ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 27 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ […]
Continue Reading
