News

ਸਰਕਾਰੀ MR ਕਾਲਜ ਵਿਚ 27 ਪ੍ਰੋਫੈਸਰਾਂ ਦੀ ਕੀਤੀ ਗਈ ਨਿਯੁਕਤੀ,ਵਿਧਾਇਕ ਨੇ ਪ੍ਰੋਫੈਸਰਾਂ ਨੂੰ ਦਿੱਤੀ ਵਧਾਈ

ਫਾਜ਼ਿਲਕਾ 12 ਮਈ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਸਥਾਨਕ ਐਮ ਆਰ ਸਰਕਾਰੀ ਕਾਲਜ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਹਨਾਂ ਨੇ ਇੱਥੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਕੀਤੇ ਗਏ 27 ਪ੍ਰੋਫੈਸਰਾਂ ਨੂੰ ਮਿਲ ਕੇ ਵਧਾਈ ਦਿੱਤੀ। ਇਸ ਦੌਰਾਨ ਉਨਾਂ ਨੇ ਕਿਹਾ […]

Continue Reading

ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਪੁੱਤਰ ਨੇ ਦੋਸਤਾਂ ਨਾਲ ਮਿਲ ਕੇ ਕੁੱਟ-ਕੁੱਟ ਮਾਰਿਆ

ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਪੁੱਤਰ ਨੇ ਦੋਸਤਾਂ ਨਾਲ ਮਿਲ ਕੇ ਕੁੱਟ-ਕੁੱਟ ਮਾਰਿਆਬਠਿੰਡਾ, 12 ਮਈ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿੱਚ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ (Farmer leader Davinder Singh Sran) ਨੂੰ ਉਸਦੇ ਪੁੱਤਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਵਿਵਾਦ ਜ਼ਮੀਨ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ। ਕਿਸਾਨ […]

Continue Reading

5 ਦਿਨਾਂ ਤੋਂ ਬੰਦ ਚੰਡੀਗੜ੍ਹ ਤੇ ਅੰਮ੍ਰਿਤਸਰ ਹਵਾਈ ਅੱਡੇ ਖੋਲ੍ਹੇ

ਚੰਡੀਗੜ੍ਹ, 12 ਮਈ, ਦੇਸ਼ ਕਲਿਕ ਬਿਊਰੋ :Chandigarh Amritsar airports reopen: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪੰਜਾਬ ਵਿੱਚ ਦੋ ਦਿਨਾਂ ਲਈ ਸਥਿਤੀ ਆਮ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ (Chandigarh Amritsar airports) ਜੋ 5 ਦਿਨਾਂ ਤੋਂ ਬੰਦ ਸਨ, ਸਵੇਰੇ 10:30 ਵਜੇ ਤੋਂ ਖੋਲ੍ਹ ਦਿੱਤੇ ਗਏ ਹਨ। ਇਸ ਤੋਂ ਪਹਿਲਾਂ, 6-7 ਮਈ ਦੀ ਰਾਤ ਨੂੰ […]

Continue Reading

Virat Kohli ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲਿਆ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਸਨੇ ਇੰਸਟਾਗ੍ਰਾਮ ‘ਤੇ ਦਿੱਤੀ।ਅੱਜ ਸੋਮਵਾਰ ਨੂੰ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।ਪਿਛਲੇ ਕੁਝ ਦਿਨਾਂ ਤੋਂ ਮੀਡੀਆ ਵਿੱਚ ਇਹ ਚਰਚਾ ਸੀ ਕਿ ਕੋਹਲੀ ਨੇ ਬੀਸੀਸੀਆਈ ਨੂੰ ਆਪਣੇ […]

Continue Reading

ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਠਿਆਂਵਾਲੀ ‘ਚ ਮੋਰਟਾਰ ਬੰਬ ਮਿਲਿਆ, ਫੌਜ ਦੀ ਟੀਮ ਮੌਕੇ ‘ਤੇ ਪਹੁੰਚੀ

ਫ਼ਾਜ਼ਿਲਕਾ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪੰਜਾਬ ਵਿੱਚ ਦੋ ਦਿਨਾਂ ਤੋਂ ਸਥਿਤੀ ਆਮ ਹੈ। ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਠਿਆਂਵਾਲੀ ਵਿੱਚ ਐਤਵਾਰ ਦੇਰ ਰਾਤ ਇੱਕ ਬੰਬ ਮਿਲਿਆ। ਸੂਚਨਾ ਮਿਲਦੇ ਹੀ ਫੌਜ ਦੇ ਅਧਿਕਾਰੀਆਂ ਦੀ ਇੱਕ ਟੀਮ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੁਰਾਣਾ ਲੱਗਦਾ ਹੈ […]

