News

ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਹਿਮਾਚਲ ਦੇ ਅਧਿਕਾਰੀ ਦੀ ਲਾਈ ਡਿਊਟੀ

ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਦਾ ਵਿਵਾਦ ਲਗਾਤਾਰ ਜਾਰੀ ਹੈ। ਪਾਣੀਆਂ ਦੇ ਮੁੱਦੇ ਉਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੱਲ ਰਿਹਾ ਹੈ। ਵਿਧਾਨ ਸਭਾ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਛੱਡਣ ਲਈ ਹਿਮਾਚਲ ਪ੍ਰਦੇਸ਼ ਦੇ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ […]

Continue Reading

ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ : ਭਗਵੰਤ ਮਾਨ

ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ, ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ-ਮੁੱਖ ਮੰਤਰੀ ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ […]

Continue Reading

ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਗਿਆ ਜਾਗਰੂਕ

ਮੋਹਾਲੀ, 5 ਮਈ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ, ਐੱਸ.ਐੱਸ.ਪੀ ਮੁਹਾਲੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਨਵਨੀਤ ਮਾਹਲ ਐੱਸ.ਪੀ.ਟ੍ਰੈਫ਼ਿਕ, ਮੁਹਾਲੀ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਕਰਨੈਲ ਸਿੰਘ ਡੀ.ਐੱਸ.ਪੀ.ਟ੍ਰੈਫ਼ਿਕ ਪੁਲਿਸ, ਮੁਹਾਲੀ ਅਤੇ ਹੌਲਦਾਰ ਦਵਿੰਦਰ ਸਿੰਘ, ਇੰਚਾਰਜ ਟ੍ਰੈਫਿਕ ਜੋਨ ਸਨੇਟਾ ਵੱਲੋਂ ਪਿੰਡ ਰਾਏਪੁਰ ਕਲਾਂ, ਸੈਕਟਰ 108 ਜ਼ਿਲ੍ਹਾ ਐਸ ਏ ਐਸ ਨਗਰ ਵਿਖੇ ਜਨਤਕ ਮੀਟਿੰਗ ਕੀਤੀ ਗਈ।      […]

Continue Reading

Gold Price : ਸੋਨਾ ਹੋਇਆ ਮਹਿੰਗਾ, ਚਾਂਦੀ ਸਸਤੀ

ਨਵੀਂ ਦਿੱਲੀ, 5 ਮਈ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੇ ਭਾਅ ਵਿੱਚ ਰੋਜ਼ਾਨਾ ਉਤਰਾਅ ਚੜ੍ਹਾਅ ਹੁੰਦਾ ਰਹਿੰਦਾ ਹੈ। ਅੱਜ ਫਿਰ ਸੋਨੇ ਤੇ ਚਾਂਦੀ ਦੇ ਭਾਅ ਵਿੱਚ ਬਦਲਾਅ ਹੋਇਆ ਹੈ। ਮਲਟੀ ਕਮੋਡਿਟੀ ਐਕਸਚੇਂਜ (ਐਮਸੀਐਕਸ) ਉਤੇ ਅੱਜ ਸਵੇਰੇ ਸੋਨੇ ਦੇ ਸੌਦੇ ਦੌਰਾਨ ਵਾਧਾ ਦਿਖਾਈ ਦਿੱਤਾ। ਸਵੇਰੇ 0.49 ਫੀਸਦੀ ਦਾ ਉਛਾਲ ਨਾਲ 93.090 ਰੁਪਏ ਪ੍ਰਤੀ 10 […]

Continue Reading

ਲੁਠੇੜੀ ਸਕੂਲ ਵਿਖੇ ਸਕਾਊਟ ਅਤੇ ਗਾਈਡ ਦੇ ਤ੍ਰਿਤੀਆ ਸੌਪਾਨ ਕੈਂਪ ਸਰਟੀਫਿਕੇਟ ਵੰਡੇ 

ਸ੍ਰੀ ਚਮਕੌਰ ਸਾਹਿਬ / ਮੋਰਿੰਡਾ  , 5 ਮਈ ਭਟੋਆ  ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਤ੍ਰਿਤੀਆ ਸੌਪਾਨ ਕੈਂਪ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸਕਾਊਟ ਇੰਚਾਰਜ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਅੱਜ ਸਵੇਰ ਦੀ ਸਭਾ ਦੇ ਵਿੱਚ 40 ਦੇ ਕਰੀਬ […]

