News

ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ‘ਚ ਸੂਬੇਦਾਰ ਮੇਜਰ ਸ਼ਹੀਦ

ਕਾਂਗੜਾ, 10 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਘਬਰਾਹਟ ਵਿੱਚ ਹੈ। ਪਿਛਲੇ ਚਾਰ ਦਿਨਾਂ ਤੋਂ ਪਾਕਿਸਤਾਨ ਵੱਲੋਂ ਡਰੋਨ, ਮਿਜ਼ਾਈਲਾਂ ਅਤੇ ਰਾਕੇਟਾਂ ਦੀ ਵਰਤੋਂ ਕਰਕੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਜੰਮੂ ਦੇ ਰਾਜੌਰੀ ਵਿੱਚ ਸ਼ੁੱਕਰਵਾਰ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੀ ਗਈ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

ਚੰਡੀਗੜ੍ਹ/ਫ਼ਾਜ਼ਿਲਕਾ 10 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ […]

Continue Reading

ਮੁੱਖ ਮੰਤਰੀ ਨੇ ਲੋਕਾਂ ਨੂੰ ਕੀਤੀ ਅਹਿਮ ਅਪੀਲ, ਘਬਰਾਓ ਨਾ, ਅਫਵਾਹਾਂ ਤੋਂ ਬਚੋ

ਅੱਜ ਸੱਦੀ ਸਰਬ ਧਰਮ ਤੇ ਸਰਬ ਪਾਰਟੀ ਮੀਟਿੰਗ ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਅਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਨਾਲ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਨੇੜੇ ਕੋਈ ਬੰਬ ਜਾਂ ਮਿਚ਼ਹਇਲਨੁਮਾ ਕੋਈ ਚੀਜ ਡਿੱਗਦੀ […]

Continue Reading

ਪੰਜਾਬ ‘ਚ ਮਿਜ਼ਾਈਲ ਨਾਲ ਸੰਬੰਧਿਤ Fake Video ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਰਹੇ 2 ਨੌਜਵਾਨ ਗ੍ਰਿਫਤਾਰ

ਲੁਧਿਆਣਾ, 10 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਡੀਸੀਪੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਫੇਕ ਵੀਡੀਓ ਬਣਾ ਰਹੇ ਸਨ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕਰ ਰਹੇ ਸਨ। ਉਨ੍ਹਾਂ ਨੇ ਮਿਜ਼ਾਈਲ ਨੂੰ ਇੱਕ ਵੀਡੀਓ ਵਿੱਚ ਐਡਿਟ ਕਰਕੇ ਦਿਖਾਇਆ ਕਿ ਇਹ ਇੱਕ ਸਕੂਲ ਦੇ ਬਾਹਰ ਮਿਲੀ […]

Continue Reading

ਪੰਜਾਬ ਸਿੱਖਿਆ ਵਿਭਾਗ ਵੱਲੋਂ ਕਾਲਜਾਂ /ਯੂਨੀਵਰਸਿਟੀਆਂ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ: 10 ਮਈ, ਦੇਸ਼ ਕਲਿੱਕ ਬਿਓਰੋਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਮੰਤਰੀ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ […]

Continue Reading

ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ ਪੰਜਾਬ ਸਮੇਤ 9 ਰਾਜਾਂ ਦੇ 32 ਹਵਾਈ ਅੱਡੇ ਬੰਦ

ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ 9 ਰਾਜਾਂ ਦੇ 32 ਹਵਾਈ ਅੱਡੇ 15 ਮਈ ਤੱਕ ਬੰਦ ਕਰ ਦਿੱਤੇ ਗਏ ਹਨ। ਜਿਨ੍ਹਾਂ ਰਾਜਾਂ ਵਿੱਚ ਇਹ ਹਵਾਈ ਅੱਡੇ ਸਥਿਤ ਹਨ ਉਨ੍ਹਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ।ਕੇਦਾਰਨਾਥ ਧਾਮ ਲਈ ਹੈਲੀਕਾਪਟਰ ਸੇਵਾ ਅਗਲੇ ਹੁਕਮਾਂ ਤੱਕ ਬੰਦ […]

Continue Reading

ਪੰਜਾਬ ਸਰਕਾਰ ਵੱਲੋਂ 22 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: 10 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ 22 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਬਠਿੰਡਾ ‘ਚ ਹਵਾਈ ਹਮਲੇ ਦੀ ਚੇਤਾਵਨੀ, ਸਾਇਰਨ ਵੱਜੇ, ਐਡਵਾਈਜ਼ਰੀ ਜਾਰੀ

