News

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਰਾਜ ਭਵਨ ਵਿਖੇ ਸਰਬ ਧਰਮ ਮੀਟਿੰਗ ‘ਚ ਲਿਆ ਹਿੱਸਾ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਉਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਅਤੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਭਾਰਤ- ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ’ਤੇ ਸਹਿਮਤੀ

ਨਵੀਂ ਦਿੱਲੀ: 10 ਮਈ, ਦੇਸ਼ ਕਲਿੱਕ ਬਿਓਰੋ ਭਾਰਤ ਅਤੇ ਪਾਕਿਸਤਾਨ ਵਿਚਕਾਰ ਪਿਛਲੇ ਕੁਝ ਦਿਨ ਤੋਂ ਚਲਦੇ ਤਣਾਅ ਵਿਚਕਾਰ ਵੱਡੀ ਖਬਰ ਹੈ ਕਿ ਦੋਵਾਂ ਦੇਸ਼ਾਂ ਵਿੱਚ ਜੰਗਬੰਦੀ ਦੀ ਸਹਿਮਤੀ ਬਣ ਗਈ ਹੈ। ਭਾਰਤ ਦੇ ਵਿਦੇਸ਼ ਸਕੱਤਰ ਵਿਕਰਮੀ ਮਿਸਰੀ ਨੇ MEA ਦੀ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਕਿ ਭਾਰਤ ਪਾਕਿਸਤਾਨਿ ਵਿੱਚ ਯੁੱਧਵਿਰਾਮ ਲਾਗੂ ਹੋ ਗਿਆ ਹੈ। ਭਾਰਤ ਨੇ […]

Continue Reading

‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ

ਫ਼ਰੀਦਕੋਟ 10 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗ ਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ  ਤੇ ਯੋਗਸ਼ਾਲਾ ਲੱਗ ਰਹੀ ਹੈ ਅਤੇ ਮੁਫਤ ਯੋਗਾ ਦੀਆਂ ਕਲਾਸਾਂ ਦਾ ਜਿਲ੍ਹਾ ਵਾਸੀ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ […]

Continue Reading

ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਸਰਾਵਾਂ ਅਤੇ ਸਕੂਲ ਕਾਲਜ ਰਿਹਾਇਸ਼ ਲਈ ਖੋਲੇ

ਅੰਮ੍ਰਿਤਸਰ, 10 ਮਈ- ਦੇਸ਼ ਕਲਿੱਕ ਬਿਓਰੋਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਸੀ, ਉਥੇ ਹੁਣ ਸੰਸਥਾ ਦੇ ਪ੍ਰਬੰਧ ਵਾਲੇ ਸਕੂਲ ਕਾਲਜ ਵੀ ਰਹਾਇਸ਼ ਲਈ ਖੋਲ੍ਹ ਦਿੱਤੇ […]

Continue Reading

ਸੀਪੀਆਈ ਐੱਮ ਐੱਲ ਨਿਊ ਡੈਮੋਕ੍ਰੇਸੀ ਨੇ ਭਾਰਤ-ਪਾਕਿ ਸਰਹੱਦ ’ਤੇ ਦੁਵੱਲੇ ਹਮਲਿਆਂ ਨਾਲ ਵਧ ਰਹੇ ਤਣਾਅ ਉੱਪਰ ਚਿੰਤਾ ਪ੍ਰਗਟ ਕੀਤੀ

ਦਲਜੀਤ ਕੌਰ  ਚੰਡੀਗੜ੍ਹ/ਜਲੰਧਰ,10 ਮਈ, 2025: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਇੱਕ ਦੂਜੇ ਉੱਪਰ ਹੋ ਰਹੇ ਹਮਲਿਆਂ ਨਾਲ ਵਧ ਰਹੇ ਤਣਾਅ ਉੱਪਰ ਚਿੰਤਾ ਪ੍ਰਗਟ ਕੀਤੀ।  ਪਾਰਟੀ ਵੱਲੋਂ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਸੰਭਾਵਤ ਜੰਗ ਦੋਵਾਂ ਦੇਸ਼ਾਂ ਦੇ ਆਮ ਲੋਕਾਂ ਦੇ […]

Continue Reading

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ

47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ […]

Continue Reading

ਡਰੋਨ ਡਿੱਗਣ ਸਬੰਧੀ ਘਟਨਾ ਸਾਹਮਣੇ ਆਉਣ ਤੇ ਕੰਟਰੋਲ ਰੂਮ ਦਿੱਤੀ ਜਾਵੇ ਸੂਚਨਾ-ਡੀ.ਸੀ.

ਮਾਨਸਾ, 10 ਮਈ : ਦੇਸ਼ ਕਲਿੱਕ ਬਿਓਰੋ             ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕਿਧਰੇ ਵੀ ਡਰੋਨ ਡਿੱਗਣ ਸਬੰਧੀ ਘਟਨਾ ਧਿਆਨ ਵਿੱਚ ਆਉਂਦੀ ਹੈ, ਤਾਂ ਇਸ ਸਬੰਧੀ ਤੁਰੰਤ ਆਪਣੇ ਨੇੜੇ ਦੇ ਥਾਣੇ ਵਿੱਚ ਸੂਚਨਾ ਦਿੱਤੀ ਜਾਵੇ।             ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ […]

Continue Reading

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਚੰਡੀਗੜ੍ਹ/ਫ਼ਿਰੋਜ਼ਪੁਰ, 10 ਮਈ : ਦੇਸ਼ ਕਲਿੱਕ ਬਿਓਰੋ ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ ਸਥਿਤੀ ਮੌਕੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹਨ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਕੇ ਸਰਹੱਦੀ ਖੇਤਰਾਂ ਵਿੱਚ ਹਾਲਾਤਾਂ ਦਾ ਜਾਇਜ਼ਾ […]

Continue Reading

ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ‘ਚ ਸੂਬੇਦਾਰ ਮੇਜਰ ਸ਼ਹੀਦ

ਕਾਂਗੜਾ, 10 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਘਬਰਾਹਟ ਵਿੱਚ ਹੈ। ਪਿਛਲੇ ਚਾਰ ਦਿਨਾਂ ਤੋਂ ਪਾਕਿਸਤਾਨ ਵੱਲੋਂ ਡਰੋਨ, ਮਿਜ਼ਾਈਲਾਂ ਅਤੇ ਰਾਕੇਟਾਂ ਦੀ ਵਰਤੋਂ ਕਰਕੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਜੰਮੂ ਦੇ ਰਾਜੌਰੀ ਵਿੱਚ ਸ਼ੁੱਕਰਵਾਰ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੀ ਗਈ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

ਚੰਡੀਗੜ੍ਹ/ਫ਼ਾਜ਼ਿਲਕਾ 10 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ […]

Continue Reading