News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ “ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੁਕਤਾ ਦਿਵਸ“

ਬਜ਼ੁਰਗਾਂ ਨਾਲ ਸੋਸ਼ਣ ਵਿਰੁੱਧ ਸਮਾਜਿਕ ਜਾਗਰੂਕਤਾ ਵਧਾਉਣ ਦੀ ਕੋਸ਼ਿਸ਼ ਪਟਿਆਲਾ 15 ਜੂਨ, ਦੇਸ਼ ਕਲਿੱਕ ਬਿਓਰੋ ਇਸ ਰਾਹੀਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਇੱਕ ਮਿਸਾਲ ਪੇਸ਼ ਕੀਤੀ ਹੈ ਕਿ ਕਿਵੇਂ ਕਾਨੂੰਨੀ ਸਹੂਲਤਾਂ, ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਣ ਸੰਭਾਲ ਨੂੰ ਇਕੱਠੇ ਲਿਆ ਕੇ ਵਿਕਸਤ ਭਵਿੱਖ ਵੱਲ ਵਧਿਆ ਜਾ ਸਕਦਾ ਹੈ। ਇਸ ਮੌਕੇ ਸ੍ਰੀਮਤੀ ਗੁਰਮਿੰਦਰ ਕੌਰ, ਸ੍ਰੀ ਪਰਮਜੀਤ […]

Continue Reading

ਵਿਦੇਸ਼ ’ਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ, 15 ਜੂਨ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਦੇਸ਼ ਛੱਡ ਕੇ ਵਿਦੇਸ਼ ਗਏ ਪੰਜਾਬੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਭੁਲੱਥ ਦੇ ਰਹਿਣ ਵਾਲੇ ਵਿਅਕਤੀ ਦੀ ਵਾਪਰੇ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਵਿੰਦਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਗੱਡੀਆਂ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜਿਲਕਾ ਪੁਲਿਸ ਦਾ ਨਸ਼ਾ ਤਸਕਰੀ ਤੇ ਵੱਡਾ ਐਕਸ਼ਨ

ਨਸ਼ਾ ਤਕਸਰ ਨੂੰ ਕਾਬੂ ਕਰਕੇ 23100 ਪ੍ਰੈਗਾ ਕੈਪਸੂਲ ਅਤੇ 300 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ ਫਾਜਿਲਕਾ: 15 ਜੂਨ 2025, ਦੇਸ਼ ਕਲਿੱਕ ਬਿਓਰੋ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ […]

Continue Reading

ਭੋਇ ਮਾਲਕਾਂ ਅਤੇ ਪਿੰਡ ਵਾਸੀਆਂ ਦੀ ਮਰਜ਼ੀ ਬਗੈਰ, ਲਿਆਂਦੀ ਗਈ ਲੈਂਡ ਪੂਲਿੰਗ ਪਾਲਸੀ ਰੱਦ ਕਰੇ ਸਰਕਾਰ

16 ਜੂਨ ਨੂੰ ਲੁਧਿਆਣਾ ‘ਚ ਗਲਾਡਾ ਸਾਹਮਣੇ ਪ੍ਰਦਰਸ਼ਨ ਕੀਤਾ ਜਾਏਗਾ ਚੰਡੀਗੜ੍ਹ : ਜੂਨ 15, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵਲੋਂ ਜਿਲ੍ਹਾ ਮੋਹਾਲੀ ਵਿਚ ਚਲ ਰਹੀ land pooling policy 2 ਜੂਨ ਨੂੰ ਪੂਰੇ ਪੰਜਾਬ ਦੇ 27 ਸ਼ਹਿਰਾਂ ਵਿੱਚ ਲਾਗੂ ਕਰ ਦਿੱਤੀ ਗਈ ਹੈ। ਇਹ ਨੀਤੀ ਪੰਜਾਬ ਦੀਆਂ ਸਰਕਾਰਾਂ ਵਲੋਂ ਕਾਰਪੋਰੇਟਾਂ ਤੇ ਭੂ ਮਾਫੀਏ ਨਾਲ ਮਿਲ ਕੇ ਚਲਾਈ […]

