News

ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ : ਸਿਵਲ ਸਰਜਨ

ਮੋਹਾਲੀ , 6 ਮਈ :  ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ, ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਤਿਆਰ ਹੈ। ਜਿਥੇ ਸਿਹਤ ਕਾਮਿਆਂ ਵਲੋਂ ਘਰ-ਘਰ ਜਾ ਕੇ ਕੰਟੇਨਰ ਸਰਵੇਖਣ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਜਾਗਰੂਕ ਕਰਨ ਦਾ ਵੀ ਕੰਮ ਵੀ ਨਾਲੋ-ਨਾਲ ਚੱਲ ਰਿਹਾ ਹੈ।  ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ […]

Continue Reading

ਪੰਜਾਬ ‘ਚ ਸੰਭਾਵੀ ਅੱਤਵਾਦੀ ਹਮਲਾ ਟਲਿਆ,  ਐਸ.ਬੀ.ਐਸ. ਨਗਰ ਤੋਂ ਪਾਕਿ-ISI ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 6 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ-ਸਮਰਪਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ […]

Continue Reading

ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ‘ਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ

ਸਰਕਾਰ ਨੇ ਖਤਮ ਕੀਤੀ ਫਰਲੋ, ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 6 ਮਈ, ਦੇਸ਼ ਕਲਿੱਕ ਬਿਓਰੋ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ […]

Continue Reading

10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 6 ਮਈ, 2025, ਦੇਸ਼ ਕਲਿੱਕ ਬਿਓਰੋ : :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ […]

Continue Reading

ਪਾਕਿਸਤਾਨੀ ਸੈਨਾ ਉਤੇ ਵੱਡਾ ਹਮਲਾ, ਮੇਜਰ ਸਮੇਤ 6 ਫੌਜੀਆਂ ਦੀ ਮੌਤ

ਪਾਕਿਸਤਾਨ ਫੌਜ ਉਤੇ ਅੱਜ ਵੱਡਾ ਹੋਇਆ ਹੈ। ਇਸ ਹਮਲੇ ਵਿੱਚ ਇਕ ਮੇਜਰ ਸਮੇਤ 6 ਫੌਜੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹੋਰ ਕਈ ਜ਼ਖਮੀ ਹੋਣ ਦੀ ਖਬਰ ਹੈ। ਨਵੀਂ ਦਿੱਲੀ, 6 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਫੌਜ ਉਤੇ ਅੱਜ ਵੱਡਾ ਹੋਇਆ ਹੈ। ਇਸ ਹਮਲੇ ਵਿੱਚ ਇਕ ਮੇਜਰ ਸਮੇਤ 6 ਫੌਜੀਆਂ ਦੀ ਮੌਤ ਹੋ […]

Continue Reading

ਬੱਸ ਖੱਡ ’ਚ ਡਿੱਗੀ, 4 ਦੀ ਮੌਤ, 25 ਜ਼ਖਮੀ

ਪਹਾੜੀ ਖੇਤਰ ਵਿੱਚ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 4 ਸਵਾਰੀਆਂ ਦੀ ਮੌਤ ਹੋ ਗਈ ਜਦੋਂ ਕਿ 25 ਹੋਰ ਜ਼ਖਮੀ ਹੋ ਗਏ। ਸ਼੍ਰੀਨਗਰ, 6 ਮਈ, ਦੇਸ਼ ਕਲਿੱਕ ਬਿਓਰੋ : ਪਹਾੜੀ ਖੇਤਰ ਵਿੱਚ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 4 ਸਵਾਰੀਆਂ ਦੀ ਮੌਤ ਹੋ ਗਈ ਜਦੋਂ ਕਿ 25 […]

Continue Reading

ਪਿੰਡਾਂ/ਵਾਰਡਾਂ ਵਿੱਚ ਰੱਖਿਆ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾਵਾਂ 07 ਮਈ ਤੋਂ: ਡਿਪਟੀ ਕਮਿਸ਼ਨਰ ਟੀ. ਬੈਨਿਥ

ਦਲਜੀਤ ਕੌਰ  ਸੰਗਰੂਰ, 06 ਮਈ, 2025: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਪੱਧਰ ਅਤੇ ਵਾਰਡ ਪੱਧਰ ‘ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ।  ਇਨ੍ਹਾਂ ਮੀਟਿੰਗਾਂ ਦਾ […]

Continue Reading

ਪੰਜਾਬ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਮੋਹਰੀ ਸੂਬਾ ਬਣਨ ਜਾ ਰਿਹੈ: ਚੇਅਰਮੈਨ ਦਲਵੀਰ ਸਿੰਘ ਢਿੱਲੋਂ 

ਦਲਜੀਤ ਕੌਰ  ਧੂਰੀ/ਸੰਗਰੂਰ, 6 ਮਈ, 2025: ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਤਾਂ ਬਹੁਤੇ ਸਕੂਲਾਂ ਤਾਂ ਆਧੁਨਿਕ ਹੋ ਚੁੱਕੇ ਹਨ, ਰਹਿੰਦੇ ਸਕੂਲਾਂ ਵਿੱਚ ਵੀ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਸਿਰਤੋੜ ਯਤਨ […]

Continue Reading

ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ਲਈ ਕੇਂਦਰ ਸਰਕਾਰ ਦੀਆਂ ਬਦਨੀਤੀਆਂ ਜਿੰਮੇਵਾਰ: ਚੰਦੂਮਾਜਰਾ

ਮੋਰਿੰਡਾ: 6 ਮਈ, ਭਟੋਆ ਸਾਬਕਾ ਲੋਕ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਮੌਜੂਦਾ ਪਾਣੀ ਵਿਵਾਦ ਲਈ ਕੇਂਦਰ ਸਰਕਾਰ ਦੀਆਂ ਬਦਨੀਤੀਆਂ ਨੂੰ ਜਿੰਮੇਵਾਰ ਠਹਿਰਾਇਆ ਜਿਨਾਂ ਨੇ ਹਮੇਸ਼ਾ ਰਾਜਨੀਤਿਕ ਤੌਰ ਤੇ ਪੰਜਾਬ ਨਾਲ ਵਿਤਕਰਾ ਕਰਕੇ ਅਨਿਆਂ ਪੂਰਨ ਫੈਸਲੇ ਕਰਦਿਆਂ ਬੀਤੇ ਸਮੇਂ ਵਿੱਚ ਅਜਿਹੇ ਕੰਡੇ ਬੀਜੇ ਗਏ […]

Continue Reading

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੇ ਵਧ ਰਹੇ ਤਾਨਾਸ਼ਾਹ ਵਤੀਰੇ ਦੀ ਸਖ਼ਤ ਨਿਖੇਧੀ

ਦਲਜੀਤ ਕੌਰ  ਚੰਡੀਗੜ੍ਹ, 6 ਮਈ, 2025: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੇ ਵਧ ਰਹੇ ਤਾਨਾਸ਼ਾਹ ਜਾਬਰ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਨਿਖੇਧੀ ਸੰਬੰਧੀ ਪ੍ਰੈੱਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਹੈ ਕਿ ਬੀਤੇ […]

Continue Reading