News

NGT ਵੱਲੋਂ ਪੰਜਾਬ ਨੂੰ ਰਾਹਤ, ਕਾਨੂੰਨੀ ਅੜਚਨ ਖ਼ਤਮ, 1 ਜੂਨ ਤੋਂ ਹੋਵੇਗੀ ਝੋਨੇ ਦੀ ਬਿਜਾਈ

ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਸਬੰਧੀ ਲਏ ਗਏ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। NGT ਦੇ ਇਸ ਫੈਸਲੇ ਤੋਂ ਬਾਅਦ, 1 ਜੂਨ ਤੋਂ ਝੋਨੇ ਦੀ ਬਿਜਾਈ ਵਿੱਚ ਹੁਣ ਕੋਈ ਕਾਨੂੰਨੀ ਰੁਕਾਵਟ ਨਹੀਂ ਹੈ।ਪੰਜਾਬ ਸਰਕਾਰ ਨੇ 1 ਜੂਨ ਤੋਂ ਝੋਨੇ ਦੀ […]

Continue Reading

ਕਿਸਾਨਾਂ ਵਲੋਂ ਭਲਕੇ ਸ਼ੰਭੂ ਥਾਣੇ ਦੇ ਘਿਰਾਓ ਦਾ ਐਲਾਨ, ਪੁਲਿਸ ਨੇ ਡੱਲੇਵਾਲ ਨੂੰ ਘਰ ‘ਚ ਕੀਤਾ ਨਜ਼ਰਬੰਦ

ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਨੀਤੀਆਂ ਵਿਰੁੱਧ ਕਿਸਾਨ ਯੂਨੀਅਨਾਂ ਵੱਲੋਂ 6 ਮਈ ਨੂੰ ਸ਼ੰਭੂ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਪਰ ਇਸ ਵਿਰੋਧ ਪ੍ਰਦਰਸ਼ਨ ਤੋਂ ਇੱਕ ਦਿਨ ਪਹਿਲਾਂ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਸਵੇਰੇ 4 ਵਜੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਡੱਲੇਵਾਲ ਨੇ ਸੋਸ਼ਲ ਮੀਡੀਆ ‘ਤੇ ਲਾਈਵ […]

Continue Reading

ਪੰਜਾਬ ‘ਚ ਬਾਰਸ਼ ਕਾਰਨ ਪਾਰਾ ਡਿੱਗਿਆ, ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ-ਤੂਫ਼ਾਨ ਦਾ Alert ਜਾਰੀ

ਪੰਜਾਬ ‘ਚ ਬਾਰਸ਼ ਕਾਰਨ ਪਾਰਾ ਡਿੱਗਿਆ, ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ-ਤੂਫ਼ਾਨ ਦਾ Alert ਜਾਰੀਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਤੂਫ਼ਾਨ ਅਤੇ ਮੀਂਹ ਨੂੰ ਲੈ ਕੇ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਪਾਰਾ ਹੇਠ ਆ ਗਿਆ। ਤਾਪਮਾਨ ਆਮ ਨਾਲੋਂ 3.1 ਡਿਗਰੀ […]

Continue Reading

ਹਰਿਆਣਾ ਨਾਲ ਪਾਣੀ ਵਿਵਾਦ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਣ ਜਾ ਰਿਹਾ ਹੈ। ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸਮੇਂ ਦੌਰਾਨ, ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਪਾਸ ਕੀਤਾ ਜਾਵੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ […]

Continue Reading

ਅੱਜ ਦਾ ਇਤਿਹਾਸ

5 ਮਈ 2021 ਨੂੰ ਮਮਤਾ ਬੈਨਰਜੀ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਬਣੇ ਸਨਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 5 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 5 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 05-05-2025 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ […]

Continue Reading

ਫਿਰੋਜ਼ਪੁਰ ਕੈਂਟ ਵਿੱਚ Blackout, ਫੌਜੀ ਹੂਟਰ ਵੱਜਣੇ ਸ਼ੁਰੂ

ਚੰਡੀਗੜ੍ਹ: 4 ਮਈ , ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੀ ਛਾਉਣੀ ‘ਚ ਅੱਜ ਫੌਜ ਵੱਲੋਂ ਅੱਜ Blackout ਕੀਤਾ ਗਿਆ ਹੈ ਅਤੇ ਫੌਜੀ ਸਾਇਰਨ ਵੱਜਣੇ ਸ਼ੁਰੂ ਹੋ ਗਏ ਹਨ। ਭਾਰਤ- ਪਾਕਿ ਵਿੱਚ ਬਣ ਰਹੇ ਜੰਗ ਵਾਲੇ ਹਾਲਾਤਾਂ ਨੂੰ ਦੇਖਦਿਆਂ ਫੌਜ ਨੇ ਅੱਜ ਜੰਗੀ ਅਭਿਆਸ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਛਾਉਣੀ ‘ਚ […]

Continue Reading

ਆਪ’ ਸਰਕਾਰ  ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦੇਵੇਗੀ: ਮਲਵਿੰਦਰ ਕੰਗ

ਚੰਡੀਗੜ੍ਹ : 4 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਪੰਜਾਬ ਨੂੰ ਪਾਣੀ ਦੇ ਉਸ ਦੇ ਸਹੀ ਹਿੱਸੇ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚਣ ਦੀ ਸਖ਼ਤ ਨਿੰਦਾ ਕੀਤੀ ਹੈ। ਐਤਵਾਰ ਨੂੰ  ਪਾਰਟੀ ਵਧਾਈ ਵਿਖੇ ਆਪ ਦੇ ਬੁਲਾਰੇ ਗਗਨਦੀਪ […]

Continue Reading

ਲੋਕ ਸੇਵਾ ਲਈ ਫੇਜ਼ 11, ਮੋਹਾਲੀ ਵਿਖੇ ਕੀਤੀ ਨਵੇਂ ਦਫ਼ਤਰ ਦੀ ਸ਼ੁਰੂਆਤ: ਬਲਬੀਰ ਸਿੱਧੂ

ਮੋਹਾਲੀ, ਮਈ 4, 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਬਲਬੀਰ ਸਿੰਘ ਸਿੱਧੂ ਨੇ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੋਹਾਲੀ ਦੇ ਫੇਜ਼ 11 ਵਿਖੇ ਗੁਰੂ ਸਾਹਿਬ ਦੀ ਅਸੀਸ ਨਾਲ ਅੱਜ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ ‘ਚ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਕੋਠੀ ਢਾਹੀ

ਕਾਦੀਆਂ (ਬਟਾਲਾ), 4 ਮਈ ( ਨਰੇਸ਼ ਕੁਮਾਰ ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ ‘ਚ ਨਸ਼ਾ ਤਸਕਰ ਨਵਸ਼ਰਨ ਦਾਸ ਉਰਫ ਕਾਕਾ ਦੀ ਨਾਜਾਇਜ਼ ਉਸਾਰੀ ਕੋਠੀ ਜੇ.ਸੀ.ਬੀ ਮਸ਼ੀਨ ਲਗਾ ਕੇ […]

Continue Reading