News

ਪੰਜਾਬ ਦੇ ਇਕ ਜ਼ਿਲ੍ਹੇ ’ਚ ਦੋ ਦਿਨ ਲਈ ਬੰਦ ਰਹਿਣਗੇ ਸਕੂਲ

ਭਾਰਤ ਅਤੇ ਪਾਕਿਸਤਾਨ ਦੇਸ਼ਾਂ ਵਿਚਕਾਰ ਹੋਈ ਜੰਗਬੰਦੀ ਤੋਂ ਬਾਅਦ ਸਥਿਤੀ ਸ਼ਾਂਤਮਈ ਹੈ। ਜ਼ਿਲ੍ਹੇ ਵਿੱਚ ਸਾਵਧਾਨੀ ਵਜੋਂ ਅਗਲੇ 48 ਘੰਟੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਫਾਜ਼ਿਲਕਾ, 12 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਅਤੇ ਪਾਕਿਸਤਾਨ ਦੇਸ਼ਾਂ ਵਿਚਕਾਰ ਹੋਈ ਜੰਗਬੰਦੀ ਤੋਂ ਬਾਅਦ ਸਥਿਤੀ ਸ਼ਾਂਤਮਈ ਹੈ। ਜ਼ਿਲ੍ਹੇ ਵਿੱਚ ਸਾਵਧਾਨੀ ਵਜੋਂ ਅਗਲੇ 48 ਘੰਟੇ […]

Continue Reading

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਹੋਏ ਬੇਨਿਕਬ : ਕਰ ਚੋਰੀ ਕਰਨ ਵਾਲਿਆਂ ਨੂੰ ਦਿੰਦੇ ਸੀ ਪਨਾਹ: ਹਰਪਾਲ ਚੀਮਾ ਚੰਡੀਗੜ੍ਹ, 12 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ […]

Continue Reading

ਪਾਕਿਸਤਾਨ ਨਾਲ ਜੰਗਬੰਦੀ ਤੋਂ ਬਾਅਦ PM ਨਰਿੰਦਰ ਮੋਦੀ ਅੱਜ ਰਾਤ ਕਰਨਗੇ ਰਾਸ਼ਟਰ ਨੂੰ ਸੰਬੋਧਨ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨਾਲ 51 ਘੰਟਿਆਂ ਦੀ ਜੰਗਬੰਦੀ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।ਰਾਤ 8 ਵਜੇ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦਾ ਲਾਈਵ ਵੀਡੀਓ ਰੀਅਲ ਟਾਈਮ ਵਿੱਚ ਦੇਖਿਆ ਜਾ ਸਕੇਗਾ। ਇਸਦੇ ਲਈ, ਤੁਹਾਨੂੰ ਐਪ ਖੋਲ੍ਹਣ ਦੇ ਨਾਲ ਹੀ ਸਭ ਤੋਂ ਉੱਪਰ ਦਿੱਤੇ […]

Continue Reading

ਜ਼ਰੂਰੀ ਸੂਚਨਾ : ਪਾਕਿਸਤਾਨ ਵਲੋਂ ਪੰਜਾਬ ‘ਚ ਸਾਈਬਰ ਹਮਲੇ ਦੀ ਕੋਸ਼ਿਸ਼, ਪੁਲਿਸ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 12 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਦੇ ਇੱਕ ਹੋਰ ਕਾਇਰਾਨਾ ਕਾਰੇ ਬਾਰੇ ਸੁਚੇਤ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਅਲਰਟ ਵਿੱਚ, ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ਸਾਈਬਰ ਹਮਲੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। […]

Continue Reading

ਫਿਰੋਜ਼ਪੁਰ ਜ਼ਿਲ੍ਹੇ ’ਚ ਸਕੂਲ ਖੋਲ੍ਹਣ ਨੂੰ ਲੈ ਕੇ ਵੱਡਾ ਫੈਸਲਾ

ਫਿਰੋਜ਼ਪੁਰ, ਦੇਸ਼ ਕਲਿੱਕ ਬਿਓਰੋ : ਭਾਰਤ ਅਤੇ ਪਾਕਿਸਤਾਨ ਪੈਦਾ ਹੋਏ ਤਣਾਅ ਤੋਂ ਬਾਅਦ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਹੁਣ ਸਕੂਲ ਖੋਲ੍ਹਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿਚਕਾਰ ਹੋਏ ਜੰਗਬੰਦੀ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਸਾਰੇ ਸਕੂਲ […]

Continue Reading

ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼, ਹਵਾਲਾ ਮਨੀ, ਪੈਸੇ ਗਿਣਨ ਵਾਲੀ ਮਸ਼ੀਨ ਸਮੇਤ ਤਿੰਨ ਗ੍ਰਿਫਤਾਰ

