News

ਧਾਗੇ ਤਵੀਤ ਦੇਣ ਵਾਲੇ ਦੇ ਘਰੋਂ ਮਿਲੇ ਕਰੋੜ ਦੇ ਗਹਿਣੇ ਤੇ 25 ਲੱਖਾਂ ਰੁਪਏ

ਲਖਨਊ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਧਾਗੇ ਤਵੀਤ ਕਰਕੇ ਲੋਕਾਂ ਨੂੰ ਦੇਣ ਵਾਲੇ ਦੇ ਘਰੋਂ ਕਰੋੜ ਰੁਪਏ ਦੇ ਗਹਿਣੇ ਅਤੇ ਲੱਖਾਂ ਰੁਪਏ ਦੀ ਨਗਦੀ ਮਿਲੀ ਹੈ। ਇਹ ਮਾਮਲਾ ਉਤਰ ਪ੍ਰਦੇਸ਼ ਵਿੱਚ ਬਰੇਲੀ ਦੇ ਬਹੇੜੀ ਖੇਤਰ ਦਾ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਝਾੜ ਫੂਕ ਕਰਨ ਵਾਲੇ ਦੀ ਤਬੀਅਤ ਖਰਾਬ ਹੋ ਗਈ ਤੇ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ

ਅੰਮ੍ਰਿਤਸਰ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਦੀ ਚੋਣ ਅੱਜ ਹੈ। ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੱਖ ਹੋਇਆ ਬਾਗੀ ਧੜਾ ਵੀ ਇਨ੍ਹਾਂ ਚੋਣਾਂ ਵਿੱਚ ਮੈਦਾਨ ਵਿੱਚ ਹੈ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿੱਚ ਤਣਾਅ ਵਧ ਗਿਆ ਹੈ ਅਤੇ ਮੁਕਾਬਲਾ ਸਖ਼ਤ ਹੈ। ਅਕਾਲੀ ਦਲ ਨੇ ਜਿੱਥੇ ਸਾਬਕਾ ਪ੍ਰਧਾਨ ਐਡਵੋਕੇਟ […]

Continue Reading

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਹਾਈਕੋਰਟ ‘ਚ ਸੁਣਵਾਈ ਅੱਜ, ਪੰਜਾਬ ਪੁਲੀਸ ਕਰੇਗੀ ਜਵਾਬ ਦਾਇਰ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਦੀ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਮੌਕੇ ਪੰਜਾਬ ਪੁਲੀਸ ਅਦਾਲਤ ਵਿੱਚ ਜਵਾਬ ਦਾਇਰ ਕਰਕੇ ਦੱਸੇਗੀ ਕਿ ਇੰਟਰਵਿਊ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ।ਪਿਛਲੀ ਸੁਣਵਾਈ ਵਿੱਚ ਦੱਸਿਆ […]

Continue Reading

ਪੰਜਾਬ ‘ਚ ਤਾਪਮਾਨ ਘਟਿਆ, ਪ੍ਰਦੂਸ਼ਣ ਵਧਿਆ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 1 ਡਿਗਰੀ ਅਤੇ ਚੰਡੀਗੜ੍ਹ ‘ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ਦਾਖਲ

ਲੁਧਿਆਣਾ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਜਨ ਰਾਣਾ, ਉਸ ਦੇ ਭਰਾ ਅਤੇ ਭਤੀਜੇ ‘ਤੇ ਐਕਟਿਵਾ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ […]

Continue Reading

ਅੱਜ ਦਾ ਇਤਿਹਾਸ

28 ਅਕਤੂਬਰ 1851 ਨੂੰ ਬੰਗਾਲ ‘ਚ ਬ੍ਰਿਟਿਸ਼ ਇੰਡੀਅਨ ਐਸੋਸੀਏਸ਼ਨ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 28 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 28 ਅਕਤੂਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 28-10-2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ […]

Continue Reading

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ 52 ਪੱਕੇ ਮੋਰਚੇ ਲਗਾਤਾਰ ਜਾਰੀ

ਦਲਜੀਤ ਕੌਰ  ਚੰਡੀਗੜ੍ਹ, 27 ਅਕਤੂਬਰ, 2024:  ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋ ਟੌਲ ਪਰਚੀ ਮੁਕਤ ਅਤੇ ਮੁੱਖ ਮੰਤਰੀ ਸਮੇਤ ਆਪ ਤੇ ਭਾਜਪਾ ਦੇ ਸਿਆਸੀ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਦਿਨ ਰਾਤ ਚੱਲ ਰਹੇ 52 ਪੱਕੇ ਮੋਰਚੇ ਅੱਜ 11ਵੇਂ ਦਿਨ ਵੀ ਜਾਰੀ ਰਹੇ।  ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ […]

Continue Reading

ਕਾਂਗਰਸੀ ਆਗੂਆਂ ਨੇ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਡੇਰਾ ਬਾਬਾ ਨਾਨਕ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਨੂੰ ਤੇਜੀ ਦੇਂਦਿਆ ਅੱਜ ਸਵੇਰ ਤੋਂ ਹੀ ਆਪਣੇ ਗ੍ਰਹਿ ਵਿਖੇ ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤਾਂ ਕਰਨ ਤੋਂ ਬਾਅਦ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ […]

Continue Reading

ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ: ਬਰਸਟ

ਮੋਹਾਲੀ / ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਅੰਨਦਾਤਾ ਅਤੇ ਅੰਨ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਕਦਰੀ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੇਤਾਵਨੀ ਦਿੰਦੇ ਹੋਏ […]

Continue Reading