News

ਪਾਕਿਸਤਾਨ ‘ਤੇ Air Strikes ਤੋਂ ਬਾਅਦ ਭਾਰਤ ‘ਚ 11 ਹਵਾਈ ਅੱਡਿਆਂ ‘ਤੇ ਉਡਾਣਾਂ ਬੰਦ, Helpline number ਜਾਰੀ

ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤ ਵੱਲੋਂ ਪਾਕਿਸਤਾਨ ‘ਤੇ ਕੀਤੇ ਗਏ ਹਵਾਈ ਹਮਲੇ ਕਾਰਨ ਦੇਸ਼ ਭਰ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸ੍ਰੀਨਗਰ ਸਮੇਤ 11 ਹਵਾਈ ਅੱਡਿਆਂ ‘ਤੇ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਜੰਮੂ, ਸ੍ਰੀਨਗਰ, ਲੇਹ, ਚੰਡੀਗੜ੍ਹ, ਬੀਕਾਨੇਰ, ਜੋਧਪੁਰ, ਰਾਜਕੋਟ, ਧਰਮਸ਼ਾਲਾ, ਅੰਮ੍ਰਿਤਸਰ, ਭੁਜ, ਜਾਮਨਗਰ ਹਵਾਈ ਅੱਡੇ ਸ਼ਾਮਲ ਹਨ। ਹਵਾਈ ਯਾਤਰਾ ਪੂਰੀ […]

Continue Reading

ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਭਾਰਤ ‘ਚ ਕਈ ਥਾਈਂ ਸਕੂਲ ਬੰਦ

ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ। ਨਵੀਂ ਦਿੱਲੀ , 7 ਮਈ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) […]

Continue Reading

ਹਾਈਕੋਰਟ ‘ਚ ਅੱਜ ਹੋਵੇਗੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਦੇ ਮਾਮਲੇ ਦੀ ਸੁਣਵਾਈ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ 50 ਬੰਬਾਂ ਸੰਬੰਧੀ ਬਿਆਨ ਦੇ ਮਾਮਲੇ ਦੀ ਸੁਣਵਾਈ ਅੱਜ (7 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ, ਸਰਕਾਰ ਬਾਜਵਾ ਵੱਲੋਂ ਪੁਲਿਸ ਨੂੰ ਫ਼ੋਨ ਪਾਸਵਰਡ ਨਾ ਦੇਣ ਸੰਬੰਧੀ ਦਾਇਰ ਪਟੀਸ਼ਨ ‘ਤੇ ਜਵਾਬ ਦਾਇਰ ਕਰੇਗੀ। ਬਾਜਵਾ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ ਤੇ ਤੂਫ਼ਾਨ ਨੂੰ ਲੈ ਕੇ Yellow Alert ਜਾਰੀ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਵੀ ਪੰਜਾਬ ਵਿੱਚ ਵੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੰਗਲਵਾਰ ਨੂੰ ਰਾਜ ਵਿੱਚ ਮੀਂਹ ਨਹੀਂ ਪਿਆ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਜਿਸ ਕਾਰਨ 6 ਮਈ […]

Continue Reading

ਪਾਕਿਸਤਾਨ ‘ਤੇ ਹਵਾਈ ਹਮਲਿਆਂ ਤੋਂ ਬਾਅਦ ਪੰਜਾਬ ‘ਚ Alert, ਚੰਡੀਗੜ੍ਹ ਤੇ ਅੰਮ੍ਰਿਤਸਰ ਹਵਾਈ ਅੱਡੇ ਬੰਦ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ ਨੂੰ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ। 30 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ […]

Continue Reading

ਭਾਰਤ ਦੇ ਹਵਾਈ ਹਮਲਿਆਂ ਤੋਂ ਬਾਅਦ ਪਾਕਿਸਤਾਨੀ ਫੌਜ ਵੱਲੋਂ ਸਰਹੱਦ ‘ਤੇ ਗੋਲੀਬਾਰੀ, ਤਿੰਨ ਭਾਰਤੀ ਨਾਗਰਿਕਾਂ ਦੀ ਮੌਤ

ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤ ਵਲੋਂ ਕੀਤੇ ਹਵਾਈ ਹਮਲਿਆਂ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਗੋਲੀਬਾਰੀ ਕੀਤੀ।ਭਾਰਤੀ ਫੌਜ ਨੇ ਕਿਹਾ ਕਿ 6-7 ਮਈ ਦੀ ਰਾਤ ਨੂੰ, ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਗੋਲੀਬਾਰੀ ਕੀਤੀ। ਅੰਨ੍ਹੇਵਾਹ ਮੋਰਟਾਰ ਦਾਗ਼ਣ ਅਤੇ ਗੋਲੀਬਾਰੀ ਵਿੱਚ […]

Continue Reading

ਭਾਰਤ ਨੇ ਲਿਆ ਪਹਿਲਗਾਮ ਹਮਲੇ ਦਾ ਬਦਲਾ, ਪਾਕਿਸਤਾਨ ਦੇ ਅੱਤਵਾਦੀ ਠਿਕਾਣਿਆਂ ‘ਤੇ ਕੀਤੇ ਹਮਲੇ, 30 ਲੋਕਾਂ ਦੀ ਮੌਤ

ਭਾਰਤ ਨੇ ਲਿਆ ਪਹਿਲਗਾਮ ਹਮਲੇ ਦਾ ਬਦਲਾ, ਪਾਕਿਸਤਾਨ ਦੇ ਅੱਤਵਾਦੀ ਠਿਕਾਣਿਆਂ ‘ਤੇ ਕੀਤੇ ਹਮਲੇ, 30 ਲੋਕਾਂ ਦੀ ਮੌਤਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ […]

Continue Reading

ਅੱਜ ਦਾ ਇਤਿਹਾਸ

7 ਮਈ 1934 ਨੂੰ ਫਿਲੀਪੀਨਜ਼ ‘ਚ ਦੁਨੀਆ ਦਾ ਸਭ ਤੋਂ ਵੱਡਾ ਮੋਤੀ ਮਿਲਿਆ ਸੀਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 7 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।7 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 07-05-2025 ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ […]

Continue Reading

ਮੌਕ ਡ੍ਰਿਲ ਨੂੰ ਲੈ ਕੇ ਅਡਵਾਇਜ਼ਰੀ ਜਾਰੀ, ਦੇਖੋ ਕੀ ਕਰਨਾ, ਕੀ ਨਹੀਂ

ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਚਲਦੇ ਤਣਾਅ ਦੌਰਾਨ ਭਾਰਤ ਵਿੱਚ ਭਲਕੇ ਸਿਵਲ ਡਿਫੈਂਸ ਮੌਕ ਡ੍ਰਿਲ ਕੀਤੀ ਜਾਵੇਗੀ। ਚੰਡੀਗੜ੍ਹ, 6 ਮਈ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਚਲਦੇ ਤਣਾਅ ਦੌਰਾਨ ਭਾਰਤ ਵਿੱਚ ਭਲਕੇ ਸਿਵਲ ਡਿਫੈਂਸ […]

Continue Reading