ਬੇਲਾ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਗੋਲਡ ਮੈਡਲ ਨਾਲ ਸਨਮਾਨਿਤ
ਚਮਕੌਰ ਸਾਹਿਬ /ਮੋਰਿੰਡਾ 7 ਮਈ ਭਟੋਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਬਾਇਓਟੈੱਕਨਾਲੋਜੀ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ ਨੂੰ ਕਨਵੋਕੇਸ਼ਨ ਸਮਾਰੋਹ ਵਿੱਚ ਵਿਸ਼ੇਸ਼ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਉਕਤ ਵਿਦਿਆਰਥਣਾਂ ਨੇ ਪਿਛਲੇ ਦੋ ਅਕਾਦਮਿਕ ਸਾਲਾਂ ਵਿੱਚ ਪੰਜਾਬੀ ਯੂਨੀਵਰਸਿਟੀ […]
Continue Reading
