ਮਾਂਗਟ ਬਣੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ
ਚਮਕੌਰ ਸਾਹਿਬ / ਮੋਰਿੰਡਾ 10 ਜੂਨ ਭਟੋਆ ਸੀਨੀਅਰ ਸਿਟੀਜਨ ਕੌਂਸਲ ਦੀ ਜਨਰਲ ਬਾਡੀ ਦੀ ਮੀਟਿੰਗ ਕੈਪਟਨ ਹਰਪਾਲ ਸਿੰਘ ਸੰਧੂਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪ੍ਰਧਾਨ ਕੈਪਟਨ ਹਰਪਾਲ ਸਿੰਘ ਵੱਲੋਂ ਸਿਹਤ ਠੀਕ ਨਾ ਰਹਿਣ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਉਪਰੰਤ ਸਮੂਹ ਮੈਂਬਰਾਂ ਵੱਲੋ ਸਰਬਸੰਮਤੀ ਨਾਲ ਸਾਬਕਾ ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ ਨੂੰ ਕੌਂਸਲ […]
Continue Reading
