ਪੈਨਸ਼ਨਰਾਂ ਵੱਲੋਂ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ
ਚਮਕੌਰ ਸਾਹਿਬ / ਮੋਰਿੰਡਾ 14 ਜੂਨ ਭਟੋਆ ਪੰਜਾਬ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਵਿਖੇ ਹੋਈ, ਜਿਸ ਵਿੱਚ ਅਹਿਮਦਾਬਾਦ ਵਿਖੇ ਹੋਏ ਜਹਾਜ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਦੋ ਮਿੰਟ ਦਾ ਮੋਨ […]
Continue Reading
