ਲੋਕ ਨਿਰਮਾਣ ਮੰਤਰੀ ਵਲੋਂ ਸੂਬੇ ‘ਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ
ਚੰਡੀਗੜ੍ਹ,19 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ […]
Continue Reading
