News

ਪੰਜਾਬ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

ਚੰਡੀਗੜ੍ਹ: 8 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਪੁਲਿਸ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

ਕੈਂਸਰ ਹੈ ਕੀ ਬਲਾ ? ਸੰਖੇਪ ਜਾਣਕਾਰੀ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਕੈਂਸਰ ਉਹਨਾਂ ਬਿਮਾਰੀਆਂ ਵਿੱਚੋਂ ਕਿਸੇ ਇੱਕ ਨੂੰ ਦਰਸਾਉਂਦਾ ਹੈ ਜੋ ਅਸਧਾਰਨ ਸੈੱਲਾਂ ਦੇ ਵਿਕਾਸ ਦੁਆਰਾ ਦਰਸਾਈਆਂ ਜਾਂਦੀਆਂ ਹਨ ਜੋ ਬੇਕਾਬੂ ਤੌਰ ‘ਤੇ ਵੰਡੀਆਂ ਜਾਂਦੀਆਂ ਹਨ ਅਤੇ ਆਮ ਸਰੀਰ ਦੇ ਟਿਸ਼ੂਆਂ ਵਿੱਚ ਘੁਸਪੈਠ ਕਰਨ ਅਤੇ ਨਸ਼ਟ ਕਰਨ ਦੀ ਸਮਰੱਥਾ ਰੱਖਦੀਆਂ ਹਨ। ਕੈਂਸਰ ਅਕਸਰ ਤੁਹਾਡੇ ਪੂਰੇ ਸਰੀਰ ਵਿੱਚ ਫੈਲਣ ਦੀ ਸਮਰੱਥਾ ਰੱਖਦਾ […]

Continue Reading

ਪੰਜਾਬ ਏਡਜ਼ ਕੰਟਰੋਲ ਇੰਪਲਾਇਜ ਵੈਲਫੇਅਰ ਐਸੋਸੀਏਸ਼ਨ ਵਲੋਂ ਲੁਧਿਆਣਾ ਜਿਮਨੀ ਚੋਣਾਂ ਦੌਰਾਨ 18 ਮਈ ਨੂੰ ਰੋਸ ਰੈਲੀਆਂ ਕਰਨ ਦਾ ਐਲਾਨ

ਮੋਰਿੰਡਾ  8 ਮਈ  ਭਟੋਆ  ਪੰਜਾਬ ਦੀ ਸਿਹਤ ਵਿਭਾਗ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਇਜ ਵੈਲਫੇਅਰ ਐਸੋਸੀਏਸ਼ਨ (ਰਜਿ .) ਵਲੋ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਲਬੇ ਸਮੇਂ ਤੋਂ ਮੁਲਾਜਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਸਘਰਸ ਦਾ ਬਿਗਲ ਵਜਾ ਦਿੱਤਾ ਹੈ।ਲੁਧਿਆਣਾ ਜਿਮਨੀ ਚੋਣਾਂ ਦੌਰਾਨ 18 ਮਈ ਨੂੰ ਰੋਸ ਰੈਲੀ ਕਰਨ ਦਾ ਐਲਾਨ ਕਰ […]

Continue Reading

ਗੈਸ ਸਿੰਲਡਰ ਫੱਟਣ ਨਾਲ 8 ਲੋਕਾਂ ਦੀ ਮੌਤ 4 ਜ਼ਖਮੀ

ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਗੈਸ ਸਿੰਲਡਰ ਫੱਟਣ ਕਾਰਨ ਹੋਏ ਧਮਾਕੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜੈਪੁਰ, 8 ਮਈ, ਦੇਸ਼ ਕਲਿੱਕ ਬਿਓਰੋ : ਰਾਜਸਥਾਨ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਗੈਸ ਸਿੰਲਡਰ ਫੱਟਣ ਕਾਰਨ ਹੋਏ ਧਮਾਕੇ ਵਿੱਚ 8 ਲੋਕਾਂ […]