Continue Reading

BBMB ਨੇ ਪੰਜਾਬ ਸਰਕਾਰ ਖ਼ਿਲਾਫ਼ ਖੜਕਾਇਆ ਹਾਈਕੋਰਟ ਦਾ ਬੂਹਾ

ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਪੰਜਾਬ ਪੁਲਿਸ ਦੀ ਤਾਇਨਾਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। BBMB ਦਾ ਦਾਅਵਾ ਹੈ ਕਿ ਪੰਜਾਬ ਨੇ ਡੈਮ ਨੂੰ ਜਬਰਨ ਆਪਣੇ ਹੱਥਾਂ ਵਿੱਚ ਲਿਆ ਹੈ।ਇਸ ਮਾਮਲੇ ਨੂੰ ਲੈ ਕੇ ਬੀਬੀਐਮਬੀ ਵੱਲੋਂ […]

Continue Reading

ਮੋਹਾਲੀ ’ਚ ਅਸਟਾਮ ਫਰੋਸ਼ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਮੋਹਾਲੀ, 5 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਅਸਟਾਮ ਫਰੋਸ਼ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੋਹਾਣਾ ਵਿਖੇ ਇਕ ਅਸਟਾਮ ਫਰੋਸ਼ ਨਵਚੇਤਨ ਸਿੰਘ ਰਾਣਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ […]

Continue Reading

ਪੰਜਾਬ ਵਿੱਚ ਡੇਂਗੂ ਦਾ ਵਧਦਾ ਖ਼ਤਰਾ: ਅਗੇਤੀ ਜਾਗਰੂਕਤਾ ਹੀ ਬਚਾਅ

ਚਾਨਣਦੀਪ ਸਿੰਘ ਔਲਖ   ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਹੌਲੀ-ਹੌਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਇਹ ਇੱਕ ਮੱਛਰ-ਜਨਿਤ ਬਿਮਾਰੀ ਹੈ ਜੋ ਏਡੀਜ਼ ਅਜਿਪਟੀ (Aedes aegypti) ਨਾਮਕ ਮਾਦਾ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਬਰਸਾਤ ਦੇ ਮੌਸਮ ਤੋਂ ਬਾਅਦ ਇਸ ਬਿਮਾਰੀ ਦੇ ਫੈਲਣ ਦਾ ਖ਼ਤਰਾ ਹੋਰ ਵੀ […]

Continue Reading

 ਗੈਰ ਸੰਚਾਰੀ ਰੋਗਾਂ ਸਬੰਧੀ ਪਿੰਡ ਰਾਮਗੜ੍ਹ ਵਿਖੇ ਲਗਾਇਆ ਕੈਂਪ

ਮੋਰਿੰਡਾ: 5 ਮਈ, ਭਟੋਆ             ਡਾ.ਸਵਪਨਜੀਤ ਕੌਰ ਕਾਰਜਕਾਰੀ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ।ਇਸ ਮੌਕੇ ਤੇ ਗੁਰਜੀਤ ਕੌਰ ਕਮਿਊਨਿਟੀ ਹੈਲਥ ਅਫਸਰ ਵੱਲੋਂ ਗੈਰ-ਸੰਚਾਰੀ ਰੋਗਾਂ ਸਬੰਧੀ ਲੋਕਾਂ ਨੂੰ […]

Continue Reading

ਵਿਦਿਆਰਥੀਆਂ ਨੂੰ ਸਿਖਾਉਣ ਦੀ ਮੰਸ਼ਾ ਨਾਲ਼ ਕੀਤੇ ਕਾਰਜਾਂ ਨੂੰ ਬਾਲ ਮਜ਼ਦੂਰੀ ਨਾਲ਼ ਜੋੜਣਾ ਮੰਦਭਾਗਾ: ਲੈਕਚਰਾਰ ਯੂਨੀਅਨ

ਮੋਹਾਲੀ: 5 ਮਈ, ਜਸਵੀਰ ਗੋਸਲਵਿਦਿਆਰਥੀਆਂ ਤੋਂ ਸਮਾਗਮ ਦੌਰਾਨ ਕੰਮ ਕਰਾਉਣ ਮਾਮਲੇ ਨੂੰ ਲੈ ਕੇ ਗੋਇੰਦਵਾਲ ਸਕੂਲ ਦੇ ਇੰਚਾਰਜ ਨੂੰ ਮਅੱਤਲ ਕਰਨ ਦਾ ਲੈਕਚਰਾਰ ਯੂਨੀਅਨ ਵੱਲੋਂ ਸਖਤ ਵਿਰੋਧ ਜਤਾਇਆ ਗਿਆ ਹੈ। ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਸਿੱਖਿਆ ਦਾ ਮੂਲ ਮਨੋਰਥ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਜੀਵਨ-ਜਾਚ ਸਿਖਾਉਣਾ […]

Continue Reading