ਬਠਿੰਡਾ, 10 ਮਈ। ਦੇਸ਼ ਕਲਿੱਕ ਬਿਓਰੋ : ਬਠਿੰਡਾ ਵਿਚ ਸਾਰੇ ਸਾਇਰਨ ਚਾਲੂ ਹਨ। ਪ੍ਰਸ਼ਾਸਨ ਵੱਲੋਂ ਸਾਰੇ ਜਨਤਾ ਨੂੰ ਘਰ ਦੇ ਅੰਦਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਢੁਕਵੇਂ ਸਵੈ-ਸੁਰੱਖਿਆ ਉਪਾਅ ਕਰੋ। ਦੁਕਾਨਾਂ ਵਿੱਚ ਰਹਿਣ ਵਾਲੇ ਅੰਦਰ ਰਹਿਣ। ਫਿਲਹਾਲ ਦੁਕਾਨਾਂ ਬੰਦ ਕਰਨ ਦਾ ਕੋਈ ਹੁਕਮ ਨਹੀਂ ਹੈ। ਇਹ ਹੁਕਮ 10:44 ਵਜੇ ਦਿੱਤੇ ਗਏ। ਲੋਕਾਂ ਨੂੰ ਐਡਵਾਈਜ਼ਰੀ […]

Continue Reading

ਪਾਕਿਸਤਾਨ ਵੱਲੋਂ ਪੰਜਾਬ ਤੇ ਜੰਮੂ-ਕਸ਼ਮੀਰ ਵਿੱਚ ਆਮ ਨਾਗਰਿਕ ਮਾਰੇ ਜਾ ਰਹੇ : ਵਿਦੇਸ਼ ਸਕੱਤਰ ਵਿਕਰਮ ਮਿਸਰੀ

ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :ਪ੍ਰੈਸ ਕਾਨਫਰੰਸ ਵਿੱਚ ਵਿਕਰਮ ਮਿਸਰੀ ਨੇ ਕਿਹਾ ਕਿ ਪਾਕਿਸਤਾਨ ਦੇ ਝੂਠੇ ਦਾਅਵਿਆਂ ਦਾ ਸਪੱਸ਼ਟ ਤੌਰ ‘ਤੇ ਪਰਦਾਫਾਸ਼ ਹੋ ਗਿਆ ਹੈ। ਪਾਕਿਸਤਾਨੀ ਸਰਕਾਰੀ ਏਜੰਸੀਆਂ ਹਮਲੇ ਅਤੇ ਤਬਾਹੀ ਦਾ ਦਾਅਵਾ ਕਰ ਰਹੀਆਂ ਹਨ। ਉਹ ਕਹਿ ਰਹੇ ਹਨ ਕਿ ਫੌਜੀ ਸਹੂਲਤ ਤਬਾਹ ਹੋ ਗਈ ਹੈ। ਇਹ ਸਭ ਝੂਠ ਹੈ। ਇਹ ਦਾਅਵੇ […]

Continue Reading

ਜਲੰਧਰ-ਪਠਾਨਕੋਟ ਨੇੜੇ ਧਮਾਕੇ ਸੁਣਾਈ ਦਿੱਤੇ, ਬਾਜ਼ਾਰ ਬੰਦ ਕਰਵਾਏ

ਜਲੰਧਰ, 10 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਅੱਜ ਸਵੇਰੇ (10 ਮਈ) ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ ਜਿਸ ਨੂੰ ਨਾਕਾਮ ਕਰ ਦਿੱਤਾ ਗਿਆ। ਜਲੰਧਰ ਵਿੱਚ ਫਿਰ ਧਮਾਕੇ ਸੁਣਾਈ ਦਿੱਤੇ। ਮਿਜ਼ਾਈਲ ਸਵੇਰੇ 8 ਵਜੇ ਨਾਹਲਾ ਪਿੰਡ ਵਿੱਚ ਡਿੱਗੀ। ਹਾਲਾਂਕਿ ਇਸ ਨਾਲ ਕੋਈ ਨੁਕਸਾਨ ਨਹੀਂ ਹੋਇਆ। ਇੱਥੇ ਕੈਂਟ ਅਤੇ ਆਦਮਪੁਰ ਵਿੱਚ ਬਾਜ਼ਾਰ ਬੰਦ ਕਰ ਦਿੱਤਾ […]

Continue Reading