News

ਜ਼ਿਲ੍ਹਾ ਮੋਹਾਲੀ ‘ਚ ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ

ਲੋਕਾਂ ਨੂੰ ਸ਼ਾਮ ਨੂੰ ਕਿਸੇ ਵੀ ਜ਼ਰੂਰੀ ਕੰਮ ਤੋਂ ਬਿਨਾਂ ਆਪਣੇ ਘਰੋਂ ਨਾ ਨਿਕਲਣ ਦੀ ਅਪੀਲ ਮੋਹਾਲੀ, 9 ਮਈ: ਦੇਸ਼ ਕਲਿੱਕ ਬਿਓਰੋ ਦੇਰ ਸ਼ਾਮ ਨੂੰ ਸਿਨੇਮਾ ਹਾਲਾਂ ਅਤੇ ਮਾਲਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ, ਕੋਮਲ ਮਿੱਤਲ ਨੇ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਸਿਨੇਮਾ ਹਾਲ, ਸ਼ਾਪਿੰਗ ਮਾਲ […]

Continue Reading

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ: ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 9 ਮਈ 2025, ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਾਰੇ ਭਾਰਤ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਕਿਉਂਕਿ ਜੋ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਨਾਲ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਮੁੱਖ ਰੱਖ […]

Continue Reading

ਜ਼ਿਲ੍ਹਾ ਨਿਵਾਸੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਐਮਰਜੈਂਸੀ ਵੇਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਤੇ ਪੁਲਿਸ ਕੰਟਰੋਲ ਰੂਮ ਦੇ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਪਟਿਆਲਾ, 9 ਮਈ: ਦੇਸ਼ ਕਲਿੱਕ ਬਿਓਰੋਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਉਪਰ ਜਾਂ ਕਿਸੇ ਹੋਰ ਵੱਲੋਂ ਫੈਲਾਈ ਖ਼ਬਰ ਜਾਂ ਅਫ਼ਵਾਹ […]

Continue Reading

ਚੰਡੀਗੜ੍ਹ ਦੇ ਬਾਜ਼ਾਰ ਸ਼ਾਮ 7 ਵਜੇ ਬੰਦ ਕਰਨ ਦੇ ਹੁਕਮ

ਚੰਡੀਗੜ੍ਹ: 9 ਮਈ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਚੰਡੀਗੜ੍ਹ ਦੇ ਬਾਜ਼ਾਰ ਸ਼ਾਮ 7 ਵਜੇ ਤੋਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਦਕਿ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਇਸ ਤੋਂ ਪਹਿਲਾ ਡੀਸੀ ਨੇ ਸ਼ਹਿਰ ‘ਚ ਪਟਾਕਿਆ ਕੇ ਵੀ ਪੂਰਨ ਤੌਰ’ਤੇ ਪਾਬੰਦੀ ਲਗਾਈ ਹੈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਪ੍ਰੈਸ ਵਾਰਤਾ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ […]

Continue Reading

ਪੰਜਾਬ ਸਰਕਾਰ ਦਾ ਡੇਂਗੂ ਜਾਗਰੂਕਤਾ ਰਾਹੀਂ ਇਸ ਸੀਜ਼ਨ ’ਚ ਕੇਸ 80 ਫ਼ੀਸਦੀ ਘੱਟ ਕਰਨ ਦਾ ਟੀਚਾ-ਡਾ. ਬਲਬੀਰ ਸਿੰਘ

ਮੋਹਾਲੀ, 9 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਤੇ ਸਿਹਤ  ਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਇਸ ਵਰ ਸੂਬੇ ’ਚੋੋਂ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਰਾਹੀਂ ਪਿਛਲੇ ਸਾਲ ਨਾਲੋਂ 80 ਫ਼ੀਸਦੀ ਕੇਸ ਘਟਾਉਣ ਦਾ ਟੀਚਾ ਰੱਖਿਆ ਗਿਆ ਹੈ। ਪਿਛਲੇ ਸਾਲ ਇਨ੍ਹਾਂ ਕੋਸ਼ਿਸ਼ਾਂ ਸਦਕਾ […]