ਚੰਡੀਗੜ੍ਹ, 12 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਲਗਾਤਾਰ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ-ਹਵਾਲਾ ਗਿਰੋਹ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤੁਰਕੀ ਸਥਿਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ […]

Continue Reading

ਘਰ ‘ਚ ਗੈਸ ਲੀਕ ਹੋਣ ਕਾਰਨ ਧਮਾਕਾ, ਨੌਜਵਾਨ ਝੁਲ਼ਸਿਆ

ਕਪੂਰਥਲਾ, 12 ਮਈ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸ਼ੇਖੂਪੁਰ ਇਲਾਕੇ ਵਿੱਚ ਅੱਜ (ਸੋਮਵਾਰ) ਸਵੇਰੇ 5 ਵਜੇ ਦੇ ਕਰੀਬ ਇੱਕ ਘਰ ਵਿੱਚ ਗੈਸ ਲੀਕ ਹੋਣ ਕਾਰਨ ਧਮਾਕਾ ਹੋਇਆ। ਇਸ ਹਾਦਸੇ ਵਿੱਚ ਸੁਖਬੀਰ ਸਿੰਘ ਨਾਮ ਦਾ ਵਿਅਕਤੀ ਝੁਲਸ ਗਿਆ। ਸੁਖਬੀਰ ਖਰਬੂਜਾ ਮੰਡੀ ਦੇ ਨੇੜੇ ਰਹਿੰਦਾ ਹੈ।ਇਹ ਘਟਨਾ ਉਦੋਂ ਵਾਪਰੀ ਜਦੋਂ ਸੁਖਬੀਰ ਨਹਾ ਕੇ ਬਾਥਰੂਮ ਵਿੱਚੋਂ ਬਾਹਰ ਆਇਆ। […]

Continue Reading

ਅੱਜ ਆ ਸਕਦਾ 10ਵੀਂ ਤੇ 12ਵੀਂ ਕਲਾਸ ਦਾ ਨਤੀਜਾ

10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵੱਲੋਂ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਨਤੀਜੇ ਨੂੰ ਲੈ ਕੇ ਅੱਜ ਵੱਡਾ ਅਪਡੇਟ ਆਇਆ ਹੈ। ਨਵੀਂ ਦਿੱਲੀ, 12 ਮਈ, ਦੇਸ਼ ਕਲਿੱਕ ਬਿਓਰੋ : 10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵੱਲੋਂ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਨਤੀਜੇ ਨੂੰ ਲੈ ਕੇ […]

Continue Reading

ਭਾਰਤ-ਪਾਕਿਸਤਾਨ ਵਿਚਾਲੇ DGMO ਪੱਧਰ ਦੀ ਗੱਲਬਾਤ ਦਾ ਸਮਾਂ ਤਬਦੀਲ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਜੰਗਬੰਦੀ ‘ਤੇ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (DGMO) ਵਿਚਕਾਰ ਦੁਪਹਿਰ 12 ਵਜੇ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਗੱਲਬਾਤ ਤੋਂ ਬਾਅਦ ਦੁਪਹਿਰ 2:30 ਵਜੇ ਇੱਕ ਪ੍ਰੈਸ ਬ੍ਰੀਫਿੰਗ ਹੋਣੀ ਸੀ; ਇਸਦਾ ਸਮਾਂ ਵੀ ਬਦਲ ਸਕਦਾ ਹੈ। ਕੋਈ ਹੋਰ ਦੇਸ਼ ਗੱਲਬਾਤ ਵਿੱਚ ਸ਼ਾਮਲ ਨਹੀਂ ਹੋਵੇਗਾ।ਜਿਕਰਯੋਗ […]

Continue Reading

ਦਰਿਆ ’ਚ ਡੁੱਬੇ ਭੈਣ ਭਰਾ, ਭਰਾ ਦੀ ਲਾਸ਼ ਬਰਾਮਦ, ਭੈਣ ਦੀ ਭਾਲ ਜਾਰੀ

ਸੁਲਤਾਨਪੁਰ ਲੋਧੀ, 12 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਦੋ ਭੈਣ ਭਰਾ ਦਰਿਆ ਵਿੱਚ ਡੁੱਬ ਗਏ। ਭਰਾ ਦੀ ਲਾਸ਼ ਕੱਢ ਲਈ ਗਈ, ਜਦੋਂ ਕਿ ਭੈਣ ਦੀ ਅਜੇ ਭਾਲ ਜਾਰੀ ਹੈ। ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਆਹਲੀ ਕਲਾਂ ਵਾਲੇ ਦੇ ਦੋ ਭੈਣ ਭਰਾ ਦਰਿਆ ਵਿੱਚ ਡੁੱਬ ਗਏ। ਦੱਸਿਆ […]

Continue Reading