News

ਪੰਜਾਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਦਿੱਤੀ ਜਾਵੇਗੀ ਨਗਦ ਰਾਸ਼ੀ -ਡਿਪਟੀ ਕਮਿਸ਼ਨਰ

ਮਾਨਸਾ, 26 ਅਕਤੂਬਰ : ਦੇਸ਼ ਕਲਿੱਕ ਬਿਓਰੋ          ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਮਾਨਸਾ ਨਾਲ ਸਬੰਧਤ ਯੂਥ ਕਲੱਬਾਂ ਨੂੰ ਨਗਦ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਪਿਛਲੇ 2 ਸਾਲਾਂ ਤੋਂ ਕੰਮ ਕਰ ਰਹੇ ਯੂਥ ਕਲੱਬ ਆਪਣੀ ਫਾਇਲ 15  ਨਵੰਬਰ  2024  ਤੱਕ […]

Continue Reading

ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ

ਚੰਡੀਗੜ੍ਹ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਕਿਸਾਨਾਂ ਨੇ ਝੋਨੇ ਦੀ ਸਮੇਂ ਸਿਰ ਖਰੀਦ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਦੇ ਹਿੱਸੇ ਵਜੋਂ ਅੱਜ ਇੱਕ ਵਜੇ ਤੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਕਾਰਨ ਸੜਕਾਂ ‘ਤੇ ਵੱਡੇ ਵੱਡੇ ਜਾਮ ਲੱਗ ਗਏ ਹਨ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ […]

Continue Reading

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਸਕੂਲਾਂ ਵਿਚ ਵੀ ਦਿਖ ਰਿਹਾ ਅਸਰ, ਬੱਚੇ ਵੱਧ ਚੜ੍ਹ ਕੇ ਕਰ ਰਹੇ ਯੋਗਾ

ਫਾਜ਼ਿਲਕਾ 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਜ਼ਿਲ੍ਹੇ ਅੰਦਰ ਬੈਗ ਫਰੀ ਪ੍ਰੋਗਰਾਮ ਨੂੰ ਸਕੂਲਾਂ ਅੰਦਰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ । ਸੀ.ਐਮ. ਦੀ […]

Continue Reading

ਦਿਲਜੀਤ ਦੋਸਾਂਝ ਦੇ ਦਿੱਲੀ ‘ਚ ਲਾਈਵ ਸ਼ੋਅ ਤੋਂ ਪਹਿਲਾਂ ਈ ਡੀ ਦੀ ਰੇਡ

ਨਵੀਂ ਦਿੱਲੀ: 26 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇ ਕੰਸਰਟ ਲਈ ਗੈਰ-ਕਾਨੂੰਨੀ ਢੰਗ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਧਾਂਦਲੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ।ਜਾਣਕਾਰੀ ਅਨੁਸਾਰ ਇਸ ਸਬੰਧੀ ਕਈ ਥਾਵਾਂ ‘ਤੇ […]

Continue Reading

ਸੂਫੀ ਗਾਇਕ ਸਤਿੰਦਰ ਸਰਤਾਜ ਦਾ ਚੰਡੀਗੜ੍ਹ ‘ਚ ਲਾਈਵ ਸ਼ੋਅ ਅੱਜ

ਚੰਡੀਗੜ੍ਹ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਸੂਫੀ ਗਾਇਕ ਸਤਿੰਦਰ ਸਰਤਾਜ ਅੱਜ ਟ੍ਰਾਈਸਿਟੀ ਦੇ ਪਹਿਲੇ ਡਰਾਈਵ-ਥਰੂ ਕੌਫੀ ਆਊਟਲੈਟ ਦਾ ਉਦਘਾਟਨ ਕਰਨਗੇ ਅਤੇ ਚੰਡੀਗੜ੍ਹ ਕਾਰਨੀਵਲ ਵਿੱਚ ਲਾਈਵ ਪ੍ਰਦਰਸ਼ਨ ਵੀ ਕਰਨਗੇ। ਸੰਗੀਤ ਪ੍ਰੇਮੀਆਂ ਲਈ ਇਹ ਦਿਨ ਬਹੁਤ ਖਾਸ ਹੋਵੇਗਾ, ਕਿਉਂਕਿ ਸਰਤਾਜ ਨਾ ਸਿਰਫ਼ ਆਪਣੀ ਆਵਾਜ਼ ਦਾ ਜਾਦੂ ਬਿਖੇਰਨਗੇ ਸਗੋਂ ਸ਼ਹਿਰ ਦੇ ਪਹਿਲੇ ਡਰਾਈਵ-ਥਰੂ ਕੌਫੀ ਆਊਟਲੈਟ ਦਾ ਉਦਘਾਟਨ ਕਰਕੇ […]

