ਪਾਣੀ ਵਿਵਾਦ : ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਕੇਂਦਰ, ਹਰਿਆਣਾ ਤੇ BBMB ਨੂੰ ਨੋਟਿਸ ਜਾਰੀ
ਚੰਡੀਗੜ੍ਹ, 14 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਇੱਕ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ, ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਹੁਣ ਇਸ ਮਾਮਲੇ […]
Continue Reading
