ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਬਲਾਕ ਮੋਰਿੰਡਾ ਦੇ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਕਿਸਾਨ ਸਿਖਲਾਈ ਕੈਂਪ
ਮੋਰਿੰਡਾ 11 ਜੂਨ ਭਟੋਆ Farmer training camps: ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੀ ਵਿਕਸਤ ਖੇਤੀਬਾੜੀ ਸੰਕਲਪ ਮੁਹਿੰਮ , ਤਹਿਤ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਸੰਸਥਾਨ ਸਿਫੇਟ, ਲੁਧਿਆਣਾ, ਭਾਰਤੀ ਮੱਕੀ ਖੋਜ ਸੰਸਥਾ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਮੋਰਿੰਡਾ ਦੇ ਵਿਗਿਆਨੀਆਂ ਦੀ ਟੀਮ ਵੱਲੋ ਬਲਾਕ ਮੋਰਿੰਡਾ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਸਿਖਲਾਈ ਦੇਣ […]
Continue Reading