Continue Reading

ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਾਖ਼ੇ ਵੇਚਣ ਲਈ ਥਾਵਾਂ ਨਿਰਧਾਰਿਤ

ਫਰੀਦਕੋਟ 26 ਅਕਤੂਬਰ 2024, ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ  ਸ਼੍ਰੀ ਵਿਨੀਤ ਕੁਮਾਰ ਨੇ ਦੀਵਾਲੀ ਅਤੇ ਗੁਰਪੁਰਬ  ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਖਿਆਂ ਦੀ ਵਿਕਰੀ ਲਈ ਥਾਵਾਂ ਨਿਰਧਾਰਿਤ ਕੀਤੀਆਂ ਹਨ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪਟਾਖੇ ਵਿਕਰੇਤਾਵਾਂ ਵੱਲੋਂ ਫਰੀਦਕੋਟ ਵਿਚ ਨਹਿਰੂ ਸਟੇਡੀਅਮ ਵਿਖੇ,  ਕੋਟਕਪੂਰਾ ਵਿਖੇ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਦੇ ਗਰਾਊਂਡ […]

Continue Reading

ਮਲਵਿੰਦਰ ਕੰਗ ਨੇ ਰਾਜਾ ਵੜਿੰਗ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ  

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਮੇਸ਼ਾਂ ਤੋਂ ਸਤਕਾਰਯੋਗ ਰਹੇ ਹਨ  ਅਤੇ ਰਹਿਣਗੇ – ਕੰਗ  ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਥੇਦਾਰ ‘ਤੇ ਦਿੱਤੇ ਵਿਵਾਦਤ ਬਿਆਨਾਂ ਦੀ  ਸਖ਼ਤ ਨਿਖੇਧੀ ਕੀਤੀ ਹੈ। ਕੰਗ ਨੇ ਵੜਿੰਗ ਨੂੰ ਸਵਾਲ ਕਰਦਿਆਂ ਕਿਹਾ ਕੀ ਤੁਹਾਡਾ ਮਤਲਬ […]

Continue Reading

ਤਾਰਾਂ ‘ਚ ਸ਼ਾਰਟ ਸਰਕਟ ਹੋਣ ਕਾਰਨ ਘਰ ਨੂੰ ਲੱਗੀ ਅੱਗ, ਚਾਰ ਨੌਜਵਾਨ ਜ਼ਿੰਦਾ ਜਲੇ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਗੁਰੂਗ੍ਰਾਮ ‘ਚ ਬਿਜਲੀ ਦੀਆਂ ਤਾਰਾਂ ‘ਚ ਸ਼ਾਰਟ ਸਰਕਟ ਹੋਣ ਕਾਰਨ ਇਕ ਘਰ ਨੂੰ ਅੱਗ ਲੱਗ ਗਈ। ਇਸ ਕਾਰਨ ਘਰ ਦੇ ਇੱਕ ਕਮਰੇ ਵਿੱਚ ਸੁੱਤੇ ਚਾਰ ਨੌਜਵਾਨ ਜ਼ਿੰਦਾ ਸੜ ਗਏ। 2 ਦੀਆਂ ਲਾਸ਼ਾਂ ਬੁਰੀ ਤਰ੍ਹਾਂ ਸੜੀ ਹਾਲਤ ‘ਚ ਮਿਲੀਆਂ। ਮ੍ਰਿਤਕਾਂ ਵਿੱਚੋਂ ਇੱਕ 10ਵੀਂ ਜਮਾਤ ਦਾ ਵਿਦਿਆਰਥੀ ਦੱਸਿਆ ਜਾਂਦਾ […]

Continue Reading

ਨਿਸ਼ਾਂਤ ਕੁਮਾਰ ਯਾਦਵ ਹੋਣਗੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :ਨਿਸ਼ਾਂਤ ਕੁਮਾਰ ਯਾਦਵ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਹੋਣਗੇ।

Continue Reading

ਕਿਸਾਨ ਅੱਜ ਦੁਪਹਿਰੇ ਪੰਜਾਬ ਭਰ ‘ਚ 4 ਹਾਈਵੇ ਬੰਦ ਕਰਨਗੇ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ (ਸ਼ਨੀਵਾਰ) ਤੋਂ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ […]

Continue Reading