ਯੁੱਧ ਨਸ਼ਿਆਂ ਵਿਰੁੱਧ ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸੀ.ਐਚ.ਸੀ. ਮੋਰਿੰਡਾ ਵੱਲੋਂ ਕੱਢੀ ਗਈ ਰੈਲੀ
ਮੋਰਿੰਡਾ 2 ਮਈ ( ਭਟੋਆ) ਡਾ.ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮੋਰਿੰਡਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਵਾਰਡ ਨੰਬਰ 8-10 ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ ਯੁੱਧ ਨਸ਼ਿਆਂ ਵਿਰੁੱਧ ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ […]
Continue Reading
