News

ਉਮਰ ਅਬਦੁੱਲਾ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਸ਼੍ਰੀਨਗਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਕਾਨਫਰੰਸ (ਐਨਸੀ) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਅੱਜ (ਬੁੱਧਵਾਰ) ਸਵੇਰੇ 11:30 ਵਜੇ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਨਾਲ ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣ ਜਾਣਗੇ। ਇਹ ਪ੍ਰੋਗਰਾਮ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ‘ਚ ਹੋਵੇਗਾ।ਉਨ੍ਹਾਂ ਦੇ ਨਾਲ ਨੌਂ ਮੰਤਰੀਆਂ […]

Continue Reading

ਅੱਜ ਦਾ ਇਤਿਹਾਸ

16 ਅਕਤੂਬਰ 1968 ਨੂੰ ਹਰਗੋਬਿੰਦ ਖੁਰਾਣਾ ਨੂੰ ਦਵਾਈ ਦੇ ਖੇਤਰ ਵਿਚ ਨੋਬਲ ਪੁਰਸਕਾਰ ਦਿੱਤਾ ਗਿਆ ਸੀਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 16 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 16 ਅਕਤੂਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 16-10-2024

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆੴ ਸਤਿਗੁਰ ਪ੍ਰਸਾਦਿ ॥ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ […]

Continue Reading

ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ 16 ਅਕਤੂਬਰ ਦੀ ਛੁੱਟੀ ਦਾ ਐਲਾਨ

ਮਾਲੇਰਕੋਟਲਾ 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੰਚਾਇਤੀ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿੱਚ ਲੱਗੇ ਸਟਾਫ ਅਤੇ ਰਿਜਰਵ ਸਟਾਫ ਨੂੰ 16ਅਕਤੂਬਰ ਦਿਨ ਬੁਧਵਾਰ ਦੀ ਛੁੱਟੀ ਦਾ ਐਲਾਨ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਦੀ ਪਤਨੀ ਬਣੀ ਸਰਪੰਚ

ਪਠਾਨਕੋਟ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਈਆਂ ਗ੍ਰਾਮ ਪੰਚਾਇਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹਨ। ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਜਾਬ ਦੇ ਇਕ ਮੰਤਰੀ ਦੀ ਪਤਨੀ ਨੇ ਸਰਪੰਚ ਦੀ ਚੋਣ ਜਿੱਤ ਗਈ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਤਨੀ ਉਰਮਲਾ ਕੁਮਾਰ ਨੇ 350 ਵੋਟਾਂ ਦੇ ਫਰਕ ਨਾਲ ਸਰਪੰਚ ਦੀ ਚੋਣ ਜਿੱਤੀ ਹੈ। […]

Continue Reading

ਮਾਲੇਰਕੋਟਲਾ: ਜਿਲ੍ਹੇ ਵਿੱਚ ਸਾਰੀਆਂ ਗ੍ਰਾਮ ਪੰਚਾਇਤਾਂ ਤੇ ਚੋਣ ਸ਼ਾਂਤੀਪੂਰਵਕ ਸੰਪੰਨ

ਜ਼ਿਲਾ ਚੋਣ ਅਫਸਰ ਨੇ ਅਮਨ ਅਮਾਨ ਨਾਲ ਵੋਟ ਪ੍ਰਕ੍ਰਿਆ ਮੁਕੰਮਲ ਹੋਣ ਤੇ ਸਮੂਹ ਜਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ ਮਾਲੇਰਕੋਟਲਾ 15 ਅਕਤੂਬਰ- ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮਾਲੇਰਕੋਟਲਾ ਦੇ  ਬਲਾਕ ਮਾਲੇਰਕੋਟਲਾ ਵਿੱਚ 12 ਵਜੇ ਤੱਕ 27.8 ਪ੍ਰਤੀਸ਼ਤ, 2 ਵਜੇ ਤੱਕ 43.80ਪ੍ਰਤੀਸ਼ਤ ਅਤੇ 4 ਵਜੇ ਤੱਕ 57.81 ਪ੍ਰਤੀਸ਼ਤ, ਅਹਿਮਦਗੜ੍ਹ ਵਿੱਚ 12 ਵਜੇ ਤੱਕ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਚੰਡੀਗੜ੍ਹ, 15 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 ‘ਤੇ ਵੋਟ ਪਾਈ। ਜ਼ਮਹੂਰੀਅਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ […]

Continue Reading

ਪੰਜਾਬ ਦੇ ਇੱਕ ਪ੍ਰਾਇਮਰੀ ਸਕੂਲ ‘ਚ 16 ਅਕਤੂਬਰ ਨੂੰ ਛੁੱਟੀ ਦਾ ਐਲਾਨ

ਮਾਨਸਾ, 15 ਅਕਤੂਬਰ : ਦੇਸ਼ ਕਲਿੱਕ ਬਿਓਰੋਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਕਿਸੇ ਕਾਰਨਾਂ ਸਦਕਾ ਗਾ੍ਰਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਦੀ ਚੋਣ ਅਤੇ ਵਾਰਡ ਨੰਬਰ 1, 2, 5, 6 ਅਤੇ 7 (ਕੁੱਲ 5 ਪੰਚਾਇਤ ਮੈਂਬਰ) ਦੀ ਚੋਣ ਪ੍ਰਕਿਰਿਆ ਲਈ ਫਰੈਸ਼ ਪੋਲ 16 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ […]

Continue Reading

ਗ੍ਰਾਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਲਈ ਭਲਕੇ ਪੈਣਗੀਆਂ ਵੋਟਾਂ

ਮਾਨਸਾ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਕਿਸੇ ਕਾਰਨਾਂ ਸਦਕਾ ਗਾ੍ਰਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਦੀ ਚੋਣ ਅਤੇ ਵਾਰਡ ਨੰਬਰ 1, 2, 5, 6 ਅਤੇ 7 (ਕੁੱਲ 5 ਪੰਚਾਇਤ ਮੈਂਬਰ) ਦੀ ਚੋਣ ਪ੍ਰਕਿਰਿਆ ਲਈ ਫਰੈਸ਼ ਪੋਲ 16 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ […]

Continue Reading

26 ਸਾਲਾ ਨਵਨੀਤ ਕੌਰ ਬਣੀ ਸਰਪੰਚ

ਸੰਗਰੂਰ, 15 ਅਕਤੂਬਰ, ਦਲਜੀਤ ਕੌਰ ਭਵਾਨੀਗੜ੍ਹ : ਸੰਗਰੂਰ ਜ਼ਿਲ੍ਹੇ ਵਿੱਚ ਇਕ ਨੌਜਵਾਨ ਲੜਕੀ ਨੇ ਸਰਪੰਚ ਬਣਨ ਵਿੱਚ ਬਾਜ਼ੀ ਮਾਰੀ ਹੈ। ਜ਼ਿਲ੍ਹੇ ਦੇ ਪਿੰਡ ਰੋਸ਼ਨ ਵਾਲਾ ਵਿੱਚ ਇਕ 26 ਸਾਲਾ ਨੌਜਵਾਨ ਨਵਨੀਤ ਕੌਰ ਚੋਣਾਂ ਵਿੱਚ ਜੇਤੂ ਰਹੀ। ਪਿੰਡ ਰੋਸ਼ਨ ਵਿੱਚ 415 ਵੋਟਾਂ ਦਾ ਪਈਆ ਹਨ। ਨਵਨੀਤ ਕੌਰ ਨੂੰ ਕੁਲ 415 ਵੋਟਾਂ ਵਿੱਚੋਂ 353 ਪਈਆਂ, ਜਦੋਂ ਕਿ […]

Continue Reading