Continue Reading

ਪੰਜਾਬ ‘ਚ ਅਣਪਛਾਤੇ ਬਦਮਾਸ਼ਾਂ ਨੇ ਚਲਾਈਆਂ ਚੌਲ ਵਪਾਰੀ ਦੇ ਘਰ ਬਾਹਰ ਗੋਲੀਆਂ

ਕਪੂਰਥਲਾ, 8 ਮਈ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਮੁਹੱਲਾ ਪਰਮਜੀਤ ਗੰਜ ਵਿੱਚ ਬੁੱਧਵਾਰ ਦੇਰ ਰਾਤ ਕੁਝ ਅਣਪਛਾਤੇ ਬਦਮਾਸ਼ਾਂ ਨੇ ਇੱਕ ਚੌਲ ਵਪਾਰੀ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਅਨੁਸਾਰ ਬਦਮਾਸ਼ਾਂ ਨੇ ਪੰਜ ਰਾਉਂਡ ਫਾਇਰ ਕੀਤੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਬ-ਡਿਵੀਜ਼ਨ ਅਤੇ ਸਿਟੀ ਪੁਲਿਸ ਸਟੇਸ਼ਨ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ […]

Continue Reading

ਐਂਟੀ ਕੁਰੱਪਸ਼ਨ ਬਿਊਰੋ ਦਾ ਫਰਜੀ ਇੰਸਪੈਕਟਰ 5 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫਤਾਰ

ਵਿਸ਼ਾਖਾਪਟਨਮ, 8 ਮਈ, ਦੇਸ਼ ਕਲਿਕ ਬਿਊਰੋ :ਇੱਕ ਵਿਅਕਤੀ ਨੂੰ ਐਂਟੀ ਕੁਰੱਪਸ਼ਨ ਬਿਊਰੋ (ਏਸੀਬੀ) ਦਾ ਫਰਜੀ ਅਧਿਕਾਰੀ ਬਣ ਕੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਮੁਲਜ਼ਮ ਦਾ ਨਾਮ ਬਲਗਾ ਸੁਧਾਕਰ ਹੈ।ਮਿਲੀ ਜਾਣਕਾਰੀ ਅਨੁਸਾਰ ਵਿਸ਼ਾਖਾਪਟਨਮ ਵਿੱਚ ਇੱਕ ਵਿਅਕਤੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਦੇ ਫਰਜੀ ਅਧਿਕਾਰੀ ਵਜੋਂ ਵਿਚਰਨ ਤੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ ਅਗਲੇ ਹੁਕਮਾਂ ਤੱਕ ਰਹੇਗਾ ‘ਬਲੈਕ ਆਊਟ’

ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਗੁਰਦਾਸਪੁਰ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ […]

Continue Reading

ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਵਿੱਚ ਭਾਰਤ ਵਲੋਂ ਹਵਾਈ ਹਮਲੇ ਤੋਂ ਬਾਅਦ, ਚੰਡੀਗੜ੍ਹ ਦੇ ਸਾਰੇ ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਰਾਸ਼ਟਰੀ ਸਿਹਤ ਮਿਸ਼ਨ, ਚੰਡੀਗੜ੍ਹ (ਯੂਟੀ) ਦੇ ਸਿਹਤ ਨਿਰਦੇਸ਼ਕ ਨੇ ਇਹ ਹੁਕਮ ਜਾਰੀ ਕੀਤਾ ਹੈ।ਇਸ ਹੁਕਮ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਕਰੈਸ਼ ਬਲੈਕਆਉਟ ਡ੍ਰਿਲ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ: ਡਿਪਟੀ ਕਮਿਸ਼ਨਰ ਟੀ ਬੈਨਿਥ 

ਦਲਜੀਤ ਕੌਰ  ਸੰਗਰੂਰ, 8 ਮਈ, 2025: ਜ਼ਿਲ੍ਹਾ ਸੰਗਰੂਰ ਨੇ ਬੁੱਧਵਾਰ ਸ਼ਾਮ ਨੂੰ ਸਿਵਲ ਡਿਫੈਂਸ ਉਪਾਅ ਦੇ ਹਿੱਸੇ ਵਜੋਂ ਸ਼ਾਮ 8:30 ਵਜੇ ਤੋਂ ਸ਼ਾਮ 8:40 ਵਜੇ ਤੱਕ ਕਰੈਸ਼ ਬਲੈਕਆਉਟ ਅਭਿਆਸ ਕੀਤਾ, ਜਿਸ ਦੌਰਾਨ ਲਾਈਟਾਂ ਬੰਦ ਰੱਖੀਆਂ ਗਈਆਂ। ਇਸ ਤਰ੍ਹਾਂ ਪੂਰੇ ਸੰਗਰੂਰ ਸ਼ਹਿਰ ਵਿੱਚ 10 ਮਿੰਟ ਲਈ ਘੁੱਪ ਹਨੇਰਾ ਪਸਰਿਆ ਰਿਹਾ।  ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਅਤੇ […]

Continue Reading