News

ਜੰਗਬੰਦੀ ਦੇ ਬਾਵਜੂਦ ਰਾਤ ਨੂੰ ਤੇ ਸਵੇਰੇ ਪੰਜਾਬ ‘ਚ ਸੁਣੀਆਂ ਧਮਾਕਿਆਂ ਦੀਆਂ ਆਵਾਜ਼ਾਂ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਬਾਵਜੂਦ, ਪੰਜਾਬ ਵਿੱਚ ਸ਼ਨੀਵਾਰ ਰਾਤ ਪਠਾਨਕੋਟ ਅਤੇ ਸਵੇਰੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ। ਅੰਮ੍ਰਿਤਸਰ ਵਿੱਚ ਹਮਲੇ ਲਈ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਰਾਤ ਨੂੰ ਬਲੈਕਆਊਟ ਲਗਾਇਆ ਗਿਆ ਸੀ। […]

Continue Reading

ਦੇਸ਼ ਵਿੱਚ ਇਸ ਵਾਰ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚੇਗਾ ਮੌਨਸੂਨ

ਨਵੀਂ ਦਿੱਲੀ, 11 ਮਈ, ਦੇਸ਼ ਕਲਿਕ ਬਿਊਰੋ :ਇਸ ਵਾਰ ਮੌਨਸੂਨ ਨਿਰਧਾਰਤ ਸਮੇਂ ਤੋਂ 4 ਦਿਨ ਪਹਿਲਾਂ ਦੇਸ਼ ਵਿੱਚ ਪਹੁੰਚ ਸਕਦਾ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣ-ਪੱਛਮੀ ਮੌਨਸੂਨ 27 ਮਈ ਨੂੰ ਕੇਰਲ ਤੱਟ ‘ਤੇ ਪਹੁੰਚੇਗਾ। ਆਮ ਤੌਰ ‘ਤੇ ਇਹ 1 ਜੂਨ ਨੂੰ ਕੇਰਲ ਪਹੁੰਚਦਾ ਹੈ।ਮੌਸਮ ਵਿਭਾਗ ਦੇ ਅਨੁਸਾਰ, ਜੇਕਰ ਮੌਨਸੂਨ 27 ਮਈ ਨੂੰ ਆਉਂਦਾ ਹੈ, […]

Continue Reading

ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦੇਣ ਲਈ ਭਾਰਤੀ ਫੌਜ ਨੂੰ ਫਿਰ ਮਿਲੀ ਖੁੱਲ੍ਹੀ ਛੂਟ

ਨਵੀਂ ਦਿੱਲੀ, 11 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਸ਼ਨੀਵਾਰ ਸ਼ਾਮ 5 ਵਜੇ ਜੰਗਬੰਦੀ ਲਾਗੂ ਹੋਣ ਤੋਂ ਸਿਰਫ਼ 3 ਘੰਟੇ ਬਾਅਦ ਹੀ ਤੋੜ ਦਿੱਤੀ। ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਵਿੱਚ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਰਾਤ 11 ਵਜੇ ਇੱਕ ਪ੍ਰੈਸ ਕਾਨਫਰੰਸ […]

Continue Reading

ਅੱਜ ਦਾ ਇਤਿਹਾਸ

11 ਮਈ 1998 ਨੂੰ ਭਾਰਤ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨ ਪ੍ਰਮਾਣੂ ਪ੍ਰੀਖਣ ਕਰਨ ਦਾ ਐਲਾਨ ਕੀਤਾ ਸੀਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 11 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 11 ਮਈ ਦਾ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ11-05-2025 ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ […]

Continue Reading

ਰਾਜਸਥਾਨ ਦੀ ਮੰਗ ਦੇ ਜਵਾਬ ‘ਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਸਾਡੇ ਬਹਾਦਰ ਸੈਨਿਕਾਂ ਲਈ ਪੰਜਾਬੀ ਖ਼ੂਨ ਵੀ ਦੇਣ ਲਈ ਤਿਆਰ ਹਨ: ਭਗਵੰਤ ਮਾਨ ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੀਤਾ ਬਲੈਕਆਊਟ

ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਵੱਲੋਂ ਕੁਝ ਘੰਟਿਆਂ ਬਾਅਦ ਹੀ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਤੋਂ ਬਾਅਦ ਫਿਰ ਤੋਂ ਇਕ ਜ਼ਿਲ੍ਹੇ ਵਿੱਚ ਬਲੈਕ ਆਊਟ ਕੀਤਾ ਗਿਆ ਹੈ। ਪਠਾਨਕੋਟ ਵਿੱਚ ਡਰੋਨ ਦੇਖੇ ਜਾਣ ਦੀ ਖਬਰ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਬਲੈਕ ਆਊਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸੰਗਰੂਰ, ਅੰਮ੍ਰਿਤਸਰ, […]

Continue Reading

ਪਾਕਿਸਤਾਨ ਨੇ ਫਿਰ ਕੀਤੀ ਉਲੰਘਣਾ, ਜੰਮੂ ਕਸ਼ਮੀਰ ’ਚ ਗੋਲੀਬਾਰੀ

ਨਵੀਂ ਦਿੱਲੀ, 10 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਅਤੇ ਪਾਕਿਸਤਾਨ ਵਿਚਕਾਰ ਅੱਜ ਹੋਏ ਜੰਗਬੰਦੀ ਦਾ ਐਲਾਨ ਕੀਤਾ ਗਿਆ। ਜੰਗਬੰਦੀ ਦੇ ਐਲਾਨ ਤੋਂ ਕੁਝ ਘੰਟੇ ਬਾਅਦ ਹੀ ਪਾਕਿਸਤਾਨ ਨੇ ਫਿਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੀ ਸਰਹੱਦ ਉਤੇ ਉਕਸਾਵੇਭਰੀ ਗਤੀਵਿਧੀਆਂ ਕੀਤੀਆਂ ਗਈਆਂ। ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਭਾਰੀ ਗੋਲੀਬਾਰੀ […]

Continue Reading

ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਮਨਾਹੀ ਦੇ ਹੁਕਮ ਵਾਪਸ ਲਏ

ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਅਤੇ ਪਾਕਿਸਤਾਨ ਵਿੱਚ ਅੱਜ ਹੋਈ ਜੰਗਬੰਦੀ ਦੀ ਸਹਿਮਤੀ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਵੱਖ ਵੱਖ ਮਨ੍ਹਾਹੀ ਦੇ ਹੁਕਮ ਵਾਪਸ ਲੈ ਲਏ ਹਨ। ਮੋਹਾਲੀ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਸਮਝੌਤੇ ਦੇ ਮੱਦੇਨਜ਼ਰ, ਪਹਿਲਾਂ ਜਾਰੀ ਕੀਤੇ ਗਏ ਸਾਰੇ ਮਨਾਹੀ ਦੇ […]

Continue Reading

ਮੁੱਖ ਮੰਤਰੀ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਵਿਸ਼ੇਸ਼ ਪੈਕੇਜ ਅਤੇ ਭਾਰੀ ਟੈਕਸਾਂ ਤੋਂ ਰਾਹਤ ਦੇਣ ਸਬੰਧੀ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਕਿਹਾ ਕਿ ਹਮੇਸ਼ਾ ਸਰਹੱਦ ਪਾਰੋਂ ਜੰਗ ਦੇ ਜ਼ਖ਼ਮਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੀਨੇ ‘ਤੇ ਝੱਲਣ ਵਾਲਾ ਪੰਜਾਬ ਇਨ੍ਹਾਂ ਹੱਕੀ ਮੰਗਾਂ ਦਾ […]

Continue Reading