‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ
ਫ਼ਰੀਦਕੋਟ 10 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗ ਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਸ਼ਾਲਾ ਲੱਗ ਰਹੀ ਹੈ ਅਤੇ ਮੁਫਤ ਯੋਗਾ ਦੀਆਂ ਕਲਾਸਾਂ ਦਾ ਜਿਲ੍ਹਾ ਵਾਸੀ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ […]
Continue Reading
