News

PSEB : 91 ਫੀਸਦੀ ਰਿਹਾ 12ਵੀਂ ਦਾ ਨਤੀਜਾ, ਅੰਮ੍ਰਿਤਸਰ ਮੋਹਰੀ, ਬਰਨਾਲਾ ਫਾਡੀ

ਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। 12ਵੀਂ ਕਲਾਸ ਦਾ ਨਤੀਜਾ 91 ਫੀਸਦੀ ਰਿਹਾ। ਇਸ ਵਾਰ 265388 ਵਿਦਿਆਰਥੀਆਂ ਨੇ ਪੇਪਰ ਦਿੱਤੇ ਜਿਸ ਵਿਚੋਂ 241506 ਵਿਦਿਆਰਥੀ ਪਾਸ ਹੋਏ ਤੇ ਨਤੀਜਾ 91 ਫੀਸਦੀ ਰਿਹਾ। ਐਲਾਨੇ ਨਤੀਜੇ ਵਿੱਚ ਕੁੜੀਆਂ ਨੇ ਮੁੰਡਿਆਂ ਨੂੰ ਪਿੱਛੇ ਛੱਡ […]

Continue Reading

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ -ਅਮੋਲਕ ਸਿੰਘ

ਜੈਤੋ 14 ਮਈ 2025, ਦੇਸ਼ ਕਲਿੱਕ ਬਿਓਰੋ   ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ […]

Continue Reading

ਐਸ ਐਮ ਓ ਡਾ. ਨਵਦੀਪ ਕੌਰ ਵੱਲੋ ਵੱਖ ਵੱਖ ਸਿਹਤ ਕੇਂਦਰ ਦੇ ਪਿੰਡਾਂ ਵਿੱਚ ਟੀਕਾਕਰਨ ਕੈਂਪਾਂ ਦਾ ਕੀਤਾ ਅਚਨਚੇਤ ਦੌਰਾ

     ਫਤਿਹਗੜ ਸਾਹਿਬ/ਬੱਸੀ ਪਠਾਣਾ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਨਵਦੀਪ ਕੌਰ ਵੱਲੋਂ ਸਿਹਤ ਕੇਂਦਰ ਨੌਗਾਵਾਂ ਦੇ ਪਿੰਡ ਵਜੀਦਪੁਰ, ਸਿਹਤ ਕੇਂਦਰ ਧੂੰਦਾ, ਸਿਹਤ ਕੇਂਦਰ ਦਮਹੇੜੀ ਦੇ ਪਿੰਡ ਖਾਲਸਪੁਰ ਅਤੇ ਸਿਹਤ ਕੇਂਦਰ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 19 ਮਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਮਈ: ਦੇਸ਼ ਕਲਿੱਕ ਬਿਓਰੋ           ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਯੋਗ ਅਗਵਾਈ ਵਿੱਚ 19 ਮਈ 2025 ਨੂੰ ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ

ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਮਾਰੀ ਬਾਜ਼ੀ ਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਇੱਥੇ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਆਪਣਾ ਨਤੀਜਾ ਪੰਜਾਬ ਸਕੂਲ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ

ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਮਾਰੀ ਬਾਜ਼ੀ ਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਇੱਥੇ ਨਤੀਜੇ ਦਾ ਐਲਾਨ ਕੀਤਾ ਗਿਆ। 12ਵੀਂ ਕਲਾਸ ਵਿਚੋਂ ਪਹਿਲੇ ਤਿੰਨੇ […]

Continue Reading

ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਹਥਿਆਰਾਂ ਦਾ ਜ਼ਖੀਰਾ ਬਰਾਮਦ

ਸ਼੍ਰੀਨਗਰ, 14 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਵੀ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ। ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਵਿੱਚ ਬੁੱਧਵਾਰ ਨੂੰ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ। 13 ਮਈ ਨੂੰ ਇੱਥੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀ ਮਾਰੇ ਗਏ ਸਨ।ਬਰਾਮਦ […]

Continue Reading

ਪਠਾਨਕੋਟ ਰੇਲਵੇ ਸਟੇਸ਼ਨ ‘ਤੇ ਸ਼ੱਕੀ ਵਿਅਕਤੀ ਗ੍ਰਿਫ਼ਤਾਰ

ਪਠਾਨਕੋਟ, 14 ਮਈ, ਦੇਸ਼ ਕਲਿਕ ਬਿਊਰੋ :ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ‘ਤੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ੱਕੀ ਵਿਅਕਤੀ ਪੂਜਾ ਐਕਸਪ੍ਰੈਸ ਰਾਹੀਂ ਜੰਮੂ ਤੋਂ ਪਠਾਨਕੋਟ ਆ ਰਿਹਾ ਸੀ। ਜੰਮੂ-ਕਸ਼ਮੀਰ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ, ਪਠਾਨਕੋਟ ਰੇਲਵੇ ਪੁਲਿਸ ਨੇ ਸ਼ੱਕੀ ਨੂੰ ਜਿਵੇਂ ਹੀ ਉਹ ਉਤਰਿਆ, ਫੜ ਲਿਆ।ਇਹ ਘਟਨਾ ਮੰਗਲਵਾਰ ਰਾਤ ਦੀ ਹੈ।ਪਠਾਨਕੋਟ ਰੇਲਵੇ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਸੋਧੇ TA/DA ਲਾਗੂ ਕਰਨ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਟੀਏ ਡੀਏ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਸੋਧੇ ਟੀਏ ਡੀਏ ਲਾਗੂ ਕਰਨ ਸਬੰਧੀ ਹੁਕਮ ਦਿੱਤੇ ਹਨ।

Continue Reading

ਸੀਵਰੇਜ ਦੇ ਮੈਨਹੋਲ ‘ਚ ਡਿੱਗਣ ਨਾਲ ਤਿੰਨ ਪਿਓ-ਪੁੱਤਰਾਂ ਦੀ ਮੌਤ

ਚੰਡੀਗੜ੍ਹ, 14 ਮਈ, ਦੇਸ਼ ਕਲਿਕ ਬਿਊਰੋ :ਅੱਜ ਬੁੱਧਵਾਰ ਨੂੰ ਸੀਵਰੇਜ ਦੇ ਮੈਨਹੋਲ ਵਿੱਚ ਡਿੱਗਣ ਨਾਲ ਤਿੰਨ ਪਿਓ-ਪੁੱਤਰਾਂ ਦੀ ਮੌਤ ਹੋ ਗਈ।ਇਹ ਘਟਨਾ ਘਰ ਦੇ ਬਾਹਰ ਗਲੀ ਵਿੱਚ ਸੀਵਰੇਜ ਦੇ ਢੱਕਣ ਨੂੰ ਹਟਾਉਣ ਵੇਲੇ ਵਾਪਰੀ। ਪਹਿਲਾਂ, ਇੱਕ ਪੁੱਤਰ ਡਿੱਗ ਪਿਆ ਸੀ। ਉਸਨੂੰ ਬਚਾਉਣ ਲਈ, ਉਸਦਾ ਭਰਾ ਅਤੇ ਪਿਤਾ ਵੀ ਸੀਵਰ ਵਿੱਚ ਉਤਰ ਗਏ, ਪਰ ਵਾਪਸ ਨਹੀਂ […]

Continue Reading