News

ਭਾਰਤ ਨੇ ਲਿਆ ਪਹਿਲਗਾਮ ਹਮਲੇ ਦਾ ਬਦਲਾ, ਪਾਕਿਸਤਾਨ ਦੇ ਅੱਤਵਾਦੀ ਠਿਕਾਣਿਆਂ ‘ਤੇ ਕੀਤੇ ਹਮਲੇ, 30 ਲੋਕਾਂ ਦੀ ਮੌਤ

ਭਾਰਤ ਨੇ ਲਿਆ ਪਹਿਲਗਾਮ ਹਮਲੇ ਦਾ ਬਦਲਾ, ਪਾਕਿਸਤਾਨ ਦੇ ਅੱਤਵਾਦੀ ਠਿਕਾਣਿਆਂ ‘ਤੇ ਕੀਤੇ ਹਮਲੇ, 30 ਲੋਕਾਂ ਦੀ ਮੌਤਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ […]

Continue Reading

ਅੱਜ ਦਾ ਇਤਿਹਾਸ

7 ਮਈ 1934 ਨੂੰ ਫਿਲੀਪੀਨਜ਼ ‘ਚ ਦੁਨੀਆ ਦਾ ਸਭ ਤੋਂ ਵੱਡਾ ਮੋਤੀ ਮਿਲਿਆ ਸੀਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 7 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।7 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 07-05-2025 ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ […]

Continue Reading

ਮੌਕ ਡ੍ਰਿਲ ਨੂੰ ਲੈ ਕੇ ਅਡਵਾਇਜ਼ਰੀ ਜਾਰੀ, ਦੇਖੋ ਕੀ ਕਰਨਾ, ਕੀ ਨਹੀਂ

ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਚਲਦੇ ਤਣਾਅ ਦੌਰਾਨ ਭਾਰਤ ਵਿੱਚ ਭਲਕੇ ਸਿਵਲ ਡਿਫੈਂਸ ਮੌਕ ਡ੍ਰਿਲ ਕੀਤੀ ਜਾਵੇਗੀ। ਚੰਡੀਗੜ੍ਹ, 6 ਮਈ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਚਲਦੇ ਤਣਾਅ ਦੌਰਾਨ ਭਾਰਤ ਵਿੱਚ ਭਲਕੇ ਸਿਵਲ ਡਿਫੈਂਸ […]

Continue Reading

7 ਮਈ ਸ਼ਾਮ 8:30 ਤੋਂ 8.40 ਵਜੇ ਤੱਕ ਸੰਗਰੂਰ ਸ਼ਹਿਰ ‘ਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ 

ਸੰਗਰੂਰ ਵਾਸੀਆਂ ਨੂੰ ਸ਼ਾਮ 8:30 ਵਜੇ ਲਾਇਟਾਂ ਬੰਦ ਕਰਨ ਦੀ ਅਪੀਲ  ਦਲਜੀਤ ਕੌਰ  ਸੰਗਰੂਰ, 6 ਮਈ, 2025: ਡਿਪਟੀ ਕਮਿਸ਼ਨਰ ਸੰਗਰੂਰ (ਵਾਧੂ ਚਾਰਜ) ਸ਼੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਦੇ ਤੌਰ ‘ਤੇ ਕੱਲ ਸ਼ਾਮ 8:30 ਵਜੇ ਸਾਇਰਨ ਵੱਜੇਗਾ ਅਤੇ ਸ਼ਹਿਰ’ […]

Continue Reading

ਮੋਹਾਲੀ ਜ਼ਿਲ੍ਹੇ ‘ਚ ਕੱਲ੍ਹ ਬਾਅਦ ਦੁਪਹਿਰ ਹੋਵੇਗਾ ਮੌਕ ਡ੍ਰਿਲ

ਸ਼ਾਮ 7:30 ਤੋਂ 7:40 ਵਜੇ ਤੱਕ ਬਲੈਕਆਊਟ ਵੀ ਰੱਖਿਆ ਜਾਵੇਗਾ ਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਸ਼ਾਮ ਨੂੰ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਅਤੇ ਰਾਜ ਆਫ਼ਤ ਪ੍ਰਬੰਧਨ ਅਥਾਰਟੀ, ਪੰਜਾਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੱਲ੍ਹ (ਬੁੱਧਵਾਰ) ਦੁਪਹਿਰ ਦੋ ਥਾਵਾਂ ‘ਤੇ […]

Continue Reading

ਮੰਡੀ ਗੋਬਿੰਦਗੜ੍ਹ ਵਿੱਚ ਮਹਿਲਾ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀ ਢਾਹੀ

ਚੰਡੀਗੜ੍ਹ /ਮੰਡੀ ਗੋਬਿੰਦਗੜ੍ਹ, 6 ਮਈ -ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 10 ਮਈ ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 10.05.2025 ਨੂੰ ਸਾਲ 2025 ਦੀ ਦੂਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅੁਤਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸਾਰੀਆਂ ਅਦਾਲਤਾਂ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, […]

Continue Reading

ਨਗਰ ਕੌਂਸਲ ਮੋਰਿੰਡਾ ਵੱਲੋਂ ਪੁਰਾਣਾ ਬਾਜ਼ਾਰ ਵਿੱਚ ਹਟਾਏ ਨਾਜਾਇਜ਼ ਕਬਜ਼ੇ 

ਮੋਰਿੰਡਾ, 6 ਮਈ (ਭਟੋਆ)  ਨਗਰ ਕੌਂਸਲ ਮੋਰਿੰਡਾ ਵੱਲੋਂ ਪੁਰਾਣਾ ਰਤਨਗੜ੍ਹ ਬਾਜ਼ਾਰ ਰੇਲਵੇ ਫਾਟਕ ਦੇ ਨੇੜੇ ਵਾਰਡ ਨੰਬਰ 8 ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਨੇ ਦੱਸਿਆ ਕਿ ਕਈ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਦੂਰ ਤੱਕ ਸੈ਼ਡ ਉਸਾਰੇ ਗਏ ਸਨ ਜੋ ਆਉਣ ਜਾਣ ਵਾਲੇ ਵੱਡੇ […]

Continue Reading

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਚੰਡੀਗੜ੍ਹ, 6 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ […]

Continue Reading