ ਅਤੇ ਕੁੱਟ-ਮਾਰ ਵੀ ਕਰਦਾ ਸੀ।ਇਹ ਘਟਨਾ ਫਿਰੋਜ਼ਪੁਰ ਵਿੱਚ ਵਾਪਰੀ।ਸਹੁਰਾ ਪਰਿਵਾਰ ਨੇ ਜਵਾਈ ਸਮਝਾਉਣ ਦੀ ਵੀ ਕਈ ਵਾਰ ਕੋਸ਼ਿਸ਼ ਕੀਤੀ ਪਰ […]

Continue Reading

ਹਾਈ ਕੋਰਟ ਦੇ ਹੁਕਮਾਂ ‘ਤੇ ਕਰਨਲ ਸੋਫੀਆ ਬਾਰੇ ਵਿਵਾਦਪੂਰਨ ਬਿਆਨ ਦੇਣ ਵਾਲੇ BJP ਮੰਤਰੀ ‘ਤੇ ਪਰਚਾ ਦਰਜ

ਭੋਪਾਲ, 15 ਮਈ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮ ਤੋਂ ਬਾਅਦ, ਪੁਲਿਸ ਨੇ ਆਖਰਕਾਰ ਬੁੱਧਵਾਰ ਰਾਤ ਲਗਭਗ 11 ਵਜੇ ਮੱਧ ਪ੍ਰਦੇਸ਼ ਬੀਜੇਪੀ ਦੇ ਮੰਤਰੀ ਵਿਜੇ ਸ਼ਾਹ ਵਿਰੁੱਧ ਐਫਆਈਆਰ ਦਰਜ ਕਰ ਲਈ। ਉਸ ਵਿਰੁੱਧ ਇੰਦੌਰ ਦੇ ਮਾਨਪੁਰ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮੰਤਰੀ ਵਿਜੇ ਸ਼ਾਹ ਨੇ ਕਰਨਲ ਸੋਫੀਆ ਕੁਰੈਸ਼ੀ ‘ਤੇ ਵਿਵਾਦਪੂਰਨ […]

Continue Reading

ਅੱਜ ਦਾ ਇਤਿਹਾਸ

15 ਮਈ 1940 ਨੂੰ ਰਿਚਰਡ ਤੇ ਮੌਰਿਸ ਮੈਕਡੋਨਲਡ ਨੇ ਕੈਲੀਫੋਰਨੀਆ ਦੇ ਸੈਨ ਬਰਨਾਰਡੀਨੋ ‘ਚ ਮੈਕਡੋਨਲਡ ਦੀ ਸ਼ੁਰੂਆਤ ਕੀਤੀ ਸੀਚੰਡੀਗੜ੍ਹ, 15 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 15 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।15 ਮਈ ਦਾ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 15-05-2025 ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ […]

Continue Reading

ਅਧਿਆਪਕ ਤੇ ਹੋਰਨਾਂ ਯੂਨੀਅਨਾਂ ਨਾਲ ਭਲਕੇ ਹੋਣ ਵਾਲੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਮੁਲਤਵੀ, ਅਗਲੀ ਮਿਤੀ ਦਿੱਤੀ

ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ : ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਜਥੇਬੰਦੀਆਂ ਤੇ ਹੋਰਨਾਂ ਯੂਨੀਅਨਾਂ ਦੀ 15 ਮਈ 2025 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੀਟਿੰਗ ਸਬੰਧੀ ਅਗਲੀ ਮਿਤੀ ਦਿੱਤੀ ਗਈ ਹੈ। ਇਹ ਮੀਟਿੰਗ ਹੁਣ 26 ਮਈ ਨੂੰ ਹੋਵੇਗੀ।

Continue Reading

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਚੰਡੀਗੜ੍ਹ, 14 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ […]

Continue Reading

ਆਪ ਸਰਕਾਰ ਦੇ ਯਤਨਾਂ ਸਦਕਾ ਲੁਧਿਆਣਾ ਵਿੱਚ ਵਿਕਾਸ ਨੇ ਫੜੀ ਰਫ਼ਤਾਰ-ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਲੁਧਿਆਣਾ, 14 ਮਈ: ਦੇਸ਼ ਕਲਿੱਕ ਬਿਓਰੋਲੁਧਿਆਣਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਕੇ ਲੁਧਿਆਣਾ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ ਦਿੱਤਾ।ਇਹ ਪ੍ਰਾਜੈਕਟ ਪੰਜਾਬ ਦੀ ਨੁਹਾਰ ਬਦਲਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੇ ਹਨ […]

Continue Reading