News

ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ […]

Continue Reading

ਸੋਨੇ ਦੀ ਕੀਮਤ ਪਹਿਲੀ ਵਾਰ ਡੇਢ ਲੱਖ ਰੁਪਏ ਤੋਂ ਪਾਰ: ਚਾਂਦੀ ਨੇ ਵੀ ਤੋੜਿਆ ਰਿਕਾਰਡ

ਨਵੀਂ ਦਿੱਲੀ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਅੱਜ, 21 ਜਨਵਰੀ ਨੂੰ ਸੋਨੇ ਦੀ ਕੀਮਤ ₹1.50 ਲੱਖ ਰੁਪਏ ਤੋਂ ਪਾਰ ਹੋ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਸੋਨਾ ਅੱਜ ₹7,795 ਵਧ ਕੇ ₹1,55,204 ਪ੍ਰਤੀ 10 ਗ੍ਰਾਮ ‘ਤੇ ਖੁੱਲ੍ਹਿਆ। ਕੱਲ੍ਹ, ਇਹ ₹1,47,409 ‘ਤੇ ਸੀ। ਇਸ ਸਾਲ ਹੁਣ ਤੱਕ ਸੋਨੇ ਵਿੱਚ ₹21,744 ਦਾ ਵਾਧਾ […]

Continue Reading

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

— ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]

Continue Reading

ਵੱਡੀ ਖ਼ਬਰ: ਪ੍ਰਯਾਗਰਾਜ ‘ਚ ਫੌਜੀ ਜਹਾਜ਼ ਕ੍ਰੈਸ਼

ਪ੍ਰਯਾਗਰਾਜ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਫੌਜ ਦਾ ਇਕ ਟ੍ਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਹਵਾ ‘ਚ ਬੇਕਾਬੂ ਹੋਣ ਮਗਰੋਂ ਇੱਕ ਤਲਾਬ ‘ਚ ਜਾ ਡਿੱਗਾ। ਇਸ ਜਹਾਜ਼ ਦੇ ਦੋਵੇਂ ਪਾਇਲਟ ਸੁਰੱਖਿਅਤ ਹਨ ਅਤੇ ਹਾਦਸੇ ਤੋਂ ਪਹਿਲਾਂ ਪੈਰਾਸ਼ੂਟ ਰਾਹੀਂ ਬਾਹਰ ਆ ਗਏ […]

Continue Reading

ਅੰਮ੍ਰਿਤਸਰ ਦੇ ਹੋਟਲ ’ਚ NRI ਔਰਤ ਦਾ ਕਤਲ ਮਾਮਲਾ: ਪਤੀ ਰਾਜਸਥਾਨ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਦੇ ਕੋਰਟ ਰੋਡ ‘ਤੇ ਸਥਿਤ ਇੱਕ ਹੋਟਲ ਵਿੱਚ ਐਨਆਰਆਈ ਪ੍ਰਭਜੋਤ ਕੌਰ ਦੇ ਕਤਲ ਤੋਂ ਅੱਠ ਦਿਨ ਬਾਅਦ, ਪੁਲਿਸ ਨੇ ਪਤੀ ਨੂੰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਜੇਠੂਵਾਲ ਦਾ ਰਹਿਣ ਵਾਲਾ ਹੈ। ਰਿਪੋਰਟਾਂ ਅਨੁਸਾਰ, ਮੁਲਜ਼ਮ ਦਾ ਕਤਲ […]

Continue Reading

ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ

ਗੁਰਦਾਸਪੁਰ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ […]

Continue Reading

26 IAS/PCS ਅਫਸਰਾਂ ਦਾ ਤਬਾਦਲਾ

ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ 26 IAS/PCS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਿਸ ‘ਚ 20 IAS ਅਤੇ 6 PCS ਅਫਸਰ ਸ਼ਾਮਿਲ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਪੂਰੀ ਸੂਚੀ ਹੇਠਾਂ ਦੇਖੋ…….

Continue Reading

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਨਿੰਦਾ

ਜਲੰਧਰ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਸੂਬੇ ਪ੍ਰਤੀ ਜ਼ੁੰਮੇਵਾਰੀ ਦੀ ਨਕਾਮੀ ਕਰਾਰ […]

Continue Reading

ਪੰਜਾਬ ਸਰਕਾਰ ਵੱਲੋਂ 8 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਚੰਡੀਗੜ੍ਹ, 20 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵਲੋਂ 8 ਆਈਪੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Continue Reading

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

— 2000 ਤੋਂ ਵੱਧ ਪੁਲਿਸ ਟੀਮਾਂ ਨੇ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ— ਲੋਕ ਗੈਂਗਸਟਰਾਂ-ਸਬੰਧੀ ਜਾਣਕਾਰੀ ਨੂੰ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਕਰ ਸਕਦੇ ਹਨ ਰਿਪੋਰਟ ਚੰਡੀਗੜ੍ਹ, 20 ਜਨਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ […]

Continue Reading