ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਫਰੀਦਕੋਟ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ
ਫ਼ਰੀਦਕੋਟ, 9 ਮਈ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਵਰਤਮਾਨ ਹਲਾਤਾਂ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਤੇ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਹਰ ਸਥਿਤੀ ਤੇ ਨਜਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਲੋਕਾਂ ਨੂੰ […]
Continue Reading
