News

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ PPSC. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ […]

Continue Reading

ਫਿਰੋਜ਼ਪੁਰ ‘ਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 7 ਮਈ:ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ […]

Continue Reading

ਜੰਗ ਖ਼ੁਦ ਹੀ ਮਸਲਾ ਹੈ; ਮਸਲੇ ਦਾ ਹੱਲ ਨਹੀਂ: ਦੇਸ਼ ਭਗਤ ਯਾਦਗਾਰ ਕਮੇਟੀ

ਦਲਜੀਤ ਕੌਰ  ਚੰਡੀਗੜ੍ਹ/ਜਲੰਧਰ, 7 ਮਈ, 2025: “ਚੜ੍ਹਦੇ ਅਤੇ ਲਹਿੰਦੇ ਸਾਂਝੇ ਪੰਜਾਬ ਦੇ ਆਵਾਮ ਦੇ ਦੇਸ਼ ਭਗਤ ਪ੍ਰਤੀਨਿੱਧਾਂ ਵੱਲੋਂ ਆਜ਼ਾਦੀ ਅਤੇ ਅਮਨ ਦੀਆਂ ਬਹਾਰਾਂ ਮਾਨਣ ਲਈ 1913 ‘ਚ ਅਮਰੀਕਾ ਵਿਖੇ ਸਿਰਜੀ ਗ਼ਦਰ ਪਾਰਟੀ ਦੇ ਵਾਰਸਾਂ ਵੱਲੋਂ ਉਹਨਾਂ ਦੇ ਸੁਪਨੇ ਸਾਕਾਰ ਕਰਨ ਲਈ ਚੇਤਨਾ ਦੇ ਚਾਨਣ ਦਾ ਛੱਟਾ ਦੇਣ ਲਈ ਬਣਾਈ ਇਬਾਦਤਗਾਹ, ਦੇਸ਼ ਭਗਤ ਯਾਦਗਾਰ ਹਾਲ ਦੀ […]

Continue Reading

ਸਿਹਤ ਵਿਭਾਗ, ਨਗਰ ਪੰਚਾਇਤ, ਸਕੂਲ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਖਿਲਾਫ਼ ਹੰਭਲਾ ਮਾਰਨ ਦਾ ਅਹਿਦ ਲਿਆ

ਮੋਹਾਲੀ/ਖਰੜ: 7 ਮਈ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਘੜੂੰਆਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਨਗਰ ਪੰਚਾਇਤ ਮੈਂਬਰ ਹਰਪ੍ਰੀਤ ਸਿੰਘ ਭੰਡਾਰੀ, ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਤੋਂ ਡਾ. ਸਰੋਜ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ […]

Continue Reading

ਸਾਵਧਾਨ : ਜਮ੍ਹਾਂਖੋਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ

ਮੋਹਾਲੀ ਦਾ ਏਅਰ ਸਪੇਸ ਅਗਲੇ ਹੁਕਮਾਂ ਤੱਕ ਬੰਦ ਰਹੇਗਾ ਡੀ ਸੀ ਅਤੇ ਐਸ ਐਸ ਪੀ ਦੀ ਨਿਗਰਾਨੀ ਵਿੱਚ ਬੈੱਸਟੈੱਕ ਮਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡ੍ਰਿਲ  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿਖੇ ਹੰਗਾਮੀ ਹਾਲਤ ਵਿੱਚ ਨਾਗਰਿਕਾਂ ਦੇ ਬਚਾਅ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ, ਸੰਭਾਵੀ ਐਮਰਜੈਂਸੀ ਰਿਸਪੋਂਸ ਸਿਸਟਮ ਨੂੰ […]

Continue Reading

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਹੋਣਗੀਆਂ ਰਾਖਵੀਆਂ, ਨਿਯਮ ਲਾਗੂ : ਡਾ. ਬਲਜੀਤ ਕੌਰ

ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ […]

Continue Reading

ਪੰਜਾਬ ‘ਚ ਮੋਹਾਲੀ ਸਮੇਤ ਕਈ ਥਾਂਈਂ Mock Drill ਜਾਰੀ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਭਾਰਤ ਦੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਮੌਕ ਡ੍ਰਿਲ ਤੋਂ ਪਹਿਲਾਂ ਪੰਜਾਬ ‘ਚ ਬੰਬ ਨਿਰੋਧਕ ਦਸਤੇ, ਸਨਿਫਰ ਕੁੱਤਿਆਂ ਵਾਲੀਆਂ ਟੀਮਾਂ ਪਹੁੰਚ ਗਈਆਂ ਹਨ। ਟੀਮਾਂ ਨੇ ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਅੰਤਿਮ ਅਭਿਆਸ ਤੋਂ ਪਹਿਲਾਂ ਰਿਹਰਸਲਾਂ ਸ਼ੁਰੂ ਕਰ ਦਿੱਤੀਆਂ ਹਨ।ਇਸ ਤੋਂ ਪਹਿਲਾਂ, ਰੋਪੜ […]

Continue Reading

ਸੁਰੱਖਿਆ ਬਲਾਂ ਨੇ 22 ਤੋਂ ਵੱਧ ਨਕਸਲੀ ਮਾਰ ਮੁਕਾਏ

ਰਾਏਪੁਰ, 7 ਮਈ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਅਤੇ ਤੇਲੰਗਾਨਾ ਦੀ ਸਰਹੱਦ ‘ਤੇ ਸਥਿਤ ਕਰੇਗੁੱਟਾ ਪਹਾੜੀਆਂ ਵਿੱਚ ਸੁਰੱਖਿਆ ਬਲਾਂ ਨੇ 22 ਤੋਂ ਵੱਧ ਨਕਸਲੀਆਂ ਨੂੰ ਮਾਰ ਦਿੱਤਾ ਹੈ। ਗੋਲੀਬਾਰੀ ਅਜੇ ਵੀ ਜਾਰੀ ਹੈ। ਸੀਐਮ ਸਾਈ ਨੇ ਕਿਹਾ ਕਿ ਮਾਰੇ ਗਏ ਸਾਰੇ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਆਪਰੇਸ਼ਨ ਜਾਰੀ ਹੈ।ਦੋ ਦਿਨ ਪਹਿਲਾਂ ਹੀ, ਸੈਨਿਕਾਂ […]

Continue Reading

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ‘ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 7 ਮਈ, 2025 : ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ ਪਾਵਰਕੌਮ ਦੇ ਮੀਟਰ ਰੀਡਰ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਭਗੌੜਾ ਸੀ।ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ […]

Continue Reading

ਪੰਜਾਬ ਸਰਕਾਰ ਵੱਲੋਂ 1 IAS ਅਤੇ 55 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ ਪ੍ਰਸ਼ਾਸਨਿਕ ਬਦਲਾਅ ਕੀਤੇ ਗਏ ਹਨ। ਸਰਕਾਰ ਵੱਲੋਂ 1 ਆਈਏਐਸ ਅਤੇ 55 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading