News

ਵੱਡੀ ਖ਼ਬਰ: ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਖਤਮ!

ਚੰਡੀਗੜ੍ਹ, 9 ਜੂਨ : ਸੁਵਿਧਾ ਕੇਂਦਰਾਂ ਦੇ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਇਹ ਫੈਸਲਾ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਲਿਆ ਗਿਆ। ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰ ਨਾਲ ਅਤੇ ਸਕਾਰਾਤਮਕ ਚਰਚਾ ਹੋਈ। ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਭਰੋਸਾ ਮਿਲਣ ਤੋਂ ਬਾਅਦ ਯੂਨੀਅਨ […]

Continue Reading

ਵੱਡੀ ਖ਼ਬਰ: 8 ਸਰਕਾਰੀ ਕਰਮਚਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 9 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ […]

Continue Reading

ਵੱਡੀ ਖ਼ਬਰ: ਮੋਹਾਲੀ ਨੂੰ ਮਿਲਿਆ ਨਵਾਂ ਮੇਅਰ

ਵੱਡੀ ਖ਼ਬਰ: ਮੋਹਾਲੀ ਨੂੰ ਮਿਲਿਆ ਨਵਾਂ ਮੇਅਰ ਦੇਸ਼ ਕਲਿੱਕ ਮੋਹਾਲੀ, 9 ਜੂਨ 2026- ਮੋਹਾਲੀ ਨਗਰ ਨਿਗਮ ਨੂੰ ਅੱਜ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਦੇ ਨਵੇਂ ਮੇਅਰ ਚੁਣੇ ਗਏ ਹਨ। ਅੱਜ ਨਗਰ ਨਿਗਮ ਦਫ਼ਤਰ ਮੋਹਾਲੀ ਵਿਖੇ ਹੋਈ ਹਾਊਸ ਦੀ ਅਹਿਮ ਮੀਟਿੰਗ ਦੌਰਾਨ ਸਮੂਹ ਕੌਂਸਲਰਾਂ ਨੇ ਇੱਕਮਤ ਹੋ […]

Continue Reading

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ: ਭਲਕੇ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 9 ਜੂਨ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਭਲਕੇ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ […]

Continue Reading

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ

  Punjab Cabinet meeting tomorrow: ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਚੰਡੀਗੜ੍ਹ, 9 ਜੂਨ 2026 – Punjab Cabinet meeting tomorrow: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 10 ਜੂਨ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਚੰਡੀਗੜ੍ਹ ਸਥਿਤੀ ਰਿਹਾਇਸ਼ ਤੇ ਹੋਵੇਗੀ। ਮੀਟਿੰਗ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ।  

Continue Reading

ਵੱਡੀ ਖ਼ਬਰ: ਪੰਜਾਬ ‘ਚ ED ਦੀ ਤਾਬੜਤੋੜ ਛਾਪੇਮਾਰੀ!

  ਵੱਡੀ ਖ਼ਬਰ: ਪੰਜਾਬ ‘ਚ ED ਦੀ ਤਾਬੜਤੋੜ ਛਾਪੇਮਾਰੀ! ਸਿਆਸੀ ਪੱਖ ‘ਤੇ ਕੇਂਦਰਿਤ: ED ਦੀ ਰੇਡ ‘ਤੇ ਅਰਵਿੰਦ ਕੇਜਰੀਵਾਲ ਦਾ ਬਿਆਨ; ਵਪਾਰੀਆਂ ਨੂੰ ਕਿਹਾ- “ਘਬਰਾਉਣ ਦੀ ਲੋੜ ਨਹੀਂ, AAP ਸਰਕਾਰ ਤੁਹਾਡੇ ਨਾਲ” ਜਲੰਧਰ, 9 ਜੂਨ 2026 – ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮੰਗਲਵਾਰ ਸਵੇਰੇ ਪੰਜਾਬ ਵਿੱਚ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜਾਂਚ ਏਜੰਸੀ […]

Continue Reading

BREAKING: MLA ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਸ ਪੰਜਾਬ’ ‘ਚ ਸ਼ਾਮਲ- 2027 ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