Continue Reading

ਭਾਰਤੀ ਫੌਜ ਦੀ Fake Video ਸ਼ੇਅਰ ਕਰਨ ਵਾਲਾ ਸਕੂਲ ਕਲਰਕ ਗ੍ਰਿਫਤਾਰ

ਭਾਰਤੀ ਫੌਜ ਵਿਰੁੱਧ ਚੱਲ ਰਹੀ ਜਾਅਲੀ ਵੀਡੀਓ ਨੂੰ ਸ਼ੇਅਰ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸੀਨੀਅਰ ਸੈਕੰਡਰੀ ਸਕੂਲ ਦੇ ਕਲਰਕ ਨੂੰ ਗ੍ਰਿਫ਼ਤਾਰ ਕੀਤਾ ਹੈ। ਖੰਨਾ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਵਿਰੁੱਧ ਚੱਲ ਰਹੀ Fake Video ਨੂੰ ਸ਼ੇਅਰ ਕਰਨ ਦੇ ਮਾਮਲੇ ਵਿੱਚ ਖੰਨਾ ਪੁਲਿਸ ਨੇ ਸੀਨੀਅਰ ਸੈਕੰਡਰੀ ਸਕੂਲ ਦੇ ਕਲਰਕ ਨੂੰ ਗ੍ਰਿਫ਼ਤਾਰ ਕੀਤਾ ਹੈ। […]

Continue Reading

ਟਰੱਕ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 13 ਲੋਕਾਂ ਦੀ ਮੌਤ 50 ਜ਼ਖਮੀ

ਦੇਰ ਰਾਤ ਇੱਕ ਮਿੰਨੀ ਟਰੱਕ ਅਤੇ ਟ੍ਰੇਲਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ 13 ਲੋਕਾਂ ਦੀ ਮੌਤ ਹੋ ਗਈ। 50 ਲੋਕ ਜ਼ਖਮੀ ਹੋਏ ਹਨ। ਰਾਏਪੁਰ, 12 ਮਈ, ਦੇਸ਼ ਕਲਿਕ ਬਿਊਰੋ :ਰਾਏਪੁਰ ਵਿੱਚ ਐਤਵਾਰ ਦੇਰ ਰਾਤ ਇੱਕ ਮਿੰਨੀ ਟਰੱਕ ਅਤੇ ਟ੍ਰੇਲਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ 13 ਲੋਕਾਂ ਦੀ ਮੌਤ ਹੋ ਗਈ। 50 ਲੋਕ ਜ਼ਖਮੀ ਹੋਏ ਹਨ। […]

Continue Reading

Comedian Rakesh Poojari ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਨਵੀਂ ਦਿੱਲੀ: 2 ਮਈ, ਦੇਸ਼ ਕਲਿੱਕ ਬਿਓਰੋ ਪ੍ਰਸਿੱਧ ਕਲਾਕਾਰ ਰਾਕੇਸ਼ ਪੁਜਾਰੀ (Comedian Rakesh Poojari) ਹੁੱਡੇ ਦਾ ਐਤਵਾਰ ਦੇਰ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 33 ਸਾਲ ਦੇ ਸਨ। ਰਾਕੇਸ਼ ਪੁਜਾਰੀ ਨੇ ਇੱਕ ਨਿੱਜੀ ਕੰਨੜ ਮਨੋਰੰਜਨ ਚੈਨਲ ‘ਤੇ ਪ੍ਰਸਾਰਿਤ ਹੋਣ ਵਾਲੇ ਰਿਐਲਿਟੀ ਸ਼ੋਅ ਕਾਮੇਡੀ ਖਿਲਾੜੀ ਵਿੱਚ ਆਪਣੀਆਂ ਕਾਮੇਡੀ ਭੂਮਿਕਾਵਾਂ ਰਾਹੀਂ ਵੱਡੇ […]

Continue Reading

ਜਲੰਧਰ : ਸ਼ਰਾਰਤੀ ਅਨਸਰਾਂ ਵੱਲੋਂ ਪਟਾਕੇ ਚਲਾ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼, FIR ਦਰਜ

ਜਲੰਧਰ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘੱਟ ਹੋਣ ਤੋਂ ਬਾਅਦ ਵੀ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਸਮੇਤ ਜਲੰਧਰ ਅਤੇ ਕਪੂਰਥਲਾ ‘ਤੇ ਵੀ ਪਾਕਿਸਤਾਨੀ ਮਿਜ਼ਾਈਲਾਂ ਅਤੇ ਡਰੋਨਾਂ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਇਸ ਦੌਰਾਨ, ਜਲੰਧਰ ਵਿੱਚ ਕੁਝ ਸ਼ਰਾਰਤੀ ਅਨਸਰਾਂ […]

Continue Reading