Continue Reading

BCCI ਵੱਲੋਂ India vs New Zealand ਮੈਚਾਂ ਦਾ ਸਡਿਊਲ ਜਾਰੀ

ਨਵੀਂ ਦਿੱਲੀ: 15 ਜੂਨ, ਦੇਸ਼ ਕਲਿੱਕ ਬਿਓਰੋਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅਗਲੇ ਸਾਲ ਹੋਣ ਵਾਲੀ India vs New Zealand ਸੀਰੀਜ਼ ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਦੋਵੇਂ ਟੀਮਾਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿੱਚ ਇੱਕ ਦੂਜੇ ਨਾਲ ਭਿੜਨਗੀਆਂ, ਜਿਸ ਤੋਂ ਬਾਅਦ ਪੰਜ ਮੈਚਾਂ ਦੀ ਟੀ-20 ਸੀਰੀਜ਼ ਹੋਵੇਗੀ। ਨਿਊਜ਼ੀਲੈਂਡ ਦਾ ਭਾਰਤ ਦੌਰਾ ਤਿੰਨ ਮੈਚਾਂ […]

Continue Reading

Ahmedabad Plane Crash : ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ DNA ਹੋਇਆ ਮੈਚ

ਅਹਿਮਦਾਬਾਦ, 15 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮ੍ਰਿਤਕ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਡੀਐਨਏ ਮੈਤ ਹੋ ਗਿਆ ਹੈ। ਡੀਐਨਏ ਮੈਚ ਹੋਣ ਸਬੰਧੀ ਉਨ੍ਹਾਂ ਦੇ ਪਰਿਵਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਵਿਜੈ ਰੂਪਾਨੀ ਮ੍ਰਿਤਕ ਦੇਹ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਮਿਤ ਸੰਸਕਾਰ […]

Continue Reading

ਕਮਲ ਭਾਬੀ ਕਤਲ ਦੇ 6 ਘੰਟੇ ਬਾਅਦ ਮਹਿਰੋਂ UAE ਭੱਜਿਆ

ਬਠਿੰਡਾ: 15 ਜੂਨ, ਦੇਸ਼ ਕਲਿੱਕ ਬਿਓਰੋਕਮਲ ਭਾਬੀ ਕਤਲ ਮਾਮਲੇ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਕਤਲ ਦੇ 6 ਘੰਟਿਆਂ ਬਾਅਦ ਹੀ UAE ਚਲਾ ਗਿਆ। ਇਸ ਗੱਲ ਦਾ ਵੱਡਾ ਖੁਲਾਸਾ ਬਠਿੰਡਾ ਦੇ ਐਸ ਐਸ ਪੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਤਲ ਮਾਮਲੇ ਦਾ ਮਾਸਟਰਮਾਈਂਡ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫਰਾਰ […]

Continue Reading

ਅਸਮਾਨੀ ਬਿਜਲੀ ਡਿੱਗਣ ਨਾਲ 2 ਬੱਚਿਆਂ ਸਮੇਤ 5 ਦੀ ਮੌਤ

ਪ੍ਰਯਾਗਰਾਜ: 15 ਜੂਨ, ਦੇਸ਼ ਕਲਿੱਕ ਬਿਓਰੋPrayagraj News: ਪ੍ਰਯਾਗਰਾਜ ਦੀ ਬਾਰਾ ਤਹਿਸੀਲ ਦੇ ਪਿੰਡ ਸੋਨਬਰਸਾ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਮਾਸੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਜਿਸ ਵਿੱਚ ਇੱਕ ਪਰਿਵਾਰ ਦੇ ਪਤੀ ਪਤਨੀ ਅਤੇ ਦੋ ਬੱਚੇ ਸ਼ਾਮਲ ਹਨ। ਪਰਿਵਾਰ ਦਾ ਕੋਈ ਵੀ ਮੈਂਬਰ ਨਹੀਂ ਬਚਿਆ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਹਫੜਾ […]

Continue Reading

PM ਮੋਦੀ ਤਿੰਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ

ਨਵੀਂ ਦਿੱਲੀ : 15 ਜੂਨ, ਦੇਸ਼ ਕਲਿੱਕ ਬਿਓਰੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਇਪ੍ਰਸ, ਕੈਨੇਡਾ ਅਤੇ ਕਰੋਏਸ਼ੀਆ ਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਾਤਰਾ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਨਾਲ ਨਜਿੱਠਣ ਲਈ ਵਿਸ਼ਵ ਪੱਧਰੀ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 15 ਜੂਨ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ। ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਅਸਾਮੀਆਂ ਲਈ ਯੋਗ ਉਮੀਦਵਾਰ 25 ਜੂਨ ਤੱਕ ਫਾਰਮ ਭਰ ਸਕਦੇ ਹਨ। ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਵੱਲੋਂ 38 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading