ਸੀਪੀਆਈ ਐੱਮ ਐੱਲ ਨਿਊ ਡੈਮੋਕ੍ਰੇਸੀ ਨੇ ਭਾਰਤ-ਪਾਕਿ ਸਰਹੱਦ ’ਤੇ ਦੁਵੱਲੇ ਹਮਲਿਆਂ ਨਾਲ ਵਧ ਰਹੇ ਤਣਾਅ ਉੱਪਰ ਚਿੰਤਾ ਪ੍ਰਗਟ ਕੀਤੀ
ਦਲਜੀਤ ਕੌਰ ਚੰਡੀਗੜ੍ਹ/ਜਲੰਧਰ,10 ਮਈ, 2025: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਇੱਕ ਦੂਜੇ ਉੱਪਰ ਹੋ ਰਹੇ ਹਮਲਿਆਂ ਨਾਲ ਵਧ ਰਹੇ ਤਣਾਅ ਉੱਪਰ ਚਿੰਤਾ ਪ੍ਰਗਟ ਕੀਤੀ। ਪਾਰਟੀ ਵੱਲੋਂ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਸੰਭਾਵਤ ਜੰਗ ਦੋਵਾਂ ਦੇਸ਼ਾਂ ਦੇ ਆਮ ਲੋਕਾਂ ਦੇ […]
Continue Reading
