News

ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਕੱਪੜੇ ਪਾਏ ਜਾਣ : ਡਾ. ਨਾਗਰਾ

ਕੌਲੀ, 11 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਸਿਹਤ ਵਿਭਾਗ ਕੌਲੀ ਵੱਲੋਂ ਡੇਂਗੂ ਵਿਰੁੱਧ ਸਮਾਜਿਕ ਚੇਤਨਾ ਵਧਾਉਣ ਦੇ ਉਦੇਸ਼ ਨਾਲ ਬਲਾਕ ਦੀਆਂ ਵੱਖ ਵੱਖ ਥਾਵਾਂ ‘ਤੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੈਗਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ । ਇਸ ਦੌਰਾਨ ਡੇਂਗੂ ਵਿਰੋਧੀ ਟੀਮਾਂ ਨੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ […]

Continue Reading

ਮੰਦਰ ’ਚ ਵਿਅਕਤੀ ਨੇ ਕੀਤੀ ਆਪਣੀ ਬਲੀ ਦੇਣ ਦੀ ਕੋਸ਼ਿਸ਼

ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਸ਼ਟਮੀ ਵਾਲੇ ਦਿਨ ਇਕ ਵਿਅਕਤੀ ਨੇ ਮੰਦਰ ਵੱਲੋਂ ਆਪਣੀ ਹੀ ਬਲੀ ਦੇਣ ਦੀ ਖਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਪਨਨਾ ਜ਼ਿਲ੍ਹੇ ਦੇ ਕੇਵਟਪੁਰ ਭਖੁਰੀ ਵਿੱਚ ਇਕ ਵਿਅਕਤੀ ਨੇ ਆਪਣੀ ਬਲੀ ਦੇਣ ਦੀ ਕੋਸ਼ਿਸ਼ ਕੀਤੀ। 9 ਦਿਨਾਂ ਤੱਕ ਵਰਤ ਅਤੇ ਉਪਾਸਨਾ ਕਰਦੇ ਹੋਏ ਸ਼ੁੱਕਰਵਾਰ ਨੂੰ ਉਸਨੇ ਮਾਂ […]

Continue Reading

ਕੈਲਾਸ਼ ਕੌਰ ਨੇ ਔਰਤ ਪਾਤਰਾਂ ਲਈ ਪੰਜਾਬੀ ਰੰਗਮੰਚ ਦਾ ਰਾਹ ਸੌਖਾ ਕੀਤਾ : ਮਨਜੀਤ ਕੌਰ ਔਲਖ

ਲੇਖਕਾਂ, ਅਦਾਕਾਰਾਂ ਅਤੇ ਸੰਘਰਸ਼ਸ਼ੀਲ ਆਗੂਆਂ ਵਲੋਂ ਮਾਤਾ ਕੈਲਾਸ਼ ਕੌਰ ਨੂੰ ਭਰਪੂਰ ਸ਼ਰਧਾਂਜਲੀਆਂ ਮਾਨਸਾ, 11 ਅਕਤੂਬਰ 2024, ਦੇਸ਼ ਕਲਿੱਕ ਬਿਓਰੋ :ਕੈਲਾਸ਼ ਕੌਰ ਨੇ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਭਰ ਜਵਾਨ ਉਮਰ ਵਿੱਚ ਉਦੋਂ ਥੇਟਰ ਕਰਨਾ ਸ਼ੁਰੂ ਕੀਤਾ, ਜਦੋਂ ਹਾਲੇ ਲੜਕੀਆਂ ਲਈ ਰੰਗਮੰਚ ਕਰਨਾ ਬੇਹੱਦ ਚੁਣੌਤੀ ਭਰਿਆ ਕਾਰਜ ਸੀ। ਉਹ ਅਪਣੇ ਤੱਕ ਹੀ ਸੀਮਤ ਨਹੀਂ ਰਹੇ, […]

Continue Reading

ਪੰਚਾਇਤ ਚੋਣਾਂ : ਚੋਣ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ

ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ […]

Continue Reading

ਆਰਟਿਲਰੀ ਸੈਂਟਰ ‘ਚ ਫਾਇਰਿੰਗ ਅਭਿਆਸ ਦੌਰਾਨ ਦੋ ਅਗਨੀਵੀਰਾਂ ਦੀ ਮੌਤ

ਮੁੰਬਈ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਨਾਸਿਕ ਵਿੱਚ ਆਰਟਿਲਰੀ ਸੈਂਟਰ ਵਿੱਚ ਫਾਇਰਿੰਗ ਅਭਿਆਸ ਦੌਰਾਨ ਦੋ ਅਗਨੀਵੀਰਾਂ ਦੀ ਮੌਤ ਹੋ ਗਈ। ਵੀਰਵਾਰ ਨੂੰ ਆਰਟਿਲਰੀ ਸਕੂਲ ਵਿੱਚ ਫਾਇਰਿੰਗ ਅਭਿਆਸ ਚੱਲ ਰਿਹਾ ਸੀ। ਇਸ ਦੌਰਾਨ ਤੋਪ ‘ਚ ਸ਼ੈੱਲ ਲੋਡ ਕਰਦੇ ਸਮੇਂ ਧਮਾਕਾ ਹੋ ਗਿਆ। ਘਟਨਾ ਵਿੱਚ ਅਗਨੀਵੀਰ ਗੋਹਿਲ ਵਿਸ਼ਵਰਾਜ ਸਿੰਘ (20) ਅਤੇ ਸੈਫਤ ਸ਼ਿੱਟ (21) ਦੀ […]