  BREAKING: MLA ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਸ ਪੰਜਾਬ’ ‘ਚ ਸ਼ਾਮਲ- 2027 ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮਨਪ੍ਰੀਤ ਇਆਲੀ ਨੂੰ ਪਾਰਟੀ ‘ਚ ਕਰਵਾਇਆ ਸ਼ਾਮਲ; MP ਸਰਬਜੀਤ ਖਾਲਸਾ ਵੀ ਰਹੇ ਮੌਜੂਦ ਮੁੱਦਿਆਂ ‘ਤੇ ਕੇਂਦਰਿਤ: “ਇਹ ਲੜਾਈ ਸੱਤਾ ਦੀ ਨਹੀਂ, ਪੰਜਾਬ ਦੇ ਪਾਣੀਆਂ ਤੇ ਬੰਦੀ ਸਿੰਘਾਂ ਦੀ ਹੈ”- […]

Continue Reading

ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ; 8 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ, 11 ਜੂਨ ਤੋਂ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ!

  Heatwave: ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ; 8 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ, 11 ਜੂਨ ਤੋਂ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ! ਸ੍ਰੀ ਆਨੰਦਪੁਰ ਸਾਹਿਬ 44.5 ਡਿਗਰੀ ਨਾਲ ਸਭ ਤੋਂ ਗਰਮ; ਜਾਣੋ ਕਦੋਂ ਮਿਲੇਗੀ ਪੰਜਾਬੀਆਂ ਨੂੰ ਲੂ (Heatwave) ਤੋਂ ਰਾਹਤ ਚੰਡੀਗੜ੍ਹ, 9 ਜੂਨ 2026: ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤੀ […]

Continue Reading

ਵੱਡੀ ਖ਼ਬਰ: ਜਰਮਨੀ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

  ਵੱਡੀ ਖ਼ਬਰ: ਜਰਮਨੀ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਮੰਦਰ ਵਿਵਾਦ ਸੁਲਝਾਉਣ ਗਏ ਰਾਜਵਿੰਦਰ ‘ਤੇ ਹਰਿਆਣਾ ਦੇ ਨੌਜਵਾਨਾਂ ਨੇ ਕੀਤਾ ਹਮਲਾ ਚੰਡੀਗੜ੍ਹ, 9 ਜੂਨ 2026 – ਕਪੂਰਥਲਾ ਜ਼ਿਲ੍ਹੇ ਦੇ ਸਬ-ਡਿਵੀਜ਼ਨ ਭੁਲੱਥ ਦੇ ਅਧੀਨ ਪੈਂਦੇ ਪਿੰਡ ਰਾਮਗੜ੍ਹ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਦੀ ਭਾਲ ਵਿੱਚ ਜਰਮਨੀ ਗਏ […]

Continue Reading

PSPCL Recruitment 2026: PSPCL ‘ਚ 116 ਅਸਾਮੀਆਂ ‘ਤੇ ਹੋਵੇਗੀ ਸਿੱਧੀ ਭਰਤੀ; ਨੋਟਿਸ ਜਾਰੀ

  PSPCL Recruitment 2026: PSPCL ‘ਚ 116 ਅਸਾਮੀਆਂ ‘ਤੇ ਹੋਵੇਗੀ ਸਿੱਧੀ ਭਰਤੀ; ਨੋਟਿਸ ਜਾਰੀ PSPCL Recruitment 2026: 116 ਸਰਕਾਰੀ ਨੌਕਰੀਆਂ ਲਈ ਆਨਲਾਈਨ ਅਪਲਾਈ ਕਰਨ ਦੀਆਂ ਤਾਰੀਖਾਂ ਦਾ ਐਲਾਨ; 11 ਜੂਨ ਤੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਪੜ੍ਹੋ ਪੂਰੀ ਪ੍ਰਕਿਰਿਆ Desh Click ਪਟਿਆਲਾ, 9 ਜੂਨ 2026 – PSPCL Recruitment 2026: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਨੌਕਰੀ ਦੀ […]

Continue Reading