News

ਪੰਜਾਬ ਦੇ ਸਕੂਲ ਕਾਲਜ ਕਦੋਂ ਖੁੱਲ੍ਹਣਗੇ ਬਾਰੇ ਸਿੱਖਿਆ ਮੰਤਰੀ ਦਾ ਆਇਆ ਬਿਆਨ

ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿੱਖਿਆ ਮੰਤਰੀ ਹਰਜੋਤਸਿੰਘ ਬੈਂਸ ਦਾ ਸਕੂਲਾਂ ਕਾਲਜਾਂ ਦੇ ਖੁੱਲ੍ਹਣ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਭਰ ਦੇ ਸਾਰੇ ਵਿਦਿਅਕ ਅਦਾਰੇ – ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ – ਕੱਲ੍ਹ ਤੋਂ ਦੁਬਾਰਾ ਖੁੱਲ੍ਹਣਗੇ। ਨਿਯਮਤ ਕਲਾਸਾਂ ਅਤੇ ਪ੍ਰੀਖਿਆਵਾਂ ਅਕਾਦਮਿਕ ਸਮਾਂ-ਸਾਰਣੀ ਅਨੁਸਾਰ ਹੋਣਗੀਆਂ।

Continue Reading

ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ 

ਮੋਹਾਲੀ, 11 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਇਤਿਹਾਸਕ ਸਥਾਨ ਚੱਪੜਚਿੜੀ ਲਈ ਇੱਕ ਮਹੱਤਵਪੂਰਨ ਪਹੁੰਚ ਮਾਰਗ ਹੈ। ਐਸ.ਏ.ਐਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ […]

Continue Reading

ਪੰਜਾਬ ‘ਚ ਫੌਜ ਦੀ ਵਰਦੀ ਵਿੱਚ ਚਾਰ ਸ਼ੱਕੀ ਦੇਖੇ ਗਏ, ਜਾਂਚ ਜਾਰੀ

ਜਲੰਧਰ, 11 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਫੌਜ ਦੀ ਵਰਦੀ ਵਿੱਚ ਚਾਰ ਸ਼ੱਕੀ ਲੋਕ ਦੇਖੇ ਗਏ ਹਨ। ਚਾਰੇ ਜਣੇ ਮੰਦਰ ਦੇ ਬਾਹਰ ਪਹੁੰਚੇ ਅਤੇ ਦਰਵਾਜ਼ਾ ਖੜਕਾਇਆ। ਜਦੋਂ ਪੁਜਾਰੀ ਦਰਵਾਜ਼ੇ ‘ਤੇ ਆਇਆ, ਤਾਂ ਉਨ੍ਹਾਂ ਨੇ ਪੀਣ ਲਈ ਪਾਣੀ ਮੰਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਖਾਣੇ ਦਾ ਪ੍ਰਬੰਧ ਕਰਨ ਦੀ ਗੱਲ ਕਹੀ।ਇਹ ਘਟਨਾ ਜਲੰਧਰ ਦੀ ਹੈ।ਜਦੋਂ […]

Continue Reading

ਟਰੰਪ ਵੱਲੋਂ ਭਾਰਤ-ਪਾਕਿ ਜੰਗਬੰਦੀ ਦਾ ਐਲਾਨ ਹੈਰਾਨੀਜਨਕ: ਰਾਹੁਲ ਗਾਂਧੀ

ਟਰੰਪ ਵੱਲੋਂ ਭਾਰਤ-ਪਾਕਿ ਜੰਗਬੰਦੀ ਦਾ ਐਲਾਨ ਹੈਰਾਨੀਜਨਕ: ਰਾਹੁਲ ਗਾਂਧੀਸੰਸਦ ਦਾ ਸਪੈਸ਼ਲ ਸ਼ੈਸ਼ਨ ਬਲਾਉਣ ਦੀ ਮੰਗਨਵੀਂ ਦਿੱਲੀ: 11 ਮਈ, ਦੇਸ਼ ਕਲਿੱਕ ਬਿਓਰੋਟਰੰਪ ਵੱਲੋਂ ਭਾਰਤ-ਪਾਕਿ ਜੰਗਬੰਦੀ ਦਾ ਐਲਾਨ ਹੈਰਾਨੀਜਨਕ! ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੀਤਾ ਹੈ । ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ […]

Continue Reading

BBMB ਅਧਿਕਾਰੀਆਂ ਵਲੋਂ ਪਾਣੀ ਛੱਡਣ ਦੀ ਕੋਸ਼ਿਸ਼, ਹਰਜੋਤ ਬੈਂਸ ਨੇ AAP ਵਰਕਰਾਂ ਨੂੰ ਨਾਲ ਲੈ ਕੇ ਲਾਇਆ ਧਰਨਾ, CM ਮਾਨ ਵੀ ਪਹੁੰਚ ਰਹੇ

ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸਖ਼ਤ ਰਵੱਈਆ ਅਪਣਾਇਆ ਹੈ। ਖ਼ਬਰਾਂ ਅਨੁਸਾਰ ਉਹ ਜਲਦੀ ਹੀ ਨੰਗਲ ਪਹੁੰਚ ਰਹੇ ਹਨ।ਦੋਸ਼ ਹੈ ਕਿ ਕੇਂਦਰ ਸਰਕਾਰ ਜ਼ਬਰਦਸਤੀ ਪਾਣੀ ਛਡਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਕੇਂਦਰ ਦੀ ਭਾਜਪਾ ਸਰਕਾਰ ਦੇ ਨਿਰਦੇਸ਼ਾਂ ਅਧੀਨ ਬੀਬੀਐਮਬੀ ਦੇ […]

