ਲੁਧਿਆਣਾ ਦੀ ਬਦਲੀ ਜਾਵੇਗੀ ਨੁਹਾਰ: ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ ਕੀਤਾ ਜਾਵੇਗਾ ਸ਼ੁਰੂ: ਸੰਜੀਵ ਅਰੋੜਾ
ਚੰਡੀਗੜ੍ਹ; 24 ਜਨਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਸ਼ਹਿਰ ਨੂੰ ਸੁਰੱਖਿਅਤ, ਸਮਾਵੇਸ਼ੀ, ਟਿਕਾਊ ਅਤੇ ਸਮਾਰਟ ਗਤੀਸ਼ੀਲਤਾ ਦੇ ਮਾਡਲ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਇਹ […]
Continue Reading
