ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ
ਨਵੀਂ ਦਿੱਲੀ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਸ਼ਨੀਵਾਰ ਨੂੰ ਕਬੱਡੀ ’ਚ ਇੱਕੋ ਦਿਨ ਦੋ ਗੋਲਡ ਮੈਡਲ ਜਿੱਤੇ। ਪਹਿਲਾਂ ਭਾਰਤੀ ਮਹਿਲਾ ਟੀਮ ਨੇ ਫਾਈਨਲ ਵਿੱਚ ਈਰਾਨ ਨੂੰ 37-34 ਨਾਲ ਹਰਾਇਆ। ਇਸ ਤੋਂ ਬਾਅਦ ਪੁਰਸ਼ ਟੀਮ ਨੇ ਵੀ ਈਰਾਨ ਨੂੰ 40-34 ਨਾਲ ਮਾਤ ਦੇ ਕੇ ਸੋਨ ਤਮਗਾ ਆਪਣੇ ਨਾਮ ਕੀਤਾ। ਪੁਰਸ਼ ਟੀਮ […]
Continue Reading