Continue Reading

ਹਸਪਤਾਲ ‘ਚ ‘ਵਾਰਡ ਬੁਆਏ’ ਵਲੋਂ ਖੁਦਕੁਸ਼ੀ

ਲੁਧਿਆਣਾ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੁਸਾਈਡ ਨੋਟ ਵੀ ਲਿਖਿਆ ਸੀ। ਸੁਸਾਈਡ ਨੋਟ ‘ਚ ਉਸ ਨੇ ਲਿਖਿਆ ਕਿ ਪਾਪਾ, ਮੈਂ ਕਾਬਲ ਨਹੀਂ ਬਣ ਸਕਿਆ, ਮੈਨੂੰ ਮਾਫ਼ ਕਰ ਦਿਓ। ਫਿਲਹਾਲ ਥਾਣਾ ਮਾਛੀਵਾੜਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ […]

Continue Reading

ਮੰਗਲਵਾਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਜਾਰੀ ਕੀਤੇ ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਕਤੂਬਰ: ਦੇਸ਼ ਕਲਿੱਕ ਬਿਓਰੋ ਰਾਜ ਚੋਣ ਕਮਿਸ਼ਨਰ, ਪੰਜਾਬ ਦੇ ਪੱਤਰ ਨੰ: SEC-PE-SA-2024/5394 ਮਿਤੀ 28.09.2024 ਰਾਹੀਂ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਉਪ ਚੋਣਾਂ-2024 ਮਿਤੀ 15.10.2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ, ਜਿਸਦੇ ਸਬੰਧ ਵਿੱਚ ਦਫਤਰ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਵੱਲੋਂ ਪੱਤਰ ਮਿਤੀ 09.10.2024 ਰਾਹੀਂ ਐਸ.ਏ.ਐਸ. ਨਗਰ ਜ਼ਿਲ੍ਹੇ ਦੀ ਸੀਮਾਂ ਦੇ ਅੰਦਰ ਆਉਂਦੇ ਸ਼ਰਾਬ […]

Continue Reading

50,000 ਰੁਪਏ ਰਿਸ਼ਵਤ ਲੈਂਦਾ SHO ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ […]

Continue Reading

ਝੋਨੇ ਦੀ ਖਰੀਦ ਨੂੰ ਲੈ ਕੇ ਐਸਡੀਐਮ ਮੋਰਿੰਡਾ ਵੱਲੋਂ ਆੜਤੀਆਂ ਸ਼ੈਲਰ ਮਾਲਕਾਂ ਨਾਲ ਕੀਤੀ ਮੀਟਿੰਗ

ਝੋਨੇ ਦੀ ਲਿਫਟਿੰਗ ਨਾ ਹੋਣ ਤੇ ਆੜਤੀਆਂ ਵੱਲੋਂ ਝੋਨੇ ਦੀ ਭਰਾਈ ਨਾ ਕਰਨ ਦਾ ਐਲਾਨ ਮੋਰਿੰਡਾ 11 ਅਕਤੂਬਰ (ਭਟੋਆ) ਮੋਰਿੰਡਾ ਦੇ ਐਸਡੀਐਮ ਸ੍ਰੀ ਸੁਖਪਾਲ ਸਿੰਘ ਨੇ ਮੋਰਿੰਡਾ ਮੰਡੀ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਮਾਰਕੀਟ ਕਮੇਟੀ ਮੋਰਿੰਡਾ ਦੇ ਦਫਤਰ ਵਿੱਚ ਮੀਟਿੰਗ ਕੀਤੀ ਜਿਸ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ […]

Continue Reading

ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਪੰਚਾਇਤਾਂ ਦਾ ਸਨਮਾਨ ਕੀਤਾ

ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯਤਨ ਕਰਨੇ ਚਾਹੀਦੇ ਹਨ ਕੁਰਾਲੀ (ਐਸ.ਏ.ਐਸ. ਨਗਰ), 11 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੀਆਂ ਨਿਰਵਿਰੋਧ ਬਣੀਆਂ ਪੰਚਾਇਤਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਚਾਇਤਾਂ ਦਾ ਇੱਕੋ ਇੱਕ ਏਜੰਡਾ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ […]

Continue Reading