Continue Reading

ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸਟੇਸ਼ਨ ਨਾ ਛੱਡਣ ਦੇ ਹੁਕਮ

ਚੰਡੀਗੜ੍ਹ, 9 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਸਟੇਸ਼ਨ ਨਾ ਛੱਡਣ ਦੇ ਹੁਕਮ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੇ ਵਿਭਾਗਾਂ, ਬੋਰਡਾਂ, ਨਿਗਮਾਂ ਦੇ ਮੁਲਾਜ਼ਮਾਂ ਨੂੰ ਚੰਡੀਗੜ੍ਹ ਵਿੱਚ ਹੀ ਆਪਣੇ ਦਫ਼ਤਰ, ਸਟੇਸ਼ਨ ਉਤੇ ਰਹਿਣ ਲਈ ਕਿਹਾ ਗਿਆ ਹੈ। ਮੁਲਾਜ਼ਮ ਅਗਲੇ ਹੁਕਮਾਂ ਤੱਕ ਸਟੇਸ਼ਨ ਨਹੀਂ ਛੱਡਣਗੇ। ਪਹਿਲਾਂ ਤੋਂ ਮਨਜ਼ੂਰ ਕੀਤੀ […]

Continue Reading

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਪਟਵਾਰੀਆਂ ਦੀਆਂ ਛੁੱਟੀਆਂ ਰੱਦ

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਪਟਵਾਰੀਆਂ ਦੀਆਂ ਛੁੱਟੀਆਂ ਰੱਦਚੰਡੀਗੜ੍ਹ: 9 ਮਈ, ਦੇਸ਼ ਕਲਿੱਕ ਬਿਓਰੋਭਾਰਤ ਅਤੇ ਪਾਕਿਸਤਾਨ ਵਿੱਚ ਵੱਧਦੇ ਤਣਾਅ ਕਾਰਨ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਤਹਿਸੀਲਦਾਰਾਂ , ਨਾਇਬ ਤਹਿਸੀਲਦਾਰਾਂ ਅਤੇ ਪਟਵਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

Continue Reading

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਅੰਮ੍ਰਿਤਸਰ, 9 ਮਈ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭੋਰਸਾ ਵੀ ਦਿੱਤਾ। ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ-ਇਲਾਜ਼ ਸ. ਗੁਰਮੀਤ ਸਿੰਘ […]

Continue Reading

ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ

ਮੋਹਾਲੀ, 9 ਮਈ : ਦੇਸ਼ ਕਲਿੱਕ ਬਿਓਰੋ ਡਾ. ਪਰਮਿੰਦਰਜੀਤ ਸਿੰਘ ਨੇ ਬਦਲੀ ਉਪਰੰਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਸਬ-ਡਵੀਜ਼ਨਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ ਡਾ. […]

Continue Reading

ਜਗਰਾਉਂ-ਲੁਧਿਆਣਾ ਰੋਡ ‘ਤੇ ਮੁਕਾਬਲੇ ਦੌਰਾਨ ਤਸਕਰ ਦੀ ਮੌਤ, ਸਾਥੀ ਫ਼ਰਾਰ, 2 ਕਿਲੋ ਹੈਰੋਇਨ, ਪਿਸਤੌਲ ਤੇ ਸਵਿਫਟ ਕਾਰ ਬਰਾਮਦ

ਲੁਧਿਆਣਾ, 9 ਮਈ, ਦੇਸ਼ ਕਲਿਕ ਬਿਊਰੋ :ਜਗਰਾਉਂ-ਲੁਧਿਆਣਾ ਰੋਡ ‘ਤੇ ਫਿਰੋਜ਼ਪੁਰ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਮੁਕਾਬਲੇ ਵਿੱਚ ਇੱਕ ਨਸ਼ਾ ਤਸਕਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਤਸਕਰ ਦਾ ਦੂਜਾ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਟੀਮਾਂ ਜਾਂਚ ਅਤੇ ਜ਼ਰੂਰੀ ਕਾਰਵਾਈ ਵਿੱਚ ਰੁੱਝੀਆਂ ਹੋਈਆਂ ਹਨ।ਮ੍ਰਿਤਕ ਨਸ਼ਾ ਤਸਕਰ […]

Continue Reading