Continue Reading

ਜੰਗਬੰਦੀ ਤੋਂ ਬਾਅਦ PM ਮੋਦੀ ਕਰ ਰਹੇ ਉੱਚ ਪੱਧਰੀ ਮੀਟਿੰਗ, ਬਗਲੀਹਾਰ ਅਤੇ ਸਲਾਰ ਡੈਮਾਂ ਦੇ ਗੇਟ ਖੋਲ੍ਹੇ

ਨਵੀਂ ਦਿੱਲੀ, 11 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ (ceasefire) ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਆਪਣੀ ਰਿਹਾਇਸ਼ ‘ਤੇ ਇੱਕ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀਡੀਐਸ ਅਨਿਲ ਚੌਹਾਨ, ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀ, ਐਨਐਸਏ ਅਜੀਤ ਡੋਭਾਲ ਦੇ ਨਾਲ-ਨਾਲ ਆਈਬੀ ਅਤੇ ਰਾਅ ਦੇ […]

Continue Reading

BSF ਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਦੌਰਾਨ RDX, ਹੈਂਡ ਗਰਨੇਡ, ਹਥਿਆਰ ਤੇ ਹੋਰ ਸਾਮਾਨ ਬਰਾਮਦ

ਅੰਮ੍ਰਿਤਸਰ, 11 ਮਈ, ਦੇਸ਼ ਕਲਿਕ ਬਿਊਰੋ :ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਡਰੋਨਾਂ ਰਾਹੀਂ ਸਰਹੱਦ ਪਾਰ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ। ਇਹ ਕਾਰਵਾਈ ਪੁਲਿਸ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਚੱਕ ਬਾਲਾ ਨੇੜੇ ਸੁਚੇਤ ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ […]

Continue Reading

ਜਲੰਧਰ ‘ਚ ਗੈਂਗਵਾਰ ਦੌਰਾਨ ਨੌਜਵਾਨ ਨੂੰ ਲੱਗੀਆਂ ਗੋਲੀਆਂ

ਜਲੰਧਰ, 11 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਗੋਲੀਬਾਰੀ ਦੀਆਂ ਖ਼ਬਰਾਂ ਹਨ। ਇੱਥੇ ਬਸਤੀ ਬਾਵਾ ਖੇਲ ਨੇੜੇ ਬਾਬੂ ਲਾਭ ਸਿੰਘ ਨਗਰ ਵਿੱਚ ਗੁੱਜਰ ਬਦਮਾਸ਼ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਹੈ।ਇਸ ਦੌਰਾਨ ਇੱਕ ਨੌਜਵਾਨ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਜਾਂਚ ਵਿੱਚ ਗੋਲੀਬਾਰੀ ਗੈਂਗ ਵਾਰ ਕਾਰਨ ਹੋਈ […]

Continue Reading

ਹਰਿਆਣਾ ਦੀ ਇੱਕ ਵਿਦਿਅਕ ਸੰਸਥਾ ‘ਚ ਵਿਦਿਆਰਥੀ ਤੇ ਅਧਿਆਪਕਾ ਨੇ ਬੇਸ਼ਰਮੀ ਦੀਆਂ ਹੱਦਾਂ ਟੱਪੀਆਂ, ਵੀਡੀਓ ਵਾਇਰਲ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਨਾਰਨੌਲ ਦੀ ਇੱਕ ਵਿਦਿਅਕ ਸੰਸਥਾ ਤੋਂ ਇੱਕ ਅਧਿਆਪਕਾ ਅਤੇ ਇੱਕ ਵਿਦਿਆਰਥੀ ਦਾ ਇਤਰਾਜ਼ਯੋਗ ਵੀਡੀਓ ਸਾਹਮਣੇ ਆਇਆ ਹੈ। ਵਿਦਿਆਰਥੀ ਨੇ ਇਹ ਵੀਡੀਓ ਸੰਸਥਾ ਦੇ ਇੱਕ ਖਾਲੀ ਕਲਾਸਰੂਮ ਵਿੱਚ ਬਣਾਈ ਹੈ। ਇਹ ਗੱਲ ਸਾਹਮਣੇ ਆਉਣ ਤੋਂ ਬਾਅਦ, ਸੰਸਥਾ ਦੇ ਪ੍ਰਬੰਧਕਾਂ ਨੇ ਵਿਦਿਆਰਥੀ ਨੂੰ ਕੱਢਣ ਅਤੇ ਮਹਿਲਾ ਅਧਿਆਪਕਾ ਵਿਰੁੱਧ ਅਨੁਸ਼ਾਸਨੀ […]

Continue Reading

ਪੰਜਾਬ ‘ਚ ਤੇਜ਼ ਤੂਫ਼ਾਨ ਤੇ ਮੀਂਹ ਲਈ Yellow Alert ਜਾਰੀ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਤਾਪਮਾਨ ਵਧਣ ਲੱਗਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਵਧਿਆ। ਹਾਲਾਂਕਿ ਇਹ ਅਜੇ ਵੀ ਆਮ ਤੋਂ ਘੱਟ ਹੈ, ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਅਤੇ ਕੁਝ ਹੋਰਾਂ ਵਿੱਚ ਮੀਂਹ-ਤੂਫ਼ਾਨ (Yellow alert) ਦੀ ਚੇਤਾਵਨੀ ਜਾਰੀ ਕੀਤੀ […]

Continue Reading