7 ਮਈ ਸ਼ਾਮ 8:30 ਤੋਂ 8.40 ਵਜੇ ਤੱਕ ਸੰਗਰੂਰ ਸ਼ਹਿਰ ‘ਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ
ਸੰਗਰੂਰ ਵਾਸੀਆਂ ਨੂੰ ਸ਼ਾਮ 8:30 ਵਜੇ ਲਾਇਟਾਂ ਬੰਦ ਕਰਨ ਦੀ ਅਪੀਲ ਦਲਜੀਤ ਕੌਰ ਸੰਗਰੂਰ, 6 ਮਈ, 2025: ਡਿਪਟੀ ਕਮਿਸ਼ਨਰ ਸੰਗਰੂਰ (ਵਾਧੂ ਚਾਰਜ) ਸ਼੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਦੇ ਤੌਰ ‘ਤੇ ਕੱਲ ਸ਼ਾਮ 8:30 ਵਜੇ ਸਾਇਰਨ ਵੱਜੇਗਾ ਅਤੇ ਸ਼ਹਿਰ’ […]
Continue Reading
