News

ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਚੋਣ ਸਬੰਧੀ ਸ਼ਡਿਊਲ ਜਾਰੀ, ਚੋਣ 29 ਨੂੰ

ਮੋਹਾਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਸਾਲਾਨਾ ਚੋਣ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਜਾਰੀ ਪੱਤਰ ਮੁਤਾਬਕ ਚੋਣ 29 ਅਕਤੂਬਰ ਮੰਗਲਵਾਰ ਨੂੰ ਹੋਵੇਗੀ।

Continue Reading

CM ਮਾਨ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ ਵਿਚ ਕਰਨਗੇ ਸ਼ਿਰਕਤ

ਚੰਡੀਗੜ੍ਹ: 21 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ (ਅਧਿਆਪਕ -ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ ਅਤੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋਣ ਜਾ ਰਹੇ ਪੀ.ਟੀ.ਐਮ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ। ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ […]

Continue Reading

ਡੀ ਸੀ ਵੱਲੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੱਥਾਂ ਦੀ ਪੜਤਾਲ ਕਰਨ ਦੇ ਹੁਕਮ

ਮੋਹਾਲੀ, 21 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੇਰਾਬੱਸੀ ਖੇਤਰ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੱਥਾਂ ਦੀ ਪੜਤਾਲ ਕਰਨ ਲਈ ਆਖਿਆ। ਨੋਡਲ ਅਫ਼ਸਰਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਕਿਸਾਨਾਂ ਨੇ ਕਿਸ ਕਾਰਨ ਪਰਾਲੀ ਨੂੰ ਅੱਗ ਲਗਾਈ ਹੈ।ਉਨ੍ਹਾਂ ਦੱਸਿਆ […]

Continue Reading

ADC ਦੀ ਅਗਵਾਈ ਹੇਠ ਪਟਾਕਿਆਂ ਦੀ ਵਿਕਰੀ ਲਈ ਕੱਢੇ ਡਰਾਅ, 67 ਲਾਇਸੈਂਸ ਜਾਰੀ

ਫਾਜ਼ਿਲਕਾ 21 ਅਕਤੂਬਰ, ਦੇਸ਼ ਕਲਿੱਕ ਬਿਓਰੋਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਦੀ ਅਗਵਾਈ ਹੇਠ ਕਮੇਟੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 67 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ’ਚੋਂ 67 ਲਾਇਸੈਂਸਾਂ ਲਈ ਕੁੱਲ 2606 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਸੁਪਰਡੰਟ ਪ੍ਰਦੀਪ ਗੱਖੜ […]

Continue Reading

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ :  ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕੀਤਾ ਸਨਮਾਨਿਤ

ਮੋਹਾਲੀ , 21 ਅਕਤੂਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਭਰ ‘ਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤੀ ਚੌਣਾਂ ‘ਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਡੇ ਪੱਧਰ ‘ਤੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੂੰ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ […]

Continue Reading

ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 22 ਅਕਤੂਬਰ ਨੂੰ

ਮੋਹਾਲੀ, 21 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 22-10-2024 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76, ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 […]

Continue Reading

ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ ਮਾਰਸ ਸਾਇੰਸ ਪ੍ਰਦਰਸ਼ਨੀ: ਡੀ ਸੀ ਕੁਲਵੰਤ ਸਿੰਘ

ਮਾਨਸਾ, 21 ਅਕਤੂਬਰ : ਦੇਸ਼ ਕਲਿੱਕ ਬਿਓਰੋ        ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ ਮਾਰਸ (ਮਾਨਸਾ ਐਡਮਿਨੀਸਟਰੇਸ਼ਨ ਰੈਜ਼ੋਨੇਟਿੰਗ ਸਾਇੰਸ) ਸਾਇੰਸ ਪ੍ਰਦਰਸ਼ਨੀ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੱਚਿਆਂ ਅੰਦਰ ਸਾਇੰਸ ਵਿਸ਼ੇ ਸਬੰਧੀ ਪ੍ਰਤਿਭਾ ਨੂੰ ਹੋਰ ਨਿਖਾਰਨ […]

Continue Reading

ਮਾਲੇਰਕੋਟਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮਾਲੇਰਕੋਟਲਾ 21 ਅਕਤੂਬਰ : ਦੇਸ਼ ਕਲਿੱਕ ਬਿਓਰੋ           ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ ਸ਼ਹੀਦੀ ਸਮਾਰਕ ‘ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐਸ.ਐਸ.ਪੀ.ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸ੍ਰੀਮਤੀ ਰੂਪਾ ਧਾਲੀਵਾਲ, ਸਹਾਇਕ ਕਮਿਸ਼ਨਰ ਗਰਮੀਤ ਕੁਮਾਰ ਬਾਂਸਲ ਨੇ ਸਰਧਾਂਜਲੀ ਭੇਂਟ ਕੀਤੀ ।           ਸਮਾਰੋਹ ਮੌਕੇ ਐਸ.ਐਸ.ਪੀ.ਗਗਨ ਅਜੀਤ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਭਵਿੱਖ ‘ਚ ਕਿਸੇ ਵੀ ਮੁਸੀਬਤ ਦਾ ਸਾਹਮਣਾ ਡੱਟ ਕੇ ਕਰਨ,ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਕੁਰਬਾਨੀ ਕਰਨ ਦਾ […]

Continue Reading

ਪਰਾਲੀ ਸਾੜਨ ਵਾਲੇ 14 ਕਿਸਾਨ ਗ੍ਰਿਫਤਾਰ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ  : ਪਰਾਲੀ ਸਾੜਨ ਦੇ ਦੋਸ਼ ਦੇ ਦੇਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ 14 ਕਿਸਾਨ ਗ੍ਰਿਫਤਾਰ ਕੀਤੇ ਗਏ ਹਨ। ਖਬਰਾਂ ਅਨੁਸਾਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਸਾੜਨ ਉਤੇ ਰੋਕ ਦੇ ਬਾਅਦ ਵੀ ਕਿਸਾਨ ਪਰਾਲੀ ਨੂੰ ਅੱਗ ਲਗਾ ਰਹ ਹਨ। ਹਰਿਆਣਾ ਦੇ […]

Continue Reading